ਮਾਨ ਸਰਕਾਰ ਨੇ ਮਹਿਜ਼਼ 22 ਮਹੀਨਿਆਂ ਵਿੱਚ ਰਿਕਾਰਡ ਤੋੜ ਕੰਮ ਕੀਤਾ – ਚੇਅਰਮੈਨ ਸੇਖਵਾਂ
ਲੋਕ ਭਲਾਈ ਸਕੀਮਾਂ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪੁੱਜ ਰਿਹਾ ਹੈ ਲਾਭ – ਸੇਖਵਾਂ ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਰਾਜ ਸਰਕਾਰ ਵੱਲੋਂ ਵੱਖ-ਵੱਖ ਭਲਾਈ ਯੋਜਨਾਵਾਂ ਰਾਹੀਂ ਲੋੜਵੰਦਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। […]
Continue Reading

