ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ 21ਵੀਂ ਪਸ਼ੂ ਧਨ ਗਣਨਾ ਦਾ ਆਗ਼ਾਜ਼

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਵਾਸੀਆਂ ਨੂੰ ਸਰਵੇਖਣ ਕਰਨ ਵਾਲੇ ਕਰਮਚਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਪਹਿਲੀ ਵਾਰ ਗਣਨਾ ਦੌਰਾਨ ਪਸ਼ੂ ਪਾਲਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਦਰਜ ਜਾਵੇਗਾ 16 ਵੱਖ-ਵੱਖ ਕਿਸਮਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਉਹਨਾਂ ਦੀਆਂ ਨਸਲਾਂ ਦੇ ਆਧਾਰ ‘ਤੇ ਕੀਤੀ ਜਾਵੇਗੀ ਗਿਣਤੀ ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ […]

Continue Reading

ਮਰਨ ਵਰਤ ਬੈਠਣ ਵਾਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਰਾਤ ਢਾਈ ਵਜੇ ਵੱਡੇ ਅਪਰਾਧੀਆਂ ਵਾਂਗ ਗ੍ਰਿਫਤਾਰ ਕਰਨਾ ਗੈਰ ਸੰਵਿਧਾਨਕ ਤੇ ਗੈਰ ਕਾਨੂੰਨੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਭਾਰਤੀ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪੂਰਾ ਹੱਕ ਪ੍ਰਦਾਨ ਕਰਦਾ ਹੈ,ਪਰ ਦੂਜੇ ਪਾਸੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਲੰਮੇਂ ਸਮੇਂ ਤੋਂ ਸ਼ਾਂਤਮਈ ਢੰਗ ਨਾਲ ਵਿਰੁੱਧ ਅਵਾਜ਼ ਬੁਲੰਦ ਕਰਕੇ ਇਨਸਾਫ਼ ਦੀ ਮੰਗ ਕਰਨ ਹਿੱਤ ਲੰਮੇ ਸਮੇਂ ਤੋਂ ਸ਼ੰਭੂ ਤੇ […]

Continue Reading

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੱਟੀ ਸ਼ਹਿਰ ‘ਚ 28 ਨਵੰਬਰ ਨੂੰ ਸਲਾਨਾ ਜੋੜ ਮੇਲਾ ਮਨਾਇਆ ਜਾਵੇਗਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ( ਭਾਈ ਜੈਤਾ ) ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ, ਪੱਟੀ ਸ਼ਹਿਰ ‘ਚ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ੍ਰੀ ਗੁਰੂ ਗ੍ਰੰਥ […]

Continue Reading

ਨੌਜਵਾਨਾਂ ਨੂੰ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ ਜਾਰੀ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਜਿਸਦਾ ਐਲਾਨ ਬਜਟ 2024-25 ਵਿੱਚ ਕੀਤਾ ਗਿਆ ਸੀ । ਇਸ ਸਕੀਮ ਦਾ ਟੀਚਾ 5 ਸਾਲਾ ਵਿੱਚ ਚੋਟੀ ਦੀਆ 500 ਕੰਪਨੀਆ ਵਿੱਚ 1 ਕਰੋੜ ਨੌਜਵਾਨਾਂ ਨੂੰ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕਰਨਾ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜਿਲ੍ਹਾ ਰੋਜਗਾਰ ਅਫਸਰ, ਪਰਸ਼ੋਤਮ ਸਿੰਘ ਨੇ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਰਾਸ਼ਟਰੀ ਪਰਖ ਸਰਵੇਖਣਦੀ ਤਿਆਰ ਨੂੰ ਲੈ ਕੇ ਵੱਖ-ਵੱਖ ਸਕੂਲ ਵਿਜਟ ਕੀਤੇ

ਗੁਰਦਾਸਪੁਰ , 25 ਨਵੰਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿੱਚ ਵਿਜਟ ਦੌਰਾਨ ਅਧਿਆਪਕਾਂ ਵੱਲੋਂ ਰਾਸ਼ਟਰੀ ਪਰਖ ਸਰਵੇਖਣ ਤਹਿਤ ਕਰਵਾਈ ਜਾ ਰਹੀ ਤਿਆਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਪਰਮਜੀਤ ਨੇ ਦੱਸਿਆ ਕਿ ਰਾਸ਼ਟਰੀ ਪਰਖ ਸਰਵੇਖਣ ਪੂਰੇ ਦੇਸ਼ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦੀ ਤਿਆਰੀ […]

Continue Reading

ਐਸ.ਐਸ.ਐਮ. ਕਾਲਜ ਦੀਨਾਨਗਰ ਵਿੱਚ ਰਾਮ ਗੋਵਿੰਦ ਦਾਸ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ

“ਕਿਵੇਂ ਇੱਕ ਬਿਹਤਰ ਜੀਵਨ ਜੀਵਿਆ ਜਾਵੇ” ਵਿਸ਼ੇ ’ਤੇ ਪ੍ਰੇਰਣਾਦਾਇਕ ਲੈਕਚਰ ਦਿੱਤਾ ਗੁਰਦਾਸਪੁਰ 25, ਨਵੰਬਰ (ਸਰਬਜੀਤ ਸਿੰਘ ) — ਅੰਤਰਰਾਸ਼ਟਰੀ ਪ੍ਰਸਿੱਧ ਵਿਦਵਾਨ ਰਾਮ ਗੋਵਿੰਦ ਦਾਸ, ਜੋ ਹਲਦਵਾਨੀ, ਉੱਤਰਾਖੰਡ ਤੋਂ ਹਨ, ਨੇ ਐਸ.ਐਸ.ਐਮ. ਕਾਲਜ ਦੀਨਾਨਗਰ ਵਿੱਚ “ਕਿਵੇਂ ਇੱਕ ਬਿਹਤਰ ਜੀਵਨ ਜੀਵਿਆ ਜਾਵੇ” ਵਿਸ਼ੇ ’ਤੇ ਪ੍ਰੇਰਣਾਦਾਇਕ ਲੈਕਚਰ ਦਿੱਤਾ। ਇਹ ਕਾਰਜਕ੍ਰਮ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਆਯੋਜਿਤ ਕੀਤਾ ਗਿਆ ਸੀ, […]

Continue Reading

ਪੰਜਾਬ ਸਰਕਾਰ ਦਾ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਵਾਲਾ ਫੈਸਲਾ ਸ਼ਲਾਘਾਯੋਗ,ਪਰ ਇਹ ਚੋਣਾਂ ਸ਼ਹੀਦੀ ਪੰਦਰਵਾੜੇ ‘ਚ ਨਾ ਕਰਵਾਈਆਂ ਜਾਣ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਨਵੰਬਰ ( ਸਰਬਜੀਤ ਸਿੰਘ)– ਉੱਚ ਅਦਾਲਤ ਤੋਂ ਜਾੜਜੰਬ ਹੋਣ ਤੋਂ ਉਪਰੰਤ ਪੰਜਾਬ ਸਰਕਾਰ ਨੇ ਆਖਿਰ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦਾ ਇਰਾਦਾ ਬਣਾ ਲਿਆ ਹੈ,ਜੋ ਪੰਜਾਬ ਸਰਕਾਰ ਦਾ ਵਧੀਆ ਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਫੈਸਲੇ ਦਾ ਸਵਾਗਤ ਕਰਦੀ ਹੈ […]

Continue Reading

ਗੁਰਦਾਸਪੁਰ, ਮੇਰਾ ਦੂਜਾ ਘਰ ਹੈ- ਕਮਿਸ਼ਨਰ, ਜਲੰਧਰ ਡਵੀਜਨ, ਪ੍ਰਦੀਪ ਸੱਭਰਵਾਲ

ਗੁਰਦਾਸਪੁਰੀਏ, ਅੱਜ ਵੀ ਲੋਕ ਹਿੱਤ ਵਿੱਚ ਕਰਵਾਏ ਵਿਕਾਸ ਕਾਰਜਾਂ ਲਈ, ਕਮਿਸ਼ਨਰ ਜਲੰਧਰ ਡਵੀਜ਼ਨ ਪ੍ਰਦੀਪ ਸੱਭਰਵਾਲ ਨੂੰ ਕਰਦੇ ਨੇ ਯਾਦ ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)- ਗੁਰਦਾਸਪੁਰ ਜ਼ਿਲ੍ਹਾ, ਮੇਰਾ ਦੂਜਾ ਘਰ ਹੈ ਅਤੇ ਗੁਰਦਾਸਪੁਰ ਤੋਂ ਹੀ ਮੈਂ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ, ਇਸ ਕਰਕੇ ਗੁਰਦਾਸਪੁਰ ਹਮੇਸ਼ਾ ਮੇਰੇ ਜ਼ਿਹਨ ਵਿੱਚ ਵਸਿਆ ਰਹੇਗਾ। ਇਹ ਪ੍ਰਗਟਾਵਾ ਪ੍ਰਦੀਪ ਸੱਭਰਵਾਲ, ਕਮਿਸ਼ਨਰ […]

Continue Reading

ਕੱਲ੍ਹ ਇਨ੍ਹਾਂ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ- ਐਸ.ਡੀ.ਓ ਬਾਜਵਾ

ਗੁਰਦਾਸਪੁਰ, 25 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ 11 ਕੇ.ਵੀ ਗੋਲ ਮੰਦਰ ਦੀ ਜ਼ਰੂਰੀ ਮੁਰੰਮਤ ਕਾਰਨ ਬਿਜਲੀ ਦੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਜਿਸ ਨਾਲ ਸੰਗਲਪੁਰਾ ਰੋਡ, ਆਦਰਸ਼ ਨਗਰ, ਜੀ.ਟੀ […]

Continue Reading

ਅਮਰੀਕਾ’ਚ 2100 ਕਰੋੜ ਰੁਪਏ ਦੀ ਰਿਸ਼ਵਤ ਦੇਣ ਮਾਮਲੇ’ਚ ਗੋਤਮ ਅਡਾਨੀ ਦੀ ਭਾਰਤ ਵਿਚ ਜਾਂਚ ਕਰਵਾਉਣ ਦੀ ਮੰਗ ਨੇ ਸਾਬਤ ਕਰ ਦਿੱਤਾ ਹੈ ਕਿ ਕਿਸਾਨ ਆਗੂ ਕਾਂਗਰਸ ਦੇ ਇਸ਼ਾਰੇ ਤੇ ਨੱਚ ਰਹੇ ਹਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)— 2100 ਕਰੋੜ ਰੁਪਏ ਦੀ ਅਮਰੀਕਾ ਵਿਖੇ ਗੋਤਮ ਅਡਾਨੀ ਵੱਲੋਂ ਰਿਸ਼ਵਤ ਦੇਣ ਦੇ ਲੱਗੇ ਦੋਸ਼ਾਂ ਦੀ ਜਾਂਚ ਕਰਵਾਉਣ ਲਈ ਖਨੌਰੀ ਤੇ ਸ਼ੰਭੂ ਬਾਰਡਰ ਤੇ ਬੈਠੇ ਕਿਸਾਨਾਂ ਵੱਲੋਂ ਕੀਤੀ ਮੰਗ ਨੇ ਸਾਬਤ ਕਰ ਦਿੱਤਾ ਹੈ ਕਿ ਕਿਸਾਨ ਆਗੂ ਕਾਂਗਰਸ ਹਾਈ ਕਮਾਂਡ ਦੇ ਇਸ਼ਾਰੇ ਤੇ ਨੱਚ ਰਹੇ ਹਨ ਕਿਉਂਕਿ ਇਹ ਮਾਮਲਾ ਅਮਰੀਕਾ ਦਾ […]

Continue Reading