ਪੈਟਰੋਲ ਡੀਜ਼ਲ ਦੀਆਂ ਨਿੱਤ ਦਿਨ ਵਧਦੀਆਂ ਜਾ ਰਹੀਆਂ ਕੀਮਤਾਂ ਦਾ ਤੁਹਾਡੀ ਜ਼ੇਬ ਤੇ ਕਿੰਨਾ ਅਸਰ,ਸਰਕਾਰ ਨੂੰ ਕਿਹੜੇ ਕਦਮ ਚੁੱਕਣ ਚਾਹੀਦੇ ਹਨ ਅਤੇ ਕਿਉਂ ਨਹੀਂ ਚੁੱਕੇ ਜਾ ਰਹੇ ? ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਭਾਰਤ ਦੀਆਂ ਤੇਲ ਕੰਪਨੀਆਂ ਨੇ ਇੱਕ ਹਫ਼ਤੇ ਦੇ ਅੰਦਰ ਦੋ ਵਾਰ ਤੇਲ ਦੀਆਂ ਕੀਮਤਾਂ ਵਧਾਈਆਂ ਹਨ ਅਤੇ ਦਿੱਲੀ ਵਿਚ ਪੈਟਰੋਲ ਕਰੀਬ 98 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ ਦੀਆਂ ਕੀਮਤਾਂ ਵੀ 90 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਹਨ,ਕੁਲ ਵਾਧਾ ਕਰੀਬ ਚਾਰ ਰੁਪਏ ਪ੍ਰਤੀ ਲੀਟਰ ਹੋਇਆ ਹੈ, ਅਮਰੀਕਾ ਅਤੇ ਇਸਰਾਇਲ ਵੱਲੋਂ […]

Continue Reading

ਪ੍ਰਧਾਨ ਮੰਤਰੀ ਦੇ ਦੇਸ਼ਵਾਸੀਆਂ ਨੂੰ ਤੇਲ ਗੈਸ ਦੀ ਘੱਟ ਵਰਤੋਂ ਕਰਨ ਵਾਲ਼ੇ ਸਿੱਖਿਆਂ ਮੰਤਰੀ ਨੂੰ 11 ਸੂਬਿਆਂ ਦੇ ਮੁੱਖ ਮੰਤਰੀ ਸਾਹਿਬਾਨਾਂ ਵੱਲੋਂ ਅਮਲੀ ‘ਚ ਲਿਆਉਣਾ ਸ਼ਲਾਘਾਯੋਗ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)–ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਲ ਗੈਸ ਦੇ ਸੰਕਟ ਨੂੰ ਮੁੱਖ ਰੱਖਦਿਆਂ ਸਮੂਹ ਦੇਸ਼ਵਾਸੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਤੇਲ ਗੈਸ ਦੀ ਵਰਤੋਂ ਨੂੰ ਘਟਾਉਣ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਇਸ ਸੰਕਟ ਮੁਕਾਬਲਾ ਕੀਤਾ ਜਾ ਸਕੇ ਅਤੇ ਹੁਣ ਸਮੂਹ ਦੇਸ਼ ਵਾਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ […]

Continue Reading

ਦੇਸ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਨੂੰ ਖ਼ਤਮ ਕਰਵਾਉਣ ਲਈ 11 ਮੈਂਬਰੀ ਕਮੇਟੀ ਦਾ ਗਠਨ ਕਰਨਾ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)–ਦੇਸ਼ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਕੁਝ ਮੰਗਾਂ ਨੂੰ ਲੈ ਕੇ ਉਹਨਾਂ ਸਾਰਿਆਂ ਵੱਲੋਂ ਲਗਾਤਾਰ ਹੜਤਾਲ ਦਾ ਬਿਗੁਲ ਵਜਾਇਆ ਗਿਆ ਅਤੇ ਫ਼ਸਾਈ ਨਹੀਂ ਕੀਤੀ ਜਾ ਰਹੀ ਹੈ ਜਿਸ ਦੇ ਸਿੱਟੇ ਵੱਜੋਂ ਦੇਸ਼ ਵਿਚ ਜਗਾਹ ਜਗਾਹ ਤੇ ਗੰਦਗੀ ਢੇਰ ਵੇਖਣ ਨੂੰ ਮਿਲ ਰਹੇ ਹਨ ਜਿਸ ਕਰਕੇ ਦੇਸ਼ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ […]

Continue Reading

ਪੁਰਾਣੇ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਹੋਈ ਕੌਮੀ ਪੱਧਰੀ ਰੈਲੀ

ਪੁਰਾਣੇ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਰਹੇਗਾ ਜਾਰੀ – ਸੁਖਜੀਤ ਸਿੰਘ ਰੈਲੀ ਉਪਰੰਤ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਸ ਵੱਲੋਂ ਤਿੰਨ ਆਗੂਆਂ ਤੇ ਕੀਤੀ ਐਫ ਆਈਆਰ ਦਰਜ ਦਿੱਲੀ, ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਐਨ ਐਮ ਓਪੀਐਸ ਦੇ ਸੱਦੇ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੌਮੀ ਪੱਧਰ ਦੀ […]

Continue Reading

ਸਰਕਾਰ ਦੀਆਂ ਗਲਤ ਨੀਤੀਆਂ ਅੱਗੇ ਝੁਕਣ ਦੀ ਬਜਾਏ ਸੜਕਾਂ ਉੱਪਰ ਆਪਣੇ ਲੋਕਾਂ ਦੇ ਹੱਕਾਂ ਲਈ ਲੜਦੇ ਹੋਏ ਸ਼ਹੀਦ ਹੋਣਾ ਪਸੰਦ ਕਰਾਂਗਾ- ਜਗਜੀਤ ਸਿੰਘ ਡੱਲੇਵਾਲ

ਦਿੱਲੀ, ਗੁਰਦਾਸਪੁਰ, 5 ਜਨਵਰੀ ( ਸਰਬਜੀਤ ਸਿੰਘ)– ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 40ਵੇਂ ਦਿਨ ਖਨੌਰੀ ਕਿਸਾਨ ਮੋਰਚਾ ਵਿਖੇ ਇਤਿਹਾਸਕ ਕਿਸਾਨ ਮਹਾਂਪੰਚਾਇਤ ਹੋਈ ਜਿਸ ਵਿੱਚ ਦੇਸ਼ ਭਰ ਤੋਂ ਲੱਖਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ, ਇਸ ਮਹਾਂਪੰਚਾਇਤ ਨੂੰ ਖੁਦ ਜਗਜੀਤ ਸਿੰਘ ਡੱਲੇਵਾਲ ਨੇ ਸੰਬੋਧਨ ਕੀਤਾ। ਕਿਸਾਨ ਮਹਾਂਪੰਚਾਇਤ ‘ਚ ਲੱਖਾਂ ਦੀ ਗਿਣਤੀ ‘ਚ ਕਿਸਾਨ ਪੁੱਜੇ, ਜਿਸ ਕਾਰਨ […]

Continue Reading

ਬਾਜਵਾ ਨੇ ਦਿੱਲੀ ਨੂੰ ਦਿੱਤੀ ਚੇਤਾਵਨੀ, ਕੇਜਰੀਵਾਲ ਦੇ ਵਾਅਦੇ ਧੋਖੇਬਾਜ਼ ਹਨ, ਪੰਜਾਬ ਦੇ ਤਜ਼ਰਬੇ ਦਾ ਦਿੱਤਾ ਹਵਾਲਾ

ਦਿੱਲੀ, ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਅੱਜ ਦਿੱਲੀ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਇਸ ਦੇ ਆਗੂ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਧੋਖੇਬਾਜ਼ ਅਤੇ ਅਧੂਰੇ ਵਾਅਦਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਖਾਸ ਤੌਰ ‘ਤੇ ਦਿੱਲੀ ਦੀਆਂ ਔਰਤਾਂ ਲਈ 2,100 ਰੁਪਏ ਮਹੀਨਾ ਵਜ਼ੀਫ਼ੇ ਦੇ ਵਾਅਦੇ […]

Continue Reading

ਦਿੱਲੀ ਤੋਂ ਆਨੰਦਪੁਰ ਸਾਹਿਬ ਜਾ ਰਹੇ ਪੰਜ ਰੋਜ਼ਾ ਸ਼ੀਸ਼ ਭੇਂਟ ਨਗਰ ਕੀਰਤਨ ਅੱਜ ਚੌਥੇ ਗੇੜ’ਚ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ’ਚ ਆਰੰਭ ਹੋਇਆ- ਜਥੇਦਾਰ ਬਲਦੇਵ ਸਿੰਘ ਵੱਲਾ

ਦਿੱਲੀ, ਗੁਰਦਾਸਪੁਰ, 9 ਦਸੰਬਰ ( ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੀ ਕੁਰਬਾਨੀ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਸਬੰਧੀ 6 ਦਸੰਬਰ ਨੂੰ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਦਿੱਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ’ਚ […]

Continue Reading

ਦਿੱਲੀ ਤੋਂ ਆਨੰਦਪੁਰ ਸਾਹਿਬ ਤੱਕ ਪਹੁੰਚਣ ਵਾਲਾ ਪੰਜ ਰੋਜ਼ਾ ਸ਼ੀਸ਼ ਭੇਂਟ ਨਗਰ ਕੀਰਤਨ ਤੀਸਰੇ ਦਿਨ ‘ਚ ਗੁਰਦੁਆਰਾ ਨਾਢਾ ਸਾਹਿਬ ਜੀਰਕਪੁਰ ਤੋਂ ਰਵਾਨਾ ਹੋਇਆ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਦਿੱਲੀ, ਗੁਰਦਾਸਪੁਰ, 8 ਦਸੰਬਰ ( ਸਰਬਜੀਤ ਸਿੰਘ)– ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਹਰ ਸਾਲ ਨੌਵੇਂ ਪਾਤਸ਼ਾਹ ਦੀ ਸ਼ਹੀਦੀ ਵਾਲੇ ਦਿਨ ਦਿੱਲੀ ਦੇ ਸ਼ੀਸ਼ ਗੰਜ ਗੁਰਦੁਆਰਾ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਰੰਘਰੇਟਾ ਨਿਹੰਗ […]

Continue Reading

ਦਿੱਲੀ ਤੋਂ ਆਨੰਦਪੁਰ ਜਾਣ ਵਾਲੇ ਵਿਸ਼ਾਲ ਸ਼ੀਸ਼ ਭੇਂਟ ਨਗਰ ਕੀਰਤਨ ਦਿੱਲੀ ਤੇ ਹਰਿਆਣਾ ਦੀਆਂ ਸੰਗਤਾਂ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ- ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ

ਦਿੱਲੀ,‌ ਗੁਰਦਾਸਪੁਰ,‌ 7 ਦਸੰਬਰ (‌ ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹਾਦਤੀ ਸ਼ੀਸ਼ ਨੂੰ ਦਿੱਲੀ ਦੇ ਚਾਂਦਨੀ ਚੌਂਕ ਤੋਂ ਚੁੱਕ ਕੇ ਪੈਦਲ ਮੰਜ਼ਿਲਾ ਰਾਹੀਂ ਆਨੰਦਪੁਰ ਸਾਹਿਬ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ […]

Continue Reading

ਦਿੱਲੀ ਦੇ ਸ਼ੀਸ਼ ਗੰਜ ਗੁਰਦੁਆਰਾ ਸਾਹਿਬ ਤੋਂ ਸ਼ੀਸ਼ ਭੇਂਟ ਨਗਰ ਕੀਰਤਨ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਆਨੰਦਪੁਰ ਸਾਹਿਬ ਨੂੰ ਰਵਾਨਾ ਹੋਇਆ- ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਅੱਜ ਸਿੱਖ ਧਰਮ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਆਪਣੇ ਆਪਣੇ ਧਾਰਮਿਕ ਅਸਥਾਨਾਂ ਤੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ, ਉਥੇ ਨੌਵੇਂ ਪਾਤਸ਼ਾਹ ਜੀ ਦਾ ਸ਼ਹਾਦਤੀ ਸ਼ੀਸ਼ ਦਿੱਲੀ […]

Continue Reading