ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
ਵੱਖ ਵੱਖ ਵਿਭਾਗਾਂ ਵਲੋਂ ਕੀਤਾ ਜਾ ਰਿਹਾ ਮੁਸ਼ਕਿਲਾਂ ਦਾ ਨਿਪਟਾਰਾ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕਰਕੇ ਅਧਿਕਾਰੀਆਂ ਕੋਲੋਂ ਵਿਸਥਾਰ ਵਿੱਚ ਜਾਣਕਾਰੀ ਲਈ ਅਤੇ ਪੈਡਿੰਗ ਮੁਸ਼ਕਿਲਾਂ ਨੂੰ […]
Continue Reading
