ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ 6 ਦਸੰਬਰ ਨੂੰ ਛੁੱਟੀ ਦਾ ਐਲਾਨ ਵਧੀਆ ਫੈਸਲਾ, ਭਾਈ ਜੈਤਾ ਜੀ ਦੀ ਯਾਦ ‘ਚ ਦਿੱਲੀ ਤੋਂ ਆਨੰਦਪੁਰ ਸਾਹਿਬ ਤੱਕ ਰੰਘਰੇਟੇ ਨਿਹੰਗ ਸਿੰਘਾਂ ਵੱਲੋਂ ਸਜਾਇਆ ਜਾਵੇਗਾ ਸ਼ੀਸ਼ ਭੇਂਟ ਨਗਰ ਕੀਰਤਨ- ਜਥੇ ਬਲਦੇਵ ਸਿੰਘ ਵੱਲਾ, ਭਾਈ ਖਾਲਸਾ

ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕਰਕੇ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਨਾਲ ਸਮੇਂ ਦੀ ਲੋੜ ਵਾਲਾਂ ਇਤਿਹਾਸਕ ਫੈਸਲਾ ਲਿਆ ਹੈ ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਫੈਸਲੇ ਦਾ ਜ਼ੋਰ ਦਾਰ ਸ਼ਬਦਾਂ’ਚ ਸਵਾਗਤ ਕਰਦੀ ਹੈ, ਕਿਉਂਕਿ ਇਸ ਦਿਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ […]

Continue Reading

ਵਧੀਕ ਜਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ 1 ਦਸੰਬਰ ਨੂੰ ਪਾਬੰਦੀ ਲਗਾਉਣ ਦੇ ਹੁਕਮ ਜਾਰੀ

ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ,ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆ ਜਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 01 ਦਸੰਬਰ 2024 ਨੂੰ ਪਾਬੰਦੀ ਲਗਾਉਣ ਦੇ […]

Continue Reading

ਪੰਜਾਬ ਸਰਕਾਰ ਨੇ ਸਿਹਤ ਮੁਲਾਜਮਾਂ ਦੀਆਂ ਮੰਗਾਂ ਨੂੰ ਕੀਤਾ ਪੂਰਾ-ਚੇਅਰਮੈਨ ਰਮਨ ਬਹਿਲ ਕਿਹਾ-ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਮੁਲਾਜਮਾਂ ਦੀ ਸਹੂਲਤਾਂ ਵਿੱਚ ਵਾਧਾ ਕਰਕੇ ਇੱਕ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਕਦਮ ਲਈ ਉਨ੍ਹਾਂ […]

Continue Reading

ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੇ ਸਬੰਧ ਵਿੱਚ 19 ਦਸੰਬਰ ਨੂੰ ਖਰਚਾ ਰਜਿਸਟਰ ਟਰੇਨਿੰਗ ਪ੍ਰੋਗਰਾਮ ਦਾ ਮਿਲਾਨ ਕੀਤਾ ਜਾਵੇਗਾ- ਏ.ਡੀ.ਸੀ

ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਖਰਚਾ, ਗੁਰਦਾਸਪੁਰ ਨੇ ਜਾਣਕਾਰੀ ਦਿਆ ਦਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੇ ਸਬੰਧ ਵਿੱਚ ਫੈਸਿਲੀਟੇਸ਼ਨ ਟਰੇਨਿੰਗ ਪ੍ਰੋਗਰਾਮ ਅਤੇ ਖਰਚਾ ਰਜਿਸਟਰ ਚੈੱਕ ਕਰਨ ਸਬੰਧੀ ਮੀਟਿੰਗ ਹੋਵੇਗੀ।ਉਨ੍ਹਾਂ ਦੱਸਿਆ ਕਿ 13 ਦਸੰਬਰ 2024 ਨੂੰ ਸਵੇਰੇ 10 ਵਜ਼ੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਇੱਕ ਦਿਨ ਦੀ ਫੈਸਿਲੀਟੇਸ਼ਨ ਟਰੇਨਿੰਗ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ ਸਹਾਬਪੁਰਾ ਵਿਖੇ 16 ਲੱਖ ਦੀ ਗ੍ਰਾਂਟ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ- ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ- ਡੀ.ਈ.ਓ. ਪਰਮਜੀਤ ਬਟਾਲਾ, ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਮੇਂ-ਸਮੇਂ ਤੇ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸਹਾਬਪੁਰਾ ਬਲਾਕ ਬਟਾਲਾ 1 ਨੂੰ […]

Continue Reading

11ਵੀਂ ਦੇ ਅਧਿਆਪਕਾਂ ਦੀ ਬਿਜਨਸ ਬਲਾਸਟਰ ਟ੍ਰੇਨਿੰਗ ਕਰਵਾਈ-ਜਿਲ੍ਹਾਂ ਨੋਡਲ ਅਫਸਰ

ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਵੱਖ ਵੱਖ ਤਰਾਂ ਦੇ ਪ੍ਰੋਗ੍ਰਾਮ ਉਲੀਕੇ ਜਾਂਦੇ ਹਨ , ਜਿਸ ਤਹਿਤ ਹੁਣ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿੱਚ 10+1 ਅਤੇ 10+2 ਵਿੱਚ ਪੜਦੇ ਵਿਦਿਆਰਥੀਆਂ ਨੂੰ ਸਵੈ ਰੋਜਗਾਰ ਅਪਨਾਉਣ ਲਈ ਬਿਜਨਸ ਬਲਾਸਟਰ ਪ੍ਰੋਗ੍ਰਾਮ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ ।ਇਸ […]

Continue Reading

ਚੰਡੀਗੜ੍ਹ ਦੇ ਸੈਕਟਰ 24 ‘ਚ ਹੋਈ ਦੋ ਬੰਬ ਧਮਾਕਿਆਂ ਵਾਲੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਤੇ ਦੋਸ਼ੀਆਂ ਨੂੰ ਕੀਤਾ ਜਾਵੇ ਜਲਦੀ ਕਾਬੂ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਚੰਡੀਗੜ੍ਹ ਦੇ ਸੈਕਟਰ 24’ਚ ਹੋਈ ਦੋ ਬੰਬ ਧਮਾਕਿਆਂ ਵਾਲੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਸੂਤਰਾਂ ਮੁਤਾਬਕ ਪੁਲਿਸ ਚੰਡੀਗੜ੍ਹ ਤੋਂ ਦੋਸ਼ੀਆਂ ਦੀ ਸੀ ਸੀ ਵੀ ਕੈਮਰਿਆਂ ਪੈੜ ਨੱਪਦੀ ਆ ਰਹੀ ਹੈ ਅਤੇ ਪਤਾ ਲੱਗਾ ਕਿ ਦੋਸ਼ੀ ਮੋਹਾਲੀ ਤੋਂ […]

Continue Reading

ਜਿਲ੍ਹੇ ਵਿੱਚ ਕੌਮੀ ਬਾਗਬਾਨੀ ਮਿਸ਼ਨ ਸਕੀਮ ਅਧੀਨ ਕਿਸਾਨ ਬਾਗਬਾਨੀ ਅਪਣਾ ਕੇ ਵਧੇਰੇ ਲਾਭ ਕਮਾਉਣ- ਡਿਪਟੀ ਡਾਇਰੈਕਟਰ

ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰੱਖਿਆ ਸੇਵਾਵਾ ਭਲਾਈ, ਸੁਤੰਤਰਤਾ ਸੰਗਰਾਮੀ ਬਾਗਬਾਨੀ ਮੰਤਰੀ ਮਹਿੰਦਰ ਭਗਤ, ਦੇ ਦਿਸਾ ਨਿਰਦੇਸ਼ਾਂ ਤਹਿਤ ਬਾਗਬਾਨਾ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਨਾਉਣ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ […]

Continue Reading

ਵਿਧਾਨ ਸਭਾ ਚੋਣ ਹਲਕਾ 10-ਡੇਰਾ ਬਾਬਾ ਨਾਨਕ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ

ਵਧੀਕ ਡਿਪਟੀ ਕਮਿਸ਼ਨਰ, ਸੁਰਿੰਦਰ ਸਿੰਘ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-ਫੋਟੋ ਵੋਟਰ ਸੂਚੀਆਂ ਅਤੇ ਸੀ.ਡੀਜ਼ ਸੌਂਪੀਆਂ ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਵਿਧਾਨ ਸਭਾ ਚੋਣ ਹਲਕਾ 10-ਡੇਰਾ ਬਾਬਾ ਨਾਨਕ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਕੀਤੀ ਗਈ ਹੈ। ਸ੍ਰੀ ਸੁਰਿੰਦਰ ਸਿੰਘ,ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ […]

Continue Reading

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ

ਭਾਰਤੀ ਸੰਵਿਧਾਨ ਸਾਨੂੰ ਆਜ਼ਾਦੀ ਨਾਲ ਵਿਚਰਨ ਦੀ ਖੁੱਲ੍ਹ ਦਿੰਦਾ ਹੈ-ਡਿਪਟੀ ਕਮਿਸ਼ਨਰ ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)–ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋਂ ਕੀਤੀ ਗਈ। ਇਸ ਮੌਕੇ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ, ਵਧੀਕ […]

Continue Reading