ਜਿਮਨੀ ਚੋਣਾਂ ਦੌਰਾਨ ਨਹੀਂ ਚੱਲੇਗਾ ਕਾਂਗਰਸੀਆਂ ਦਾ ਝੂਠ, ਫਰੇਬ ਅਤੇ ਪੈਸਾ-ਰਮਨ ਬਹਿਲ

ਕਿਹਾ-ਡੇਰਾ ਬਾਬਾ ਨਾਨਕ ਵਿੱਚ ਯਕੀਨੀ ਹੋ ਚੁੱਕੀ ਹੈ ਗੁਰਦੀਪ ਸਿੰਘ ਰੰਧਾਵਾ ਦੀ ਜਿੱਤ ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਹੋ ਰਹੀ ਜਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੌਰਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ਕਰਨ ‘ਤੇ ਪ੍ਰਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)- ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਭਾਰਤ ਚੋਣ ਕਮਿਸ਼ਨ, ਵੱਲੋਂ ਜਾਰੀ ਸਟੈਡਰਡ ਓਪਰੇਟਿੰਗ ਪਰਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ […]

Continue Reading

ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਪਬਲਿਕ ਮੀਟਿੰਗ ਕਰਨ ‘ਤੇ ਪਾਬੰਦੀ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ )– ਵਿਧਾਨ ਸਭਾ ਹਲਕਾ 10- ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਮਿਤੀ 20 ਨਵੰਬਰ ਨੂੰ ਹੋਣੀ ਨਿਸ਼ਚਿਤ ਹੋਈਆਂ ਹਨ। ਇਸ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਚ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ ਅਤੇ ਰੈਲੀ ਕਰਨ ‘ਤੇ ਮੁਕੰਮਲ […]

Continue Reading

ਚੇਅਰਮੈਨ ਰਮਨ ਬਹਿਲ, ਜ਼ਿਲਾਂ ਸਵਰਨਕਾਰ ਸੰਘ ਦੇ ਚੇਅਰਮੈਨ ਰਾਮ ਲੁਭਾਇਆ ਵਰਮਾ ਅਤੇ ਪ੍ਰਧਾਨ, ਜ਼ਿਲ੍ਹਾ ਸਵਰਨਕਾਰ ਸੰਘ ਮੁਨੀਸ ਵਰਮਾ ਦਾ ਹਾਲ ਪੁੱਛਣ ਲਈ ਪਹੁੰਚੇ ਹਸਪਤਾਲ

ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਵਾਲਿਆ ਨੂੰ ਬਖਸ਼ਿਆ ਨਹੀਂ ਜਾਵੇਗਾ-ਚੇਅਰਮੈਨ ਰਮਨ ਬਹਿਲ ਗੁਰਦਾਸੁਪਰ, 18 ਨਵੰਬਰ (ਸਰਬਜੀਤ ਸਿੰਘ )- ਗੁਰਦਾਸੁਪਰ ਵਿੱਚ ਅਮਨ -ਕਾਨੂੰਨ ਦੀ ਸਥਿਤੀ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਨੂੰਨੀ ਕਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਚੇਅਰਮੈਨ ਰਮਨ ਬਹਿਲ ਨੇ ਬੀਤੀ ਰਾਤ ਚੇਅਰਮੈਨ, ਜਿਲ੍ਹਾ ਸਵਰਨਕਾਰ ਸੰਘ ਰਾਮ ਲੁਭਾਇਆ […]

Continue Reading

ਜਿਲ੍ਹੇ ਵਿੱਚ ਇੰਨ ਸੀਟੂ ਵਿਧੀ ਨਾਲ ਕਣਕ ਦੀ ਬਿਜਾਈ ਜੋਰਾਂ ‘ਤੇ

ਕਿਸਾਨਾਂ ਨੂੰ ਡੀ.ਏ.ਪੀ ਖਾਦ ਦੇ ਬਦਲ ਵਜੋਂ ਵਰਤੀਆਂ ਜਾ ਸਕਦੀਆਂ ਹੋਰ ਖਾਦਾਂ ਸਬੰਧੀ ਜਾਣਕਾਰੀ ਦਿੱਤੀ ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ )– ਜ਼ਿਲ੍ਹੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਬੀਜੀ ਜਾ ਰਹੀ ਹੈ ਅਤੇ ਅੱਜ ਪਿੰਡ ਡੱਲਾ ਸਮੇਤ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਵਲੋਂ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ।ਇਸ ਮੌਕੇ […]

Continue Reading

ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੇ ਸਮੂਹ ਹੋਟਲ, ਰੈਸਟੋਰੈਂਟ, ਪੈਲੇਸ ਤੇ ਗੈਸਟ ਹਾਊਸ ਦੇ ਮਾਲਕਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ

ਕਿਹਾ-ਹਲਕੇ ਤੋਂ ਬਾਹਰੀ ਵਿਅਕਤੀ ਮਿਤੀ 18 ਨਵੰਬਰ ਨੂੰ ਸ਼ਾਮ 06.00 ਵਜੇ ਤੋਂ ਪਹਿਲਾਂ-ਪਹਿਲਾਂ ਵਾਪਸ ਚਲੇ ਜਾਣ ਨੂੰ ਯਕੀਨੀ ਬਣਾਇਆ ਜਾਵੇਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹੇ ਦੇ ਸਮੂਹ ਹੋਟਲ, ਰੈਸਟੋਰੈਂਟ, ਪੈਲੇਸ ਤੇ ਗੈਸਟ ਹਾਊਸ ਦੇ ਮਾਲਕਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। […]

Continue Reading

ਖਰਚਾ ਆਬਜ਼ਰਵਰ ਪੀ. ਪਚਿਯੱਪਨ ਦੀ ਮੌਜੂਦਗੀ ਵਿੱਚ ਚੋਣ ਉਮੀਦਵਾਰਾਂ ਦੇ ਖਰਚਾ ਰਜਿਸਟਰ ਚੈੱਕ ਕੀਤੇ

ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਖਰਚਾ ਆਬਜ਼ਰਵਰ, ਪੀ. ਪਚਿਯੱਪਨ ਦੀ ਹਾਜ਼ਰੀ ਵਿੱਚ ਡੇਰਾ ਬਾਬਾ ਨਾਨਕ, ਜ਼ਿਮਨੀ ਚੋਣ ਲੜ ਰਹੇ ਉਮੀਦਵਾਰਾਂ ਦੇ ਅੱਜ ਤੀਜੀ ਵਾਰ ਖਰਚਾ ਰਜਿਸਟਰ ਚੈੱਕ ਕੀਤੇ ਗਏ। ਇਸ ਮੌਕੇ ਸਹਾਇਕ ਖਰਚਾ ਆਬਜ਼ਰਵਰ ਸਤਬੀਰ ਸਿੰਘ ਵੀ ਮੋਜੂਦ ਸਨ।ਸਥਾਨਕ ਪੰਚਾਇਤ ਭਵਨ ਵਿਖੇ ਉਮੀਦਵਾਰਾਂ ਅਤੇ ਪਾਰਟੀ ਦੇ ਨੁਮਾਇੰਦਿਆਂ ਨੂੰ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ […]

Continue Reading

ਦੇਸ਼ ਨੂੰ ਅੱਜ ਵੱਡੇ ਪੱਧਰ ਤੇ ਭਾਜਪਾ ਅਤੇ ਆਰਐਸਐਸ ਦੇ ਫਾਸਿਸਜ‌ ਤੋ ਖਤਰਾ-ਕਾਮਰੇਡ ਬੱਖਤਪੁਰਾ

ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਸਦੇ 6 ਹੋਰ ਸਾਥੀਆਂ ਦੇ 109ਵੇਂ ਸ਼ਹੀਦੀ ਦਿਨ ਤੇ ਕੀਤਾ ਯਾਦਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਇੱਥੇ ਸੁਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਖੱਬੀਆਂ ਧਿਰਾਂ ਸੀਪੀ ਆਈ ਐਮਐ‌ਲ‌ ਲਿਬਰੇਸ਼ਨ, ਆਰਐਮਪੀਆਈ ਅਤੇ‌‌ ਪਰੀਗਿਤੀ‌‌ ਲੇਖਕ ਸੰਘ ਵੱਲੋਂ ਗਦਰ ਪਾਰਟੀ ਦੇ ਸਿਰਮੌਰ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਸ ਦੇ ਨਾਲ ਫਾਂਸੀਆਂ ਉਪਰ ਚੜੇ ਛੇ […]

Continue Reading

ਚੰਡੀਗੜ੍ਹ ਦੀ ਜ਼ਮੀਨ ਤੇ ਹਰਿਆਣੇ ਨੂੰ ਨਵੀਂ ਵਿਧਾਨ ਸਭਾ ਬਣਾਉਣ ਦੇ ਕੀਤੇ ਨੋਟੀਫਿਕੇਸ਼ਨ ਨੂੰ ਪੰਜਾਬ ਵਿਰੋਧੀ ਇੱਕ ਹੋਰ ਨਵਾਂ ਹਮਲਾ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੀ ਜ਼ਮੀਨ ਤੇ ਹਰਿਆਣੇ ਨੂੰ ਨਵੀਂ ਵਿਧਾਨ ਸਭਾ ਬਣਾਉਣ ਦੇ ਕੀਤੇ ਨੋਟੀਫਿਕੇਸ਼ਨ ਨੂੰ ਪੰਜਾਬ ਵਿਰੋਧੀ ਇੱਕ ਹੋਰ ਨਵਾਂ ਹਮਲਾ ਦੱਸਿਆ‌ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ‌ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਪੰਜਾਬ ਨਾਲ ਕੇਂਦਰ […]

Continue Reading

ਗੁਰਦੁਆਰਾ ਛੇਵੀਂ ਪਾਤਸ਼ਾਹੀ ਮੰਨਣ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਖੇਡਿਆ- ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ

ਗੁਰਦਾਸਪੁਰ, 15 ਨਵੰਬਰ ( ਸਰਬਜੀਤ ਸਿੰਘ)– ਅੱਜ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਮੰਨਣ ਤਹਿਸੀਲ ਬਟਾਲਾ ਜ਼ਿਲਾ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ, ਸਮੂਹ ਬੁਲਾਰਿਆ ਤੇ ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ […]

Continue Reading