ਰਮਨ ਬਹਿਲ ਨੇ ਪਿੰਡ ਕਾਲਾ ਨੰਗਲ ਦੀ ਚਿਰੋਕਣੀ ਮੰਗ ਕੀਤੀ ਪੂਰੀ- ਛੱਪੜ ਦੀ ਸਫਾਈ ਅਤੇ ਪਾਣੀ ਦੇ ਨਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ

ਗੁਰਦਾਸਪੁਰ, 9 ਮਈ  (ਸਰਬਜੀਤ ਸਿੰਘ)— ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਅੱਜ ਪਿੰਡ ਕਾਲਾ ਨੰਗਲ ਦੀ ਚਿਰੋਕਣੀ ਮੰਗ ਕਰਦਿਆਂ ਛੱਪੜ ਦੀ ਸਫਾਈ ਅਤੇ ਪਾਣੀ ਦੇ ਨਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਪਿੰਡ ਵਾਸੀਆਂ ਨਾਲ ਗੱਲ […]

Continue Reading

ਗੁਰਦਾਸਪੁਰ ਸ਼ਹਿਰ ਦੀਆਂ 29 ਵਾਰਡਾਂ ਸਮੇਤ ਸ਼ਹਿਰ ਅੰਦਰ 404.65 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ- ਰਮਨ ਬਹਿਲ

ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵਲੋਂ ਸ਼ਹਿਰ ਅੰਦਰ ਨਿਰੰਤਰ ਵਿਕਾਸ ਕਾਰਜ ਜਾਰੀ- ਚੇਅਰਮੈਨ ਰਾਜੀਵ ਸ਼ਰਮਾ ਗੁਰਦਾਸਪੁਰ ਮੇਰੀ ਕਰਮਭੂਮੀ ਹੈ, ਹਲਕੇ ਦੇ ਵਿਕਾਸ ਲਈ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਾਂ- ਰਮਨ ਬਹਿਲ ਗੁਰਦਾਸਪੁਰ 8 ਮਈ  (ਸਰਬਜੀਤ ਸਿੰਘ)–  ਗੁਰਦਾਸਪੁਰ ਸ਼ਹਿਰ ਦੀਆਂ 29 ਵਾਰਡਾਂ ਸਮੇਤ ਸ਼ਹਿਰ ਅੰਦਰ 404.65 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ […]

Continue Reading

ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕੀਤੀ ਜਾ ਰਹੀ ਹੈ ਸਖ਼ਤ ਕਾਰਵਾਈ-ਆਦਿੱਤਿਆ ਸ਼ਰਮਾ ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਤਹਿਸੀਲ ਡੇਰਾ ਬਾਬਾ ਨਾਨਕ ਦੇ ਉਪ ਮੰਡਲ ਮੈਜਿਸਟਰੇਟ ਅਦਿੱਤਿਆ ਸ਼ਰਮਾ ਵੱਲੋਂ ਆਪਣੀ ਟੀਮ […]

Continue Reading

ਪੰਜਾਬ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਨੰਗੇ ਪੈਰੀਂ  ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਸੱਦੇ ਤੇ ਸਕੱਤਰੇਤ ਵਿਖੇ ਪੇਸ਼ ਹੋਣਾ ਵਧੀਆ ਗੱਲ,ਪਰ ਜਥੇਦਾਰ ਗੜਗੱਜ ਵੱਲੋਂ ਬਾਦਲ ਕੁਰਸੀ ਲਈ ਅਕਾਲ ਤਖਤ ਸਾਹਿਬ ਦੀ ਵਰਤੋਂ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਹਰ ਗੁਰੂ ਕੇ ਸਿੱਖ ਵਿੱਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸੱਚ ਦੀ ਨੀਤੀ ਲਈ ਸਥਾਪਤ ਕੀਤੇ ਗਏ ਪਵਿੱਤਰ ਮੀਰੀ ਪੀਰੀ ਸਰਵਉੱਚ ਅਕਾਲ ਤਖ਼ਤ ਸਾਹਿਬ ਸਨਮਾਨਯੋਗ ਹੈ ਅਤੇ ਹਰ ਕੋਈ ਆਪਣੇ ਗੁਨਾਹਾਂ ਦੀ ਮੁਵਾਫੀ ਲਈ ਜਥੇਦਾਰ ਸਾਹਿਬ ਦੇ ਸੱਦੇ ਤੇ ਸ਼ਰਧਾ ਅਤੇ ਨਿਮਾਣਾਂ ਬਣ ਕੇ ਪੇਸ਼ […]

Continue Reading

ਰਮਨ ਬਹਿਲ ਨੇ ਵਾਰਡ ਨੰਬਰ 25 ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ

ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਅੱਜ ਗੁਰਦਾਸਪੁਰ ਦੇ ਵਾਰਡ ਨੰਬਰ 25 ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ‌। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਕਿ ਸਾਡੇ ਬਜ਼ੁਰਗ ਅਤੇ ਪਰਿਵਾਰ ਹੁਣ ਬਿਨਾਂ ਕਿਸੇ ਖਰਚੇ ਦੇ ਪਵਿੱਤਰ […]

Continue Reading

ਰਾਜ  ਪੱਧਰੀ ਐਫ.ਐਲ.ਐਸ ਦੀ ਤਿਆਰੀ ਮੁਕੰਮਲ- ਡੀ.ਈ.ਓ ਪਰਮਜੀਤ

ਗੁਰਦਾਸਪੁਰ 7 ਮਈ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਗੁਰਦਾਸਪੁਰ ਪਰਮਜੀਤ ਵੱਲੋਂ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਐਫ਼.ਐਲ.ਐਸ. ਤਹਿਤ ਹੋਣ ਵਾਲੇ ਸਰਵੇ ਸਬੰਧੀ ਲਗਾਏ ਗਏ ਫੀਲਡ ਇਨਵੈਸਟੀਗੇਟਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਦਾ ਨਿਰੀਖਣ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 21 (ਸਰਕਾਰੀ/ਪ੍ਰਾਈਵੇਟ/ਅਰਧ ਸਰਕਾਰੀ) ਸਕੂਲਾਂ ਦੀ ਇਸ ਸਰਵੇ […]

Continue Reading

8 ਮਈ ਨੂੰ ਜਥੇਦਾਰ ਸਾਹਿਬ ਦੇ ਸੱਦੇ ਤੇ ਕੁਲਤਾਰ ਸਿੰਘ ਸੰਧਵਾਂ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਰਹੇ ਹਨ ਅਤੇ ਬਾਦਲਾਂ ਨੇ ਲੋਕਾਂ ਦੀਆਂ ਲਾਹਨਤਾਂ ਤੋਂ ਬਚਣ ਲਈ ਪ੍ਰਕਿਰਮਾ ‘ਚ ਮੀਡੀਆ ਨਾਲ ਗੱਲਬਾਤ ਨਾਂ ਕਰਨ ਦੇ ਸਕੱਤਰ ਤੋਂ ਪੰਥ ਵਿਰੋਧੀ ਹੁਕਮ ਜਾਰੀ ਕਰਵਾਏ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)– ਕੁਝ ਕੂੰ ਧਰਮੀ ਮੁਲਾਜ਼ਮਾਂ ਨੂੰ ਛੱਡ ਕੇ ਸਮੂਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਬਾਦਲ ਦੀ ਰਾਜਨੀਤੀ ਨੂੰ ਅੱਗੇ ਵਧਾਉਣ ਲਈ ਤਰਲੋ ਮੱਛੀ ਹੋ ਰਹੇ ਹਨ ਅਤੇ ਅਜਿਹੇ ਘਟਨਾ ਕ੍ਰਮ ਨੇ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਅਧਿਕਾਰੀ ਆਪਣੀ ਧਾਰਮਿਕ ਡਿਊਟੀ […]

Continue Reading

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਅਧਿਕਾਰੀਆਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

ਵੱਖ-ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦਾ ਕੀਤਾ ਗਿਆ ਨਿਪਟਾਰਾ ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਰੀਵੀਉ ਮੀਟਿੰਗ ਕਰਕੇ ਮੁਸ਼ਕਿਲਾਂ ਹੱਲ ਲਈ ਕੀਤੇ ਜਾ ਕੰਮਾਂ ਦੀ ਜਾਣਕਾਰੀ ਲਈ ਗਈ। ਇਸ ਮੌਕੇ […]

Continue Reading

ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਜਾਤ ਪਾਤ ਊਚ ਨੀਚ ਨੂੰ ਖਤਮ ਕਰਨ ਹਿੱਤ ਇੱਕ ਖੰਡੇ ਬਾਟੇ ‘ਚ ਅੰਮ੍ਰਿਤ ਛਕਾਉਣ ਵਾਲੀ ਮਰਿਯਾਦਾ ਦਾ ਕਤਲ ਕਰਕੇ ਦੋ ਦੋ ਬਾਟਿਆਂ ‘ਚ ਅੰਮ੍ਰਿਤ ਛਕਾਉਣ ਵਾਲਿਆਂ ਤੇ ਕਿਉਂ ਨਹੀਂ ! ਕਰਦੇ ਕਾਰਵਾਈ ਜਥੇਦਾਰ ਸਾਹਿਬ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ)– ਅੱਜ ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਕੀਤੇ ਮੀਰੀ ਪੀਰੀ ਸਿਧਾਂਤ ਦੇ ਰਾਖੇ ਪਵਿੱਤਰ ਅਕਾਲ ਤਖ਼ਤ ਸਾਹਿਬ ਨੂੰ ਬਾਦਲ ਪ੍ਰਵਾਰ ਆਪਣੇ ਰਾਜਸੀ ਹਿੱਤਾਂ ਲਈ ਵਰਤ ਰਿਹਾ ਹੈ ਅਤੇ ਇਸ ਸਰਵਉਚ ਤਖ਼ਤ ਤੇ ਬਿਰਾਜਮਾਨ ਸਿੰਘ ਸਾਹਿਬ ਜੀ ਜਥੇਦਾਰ ਸਾਹਿਬ ਗੁਰ ਸਿਧਾਂਤ ਦੀ ਗੱਲ ਕਰਨ ਦੇ ਬਜਾਏ ਸਿਰਫ਼ ਤੇ […]

Continue Reading

ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸੋਸ਼ਲ ਅਤੇ ਆਰਥਿਕ ਜਨਗਣਨਾ ਟ੍ਰੇਨਿੰਗ ਦਾ ਪਹਿਲਾ ਪੜਾਅ ਸ਼ਾਨਦਾਰ ਢੰਗ ਨਾਲ ਸਫਲਤਾਪੂਰਵਕ ਸੰਪੰਨ

ਭਾਗੀਦਾਰਾਂ ਨੂੰ ਡਾਟਾ ਇਕੱਠਾ ਕਰਨ ਦੇ ਵਿਗਿਆਨਕ ਅਤੇ ਪ੍ਰਮਾਣਿਕ ਤਰੀਕਿਆਂ, ਮੋਬਾਈਲ ਐਪਲੀਕੇਸ਼ਨ ਦੀ ਸੁਚੱਜੀ ਵਰਤੋਂ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਬੀ.ਡੀ.ਪੀ.ਓ ਦਫ਼ਤਰ ਵਿੱਚ ਸੋਸ਼ਲ ਅਤੇ ਆਰਥਿਕ ਜਨਗਣਨਾ ਸਬੰਧੀ ਟ੍ਰੇਨਿੰਗ ਦਾ ਪਹਿਲਾ ਪੜਾਅ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ […]

Continue Reading