ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ
ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਰਣਧੀਰ ਠਾਕੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ […]
Continue Reading

