ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫ਼ਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ
ਦੁਰਘਟਨਾ ਦੇ ਪੀੜਤਾਂ ਨੂੰ ਸਮੇਂ ਸਿਰ ਹਸਪਤਾਲ ਲਿਜਾਣ ਲਈ ਮੈਪਲਜ਼ ਮੋਬਾਈਲ ਐਪ ਦਾ ਫ਼ਰਿਸ਼ਤੇ ਹਸਪਤਾਲਾਂ ਨਾਲ ਏਕੀਕਰਨ ਐੱਸ.ਐੱਸ.ਐੱਫ਼. ਲਈ ਸਹਾਈ ਹੋਵੇਗਾ- ਰਮਨ ਬਹਿਲ ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ […]
Continue Reading

