ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਚੱਕਰਾਜਾ ਦੇ 70 ਪਰਿਵਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇ ਦਸਤਾਵੇਜ਼ ਵੰਡੇ

ਦੀਨਾਨਗਰ, ਗੁਰਦਾਸਪੁਰ,16 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਲੜੀ ਤਹਿਤ ਅੱਜ ਪਿੰਡ ਚੱਕਰਾਜਾ ਵਿਖੇ ਸਰਪੰਚ ਸੁਖਰਾਜ ਕੌਰ ਦੀ ਅਗਵਾਈ ਹੇਠ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਪਿੰਡ […]

Continue Reading

ਬਹਿਰੀਨ ਵਾਲੀ ਬੀਬੀ ਨੂੰ ਭਾਰਤ ਲਿਆਉਣ ਲਈ ਟਿਕਟਾਂ ਮੁਹੱਇਆ ਕਰਵਾਉਣ ਦੇ ਦੋਸ਼ਾਂ ਤਹਿਤ ਸਿਟ ਨੇ ਵਿਰਸਾ ਸਿੰਘ ਵਲਟੋਹਾ ਤੇ ਸਰਬਜੀਤ ਸਿੰਘ ਝਿੰਜਰ ਨੂੰ ਭੇਜੇ ਸੰਮਨ : ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 15 ਅਕਤੂਬਰ ( ਸਰਬਜੀਤ ਸਿੰਘ)–ਬਹਿਰੀਨ ਵਾਲੀ ਬੀਬੀ ਮਾਮਲੇ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਤੌਰ ਤੇ ਜਾਂਚ ਕਰ ਰਹੀ ਹੈ ਉਥੇ ਇਸ ਮਾਮਲੇ ਸੰਬੰਧੀ ਬਣੀ ਸਿਟ ਨੇ ਬੀਬੀ ਨੂੰ ਭਾਰਤ ਲਿਆਉਣ ਦੀਆਂ ਟਿਕਟਾਂ ਮੁਹੱਇਆ ਕਰਵਾਉਣ ਦੇ ਦੋਸ਼ਾਂ ਹੇਠ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਨੂੰ ਸੰਮਨ ਜਾਰੀ ਕਰਕੇ ਪੇਸ਼ […]

Continue Reading

ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਪਿੰਡ ਹੇਮਰਾਜਪੁਰ ਦੇ ਗੁਰੂ ਨਾਨਕ ਨਗਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਪਿੰਡਾਂ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ, ਵਿਕਾਸ ਦੀ ਰਫ਼ਤਾਰ ਰੁਕਣ ਨਹੀਂ ਦਿੱਤੀ ਜਾਵੇਗੀ: ਰਮਨ ਬਹਿਲ ਗੁਰੂ ਨਾਨਕ ਨਗਰ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਲਈ ਦਿੱਤੇ 5 ਲੱਖ ਰੁਪਏ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ) ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਆਪਣੇ ਹਲਕੇ ਅੰਦਰ ਲਗਾਤਾਰ ਵਿਕਾਸ ਕਾਰਜ ਕਰਵਾਏ […]

Continue Reading

ਰਮਨ ਬਹਿਲ ਵਲੋਂ ਪਿੰਡ ਤੁੰਗ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ

ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਸਿਹਤ ਸਹੂਲਤ ਮਿਲੀ ਹੈ। ਰਮਨ ਬਹਿਲ ਵਲੋਂ ਅੱਜ ਪਿੰਡ ਤੁੰਗ ਵਿਖੇ […]

Continue Reading

ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਸਿਰਫ ਇੱਕ ਸਿਆਸੀ ਸਟੰਟ, ਜਦੋਂ ਕਿ ਹਕੀਕਤ ਵਿੱਚ ਸਰਕਾਰ ਅਤੇ ਪੁਲਸ ਦੀ ਮਿਲੀ ਭੁਗਤ ਨਾਲ ਹੀ ਨਸ਼ਾ ਸ਼ਰੇਆਮ ਵਿਕ ਰਿਹਾ ਅਤੇ ਨਸ਼ੇ ਦੇ ਸੌਦਾਗਰਾਂ ਵੱਲੋਂ ਨਸ਼ਾ ਰੋਕਣ ਵਾਲੇ ਪਰਵਿੰਦਰ ਝੋਟੇ ਵਰਗੇ ਨੌਜਵਾਨਾਂ ਦਾ ਸ਼ਰੇਆਮ ਕਤਲ ਕੀਤਾ ਜਾ ਰਿਹਾ

ਨਸ਼ਿਆਂ ਵਿਰੁੱਧ ਲੜਦੇ ਹੋਏ ਆਪਣੀ ਸ਼ਹਾਦਤ ਦੇਣ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ ਦਿਵਾਉਣ ਲਈ 15 ਅਕਤੂਬਰ ਦੇ ਪੰਜਾਬ ਬੰਦ ਅਤੇ ਸੰਘਰਸ਼ ਕਮੇਟੀ ਵੱਲੋਂ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ ਦਿਵਾਉਣ ਲਈ ਦਿੱਤੇ ਗਏ ਹਰ ਇੱਕ ਪ੍ਰੋਗਰਾਮ ਦੀ ਐਸਕੇਐਮ ਗੈਰ ਸਿਆਸੀ ਵੱਲੋਂ ਕੀਤੀ ਜਾਵੇਗੀ ਪੂਰਨ ਹਮਾਇਤ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਹੋਵੇ ਸੀਬੀਆਈ ਜਾਂਚ ਅਤੇ […]

Continue Reading

ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਅਭਿਆਨ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ-ਸੁਖਦੇਵ ਸਿੰਘ ਭੋਜਰਾਜ

ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਕਤਲ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਆਗੂ ਅਤੇ ਸੰਯੁਕਤ […]

Continue Reading

ਸ੍ਰੀ ਹਰਬੰਸ ਸਿੰਘ ਲੇਖੀ ਵਲੋਂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦਾ ਅਹੁਦਾ ਸੰਭਾਲਿਆ ਗਿਆ

ਨਿਆਂ ਪ੍ਰਣਾਲੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ, ਆਮ ਲੋਕਾਂ ਨੂੰ ਸਮੇਂ ਸਿਰ ਨਿਆਂ ਮੁਹੱਈਆ ਕਰਵਾਉਣ ਅਤੇ ਨਿਆਂਇਕ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਹਰਬੰਸ ਸਿੰਘ ਲੇਖੀ, ਵੱਲੋਂ ਤਰੱਕੀ ਉਪਰੰਤ ਬਤੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਪਹਿਲੇ ਸਟੇਸ਼ਨ ‘ਤੇ ਆਪਣਾ ਅਹੁਦਾ ਸੰਭਾਲਿਆ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ ਖਰੀਦੀ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਤੈਅ ਸਮੇਂ ’ਚ ਅਦਾਇਗੀਆਂ ਜਾਰੀ, 403 ਕਰੋੜ ਕਿਸਾਨਾਂ ਦੇ ਖਾਤਿਆਂ ’ਚ ਟਰਾਂਸਫਰ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਮੰਡੀਆਂ ’ਚ ਝੋਨਾ ਸੁਕਾ ਕੇ ਲਿਆਉਣ ਦੀ ਅਪੀਲ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹੇ ਦੀਆਂ ਮੰਡੀਆਂ ਵਿਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ (12 ਅਕਤੂਬਰ ਤਕ) ਮੰਡੀਆਂ ਵਿਚ ਦਰਜ ਕੀਤੀ ਗਈ ਹੈ, ਜਿਸ ਵਿਚੋਂ 203535 ਮੀਟ੍ਰਿਕ […]

Continue Reading

ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਅਕਾਲਤਖਤ ਸਾਹਿਬ ਦੇ ਸਕੱਤਰੇਤ’ਚ ਜ਼ਾਤੀ ਅਧਾਰ ਤੇ ਅੰਦਰ ਨਾ ਜਾਣ ਦੇਣ ਵਾਲੀ ਘਟਨਾ ਸਬੰਧੀ ਲੋਕਾਂ ਸਾਹਮਣੇ ਸੱਚ ਲਿਆਉਣ ਜਥੇਦਾਰ ਸਾਹਿਬ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਪੰਜਾਬ ਸਰਕਾਰ ਦਾ ਇੱਕ ਵਫਦ ਗੁਰਦੁਆਰਾ ਬੰਗਲਾ ਸਾਹਿਬ ਵਿਵਾਦ ਮਾਮਲੇ ਸਬੰਧੀ ਅਮਿਤ ਸ਼ਾਹ ਵਿਰੁੱਧ ਕਾਰਵਾਈ ਕਰਨ ਨੂੰ ਲੈ ਜਥੇਦਾਰ ਅਕਾਲਤਖਤ ਸਾਹਿਬ ਨੂੰ ਮੰਗ ਪੱਤਰ ਦੇਣ ਪਹੁੰਚਿਆ ਤਾਂ ਪਾਇਲ ਤੋਂ ਵਿਧਾਇਕ ਸ੍ਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਅਕਾਲਤਖਤ ਸਾਹਿਬ ਦੇ ਸਕੱਤਰੇਤ ਵਿਖੇ ਜ਼ਾਤੀ ਅਧਾਰ ਤੇ ਅੰਦਰ ਨਹੀਂ ਜਾਣ ਦਿੱਤਾ […]

Continue Reading

ਰਮਨ ਬਹਿਲ ਵਲੋਂ ਗ੍ਰਾਮ ਪੰਚਾਇਤ ਭੁੱਲੇ ਚੱਕ ਵਿਖੇ ਈਸਾਈ ਧਰਮਸ਼ਾਲਾ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ,12 ਅਕਤੂਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਗ੍ਰਾਮ ਪੰਚਾਇਤ ਭੁੱਲੇ ਚੱਕ ਵਿਖੇ ਈਸਾਈ ਭਾਈਚਾਰੇ ਲਈ ਧਰਮਸ਼ਾਲਾ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਰਪੰਚ ਲਖਵਿੰਦਰ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ, ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਣਜੀਤ ਸਿੰਘ ਰਾਣਾ ਚੇਅਰਮੈਨ ਬਲਾਕ ਸੰਮਤੀ, ਜਿੰਦੀ ਪ੍ਰਧਾਨ, ਸੂਬੇਦਾਰ ਦੀਪਾ ਮਸੀਹ ਅਤੇ ਬਲਵਿੰਦਰ […]

Continue Reading