ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ
ਪਰਿਵਾਰ ਨੇ ਇਨਸਾਫ ਲਈ ਮ੍ਰਿਤਕ ਦੀ ਦੇਹ ਅਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਰੱਖ ਕੇ ਜਾਮ ਕਰਦੇ ਹੋਏ ਕੀਤਾ ਪ੍ਰਦਰਸ਼ਨ ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਬੀਤੇ ਦਿਨ ਦੇਰ ਸ਼ਾਮ ਨੂੰ ਅਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਨੂੰ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੋਕਾਂ ਵਲੋਂ ਜਾਮ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ । ਮਾਮਲਾ ਇਕ ਨੌਜਵਾਨ ਦੀ ਅਕਸੀਡੈਂਟ ਵਿੱਚ ਮੌਤ […]
Continue Reading

