ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ
ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਤਰਾਂ ਦੀ ਮਦਦ ਦਾ ਭਰੋਸਾ ਦਿੱਤਾ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ) – ਭਾਰਤ-ਪਾਕਿ ਸਰਹੱਦ ‘ਤੇ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ ਕੀਤਾ ਗਿਆ। […]
Continue Reading

