ਚੇਅਰਮੈਨ ਜਗਰੂਪ ਸਿੰਘ ਸੇਖਵਾਂ ਪੁੱਜੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ
ਭਗਵੰਤ ਮਾਨ ਸਰਕਾਰ ਦਾ ਪਿੰਡਾਂ ਚ ਕੈਂਪ ਲਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਆਮ ਲੋਕਾਂ ਦੀ ਦਫ਼ਤਰੀ ਖੱਜਲ ਖ਼ੁਆਰੀ ਨੂੰ ਖਤਮ ਕਰਨ ਦਾ ਉਪਰਾਲਾ – ਜਗਰੂਪ ਸਿੰਘ ਸੇਖਵਾਂ ਧਾਰੀਵਾਲ, ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਫ਼ਤਹਿ ਨੰਗਲ ਰਣੀਆ ਅਤੇ […]
Continue Reading

