ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਯਤਨਾਂ ਸਦਕਾ ਗੁਰਦਾਸਪੁਰ ਵਿਖੇ ਲਾਅਨ ਟੈਨਿਸ ਗਰਾਊਂਡ ਅਤੇ ਬਾਸਕਟਬਾਲ ਗਰਾਊਂਡ ਬਣ ਕੇ ਤਿਆਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਉਦਘਾਟਨ ਕਰਕੇ ਦੋਵੇਂ ਖੇਡ ਮੈਦਾਨ ਖਿਡਾਰੀਆਂ ਨੂੰ ਸਮਰਪਿਤ ਕੀਤੇ ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਜਮਨੇਜ਼ੀਅਮ ਹਾਲ ਕੰਪਲੈਕਸ, ਜ਼ਿਲ੍ਹਾ ਖੇਡ ਦਫ਼ਤਰ, ਗੁਰਦਾਸਪੁਰ ਵਿਖੇ ਲਾਅਨ ਟੈਨਿਸ ਗਰਾਊਂਡ ਅਤੇ ਬਾਸਕਟਬਾਲ […]
Continue Reading

