ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਕਿਹਾ- ਸੂਬੇ ‘ਚ ਝੋਨੇ ਦੀ ਖਰੀਦ ਦੇ ਲਈ ਪ੍ਰਬੰਧ ਮੁਕੰਮਲ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲੱਗਾ ਕਿਸਾਨਾਂ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੀ ਲੜੀ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ […]
Continue Reading
