ਭੁੱਖਮਰੀ ਵਿੱਚ 125 ਦੇਸ਼ਾਂ ਵਿੱਚ 111ਵੇਂ ਸਥਾਨ ਤੇ ਖੜਾ ਭਾਰਤ

ਨਵੀਂ ਦਿੱਲੀ,ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)–ਸਮਰਿਤੀ ਇਰਾਨੀ ਜੀ ਬੇਹੂਦਾ ਤੇ ਸੰਵੇਦਨਹੀਣ ਬਿਆਨ ਹੈ ਤੁਹਾਡਾ ਕਿ ਮੈਂ ਦਿੱਲੀ ਤੋਂ ਕੋਚੀ ਤੇ ਫਿਰ ਵਾਪਸ ਦਿੱਲੀ ਆਈ ਤਾਂ ਮੈਨੂੰ ਵੀ ਭੁੱਖਿਆ ਵਿੱਚ ਮੰਨ ਕੇ ਹੰਗਰ ਇੰਡੈਕਸ ਬਣਾਇਆ ਜਾਂਦਾ ਹੈ। ਯਾਦ ਰੱਖੋ ਬੱਚਿਆਂ ਵਿੱਚ ਕੁਪੋਸ਼ਣ, ਕੱਦ ਤੇ ਭਾਰ ਨਾ ਵਧਣਾ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ […]

Continue Reading

ਮਸ਼ਹੂਰ ਲੇਖਿਕਾ ਅਰੁੰਧਤੀ ਰਾਏ ਵਿਰੁੱਧ ਕੇਸ ਚਲਾਏ ਜਾਣ ਨੂੰ ਮਨਜ਼ੂਰੀ ਨਵੇਂ ਹਮਲੇ ਦੀ ਤਿਆਰੀ

ਦਿੱਲੀ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਦਿੱਲੀ ਦੇ ਲੈਫਟੀਨੈਂਟ ਗਵਰਨਰ ਸਕਸੈਨਾ, ਜੋ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕੰਮ ਕਰਦਾ ਹੈ, ਨੇ ਕਥਿਤ ਭੜਕਾਊ ਭਾਸ਼ਣਾਂ ਨਾਲ ਸਬੰਧਤ 2010 ਦੇ ਇੱਕ ਕੇਸ ਵਿੱਚ ਲੇਖਿਕਾ ਅਰੁੰਧਤੀ ਰਾਏ ਅਤੇ ਇਕ ਸਾਬਕਾ ਕਸ਼ਮੀਰੀ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਕਸ਼ਮੀਰ ਦੇ ਇਕ […]

Continue Reading

ਮੋਦੀ ਹਕੂਮਤ ਅਤੇ ਦਿੱਲੀ ਪੁਲਸ ਵੱਲੋਂ ਸੀਨੀਅਰ ਪੱਤਰਕਾਰਾਂ ਤੇ ਝੂਠੇ ਕੇਸ ਮੜ੍ਹਨੇ ਅਤੀ ਨਿੰਦਣ ਜੋਗ ਅਤੇ ਸ਼ਰਮਨਾਕ ਕਾਰਾ-ਧਰਮਿੰਦਰ ਮਸਾਣੀ

ਦਿੱਲੀ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਕੱਲ ਸਵੇਰੇ ਦਿੱਲੀ ਪੁਲਸ ਦੀਆਂ ਟੀਮਾਂ ਵੱਲੋਂ ਸੀਨੀਅਰ ਪੱਤਰਕਾਰ ਉਰਮਿਲੇਸ਼, ਅਭਿਸਾਰ ਸ਼ਰਮਾ, ਔਨਿੰਦੋ ਚੱਕਰਵਰਤੀ, ਇਤਿਹਾਸਕਾਰ ਸੁਹੇਲ ਹਾਸ਼ਮੀ ਅਤੇ ਨਿਊਜ਼ਕਲਿੱਕ ਨਾਲ ਸਬੰਧਤ ਪੱਤਰਕਾਰ ਭਾਸ਼ਾ ਸਿੰਘ, ਪਰੰਜੋਏ ਗੁਹਾ ਠਾਕੁਰਤਾ, ਪ੍ਰਬੀਰ ਪੁਰਕਾਯਸਥਾ ਅਤੇ ਇੱਕ ਹੋਰ ਪੱਤਰਕਾਰ ਸੰਜੇ ਰਾਜੌਰਾ ਦੇ ਘਰ ਪੁਲਿਸ ਦੇ ਜਾਣ ਦੀ ਖ਼ਬਰ ਹੈ। ਉਨ੍ਹਾਂ ਦੇ ਮੋਬਾਈਲ ਫ਼ੋਨ, ਲੈਪਟਾਪ, ਹਾਰਡ […]

Continue Reading

ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਦੇ ਹਿੱਸੇ ਦੀ ਜ਼ਮੀਨ ‘ਤੇ ਐਸ.ਵਾਈ.ਐਲ ਨਹਿਰ ਦੀ ਉਸਾਰੀ ਬਾਰੇ ਜਾਣਨ ਲਈ ਸਰਵੇਖਣ ਕਰਨ ਲਈ ਕਿਹਾ

ਨਵੀਂ ਦਿੱਲੀ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ ਕੇਂਦਰ ਨੂੰ ਪੰਜਾਬ ਵਿੱਚ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਨਿਰਮਾਣ ਲਈ ਜ਼ਮੀਨ ਦਾ ਸਰਵੇਖਣ ਕਰਨ ਲਈ ਕਿਹਾ ਹੈ ਤਾਂ ਕਿ ਇਹ ਜਾਣਿਆ ਜਾ ਸਕੇ ਕਿ ਕਿੰਨਾ ਕੰਮ ਹੋਇਆ ਹੈ। ਪੰਜਾਬ ਸਰਕਾਰ ਨੂੰ ਇਸ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ ਹੈ।ਜਸਟਿਸ ਸੰਜੇ ਕਿਸ਼ਨ ਕੌਲ […]

Continue Reading

ਦਿੱਲੀ ਵਿੱਚ ਸਿਲੰਡਰ ਦੀਆਂ ਕੀਮਤਾਂ ਵਿੱਚ 209 ਰੁਪਏ ਦਾ ਵਾਧਾ

ਨਵੀਂ ਦਿੱਲੀ, ਗੁਰਦਾਸਪੁਰ, 1 ਅਕਤੂੂਬਰ (ਸਰਬਜੀਤ ਸਿੰਘ)– ਅਕਤੂਬਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਹੀ ਮਹਿੰਗਾਈ ਦਾ ਇਕ ਵੱਡਾ ਝਟਕਾ ਲੱਗਿਆ ਹੈ। ਤੇਲ ਵਪਾਰ ਕੰਪਨੀਆਂ (ਓਐਮਸੀ) ਨੇ ਐਤਵਾਰ ਨੂੰ ਵਪਾਰਿਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ। ਕੰਪਨੀਆਂ ਵੱਲੋਂ ਵਪਾਰਿਕ ਸਿਲੰਡਰ ਦੀ ਕੀਮਤ ਵਿੱਚ 209 ਰੁਪਏ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਉਦਯੋਗ ਦੇ […]

Continue Reading