ਸੀਬੀਏ ਇਨਫੋਟੈਕ ਵੱਲੋਂ ਕਰਵਾਇਆ ਗਿਆ ਦਿਵਾਲੀ ਦੇ ਮੌਕੇ ਤੇ ਪ੍ਰੋਗਰਾਮ

ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)–ਕਲਾ ਨੋਰ ਰੋਡ ਤੇ ਸਥਿਤ ਸੀਬੀਏ ਇਨਫੋਟੈਕ ਵੱਲੋਂ ਦਿਵਾਲੀ ਦੇ ਤਿਉਹਾਰ ਨੂੰ ਲੈ ਕੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗਏ ਅਲੱਗ ਅਲੱਗ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਸੈਂਟਰ ਦੇ ਐਮਡੀ ਇੰਜੀਨੀਅਰ ਸੰਦੀਪ ਕੁਮਾਰ ਨੇ ਦੱਸਿਆ ਕਿ ਬੱਚਿਆਂ ਨੂੰ ਕੋਰਸ ਕਰਵਾਉਣ ਦੇ ਨਾਲ ਨਾਲ ਨੌਕਰੀਆਂ ਵੀ […]

Continue Reading

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਸਫ਼ਲਤਾ ਪੂਰਵਕ ਸੰਪੰਨ

ਖੇਡਾਂ ਜੀਵਨ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ : ਡੀ.ਈ.ਓ. ਮਮਤਾ ਖੁਰਾਣਾ ਸੇਠੀ ਬਟਾਲਾ, 23 ਅਕਤੂਬਰ (ਸਰਬਜੀਤ ਸਿੰਘ)– ਬੀਤੇ ਦਿਨੀ ਸ਼ੁਰੂ ਹੋਈਆਂ ਬਲਾਕ ਬਟਾਲਾ 1 ਦੀਆਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਗੁਰਦਾਸਪੁਰ ਮਮਤਾ ਖੁਰਾਣਾ ਸੇਠੀ ਵੱਲੋਂ ਮੁੱਖ ਮਹਿਮਾਨ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ […]

Continue Reading

ਵਿਧਾਇਕ ਸ਼ੈਰੀ ਕਲਸੀ ਤੇ ਏ.ਡੀ.ਸੀ ਸੁਭਾਸ਼ ਚੰਦਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ – ਵਿਧਾਇਕ ਸ਼ੈਰੀ ਕਲਸੀ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਅੱਜ ਸ਼ਹੀਦ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਅਗਾਜ਼ ਹੋਇਆ। ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ), […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਨੇ ਮਨਾਇਆ ਸੁਤੰਤਰਤਾ ਦਿਵਸ *

ਬਟਾਲਾ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ ਸਲੱਮ ਏਰੀਆ ਵਿੱਚ ਰਹਿੰਦੇ ਲੋਕਾਂ ਨਾਲ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਲਾਇਨ ਪਰਵਿੰਦਰ ਸਿੰਘ ਗੋਰਾਇਆ ਨੇ ਦੱਸਿਆ ਕਿ ਕਲੱਬ ਦੇ ਮੈਂਬਰਾਂ ਵੱਲੋਂ ਸਲੱਮ ਏਰੀਆ ਵਿੱਚ ਰਹਿੰਦੇ ਲੋਕਾਂ ਅਤੇ ਬੱਚਿਆਂ ਨਾਲ ਸੁਤੰਤਰਤਾ ਦਿਵਸ ਮਨਾਉਣ ਲਈ ਸਾਦਾ ਪਰ […]

Continue Reading