ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਖਿਲਾਫ ਮਜਦੂਰ ਤੇ ਕਿਸਾਨਾਂ ਨੂੰ ਕੀਤਾ ਲਾਮਬੰਦ

ਦਿੱਲੀ, ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ (SKM) ਅਤੇ ਕੇਂਦਰੀ ਟਰੇਡ ਯੂਨੀਅਨਾਂ (CTU)/ਫੈਡਰੇਸ਼ਨਾਂ/ਐਸੋਸੀਏਸ਼ਨਾਂ ਦੇ ਜੁਆਇੰਟ ਫੋਰਮ ਦੁਆਰਾ 4 ਜਨਵਰੀ 2024, ਨਵੀਂ ਦਿੱਲੀ ਨੂੰ ਤੁਹਾਡੇ ਮੀਡੀਆ ਵਿੱਚ ਕਵਰੇਜ ਦੀ ਬੇਨਤੀ ਕਰਨ ਲਈ ਜਾਰੀ ਕੀਤਾ ਗਿਆ ਸਾਂਝਾ ਪ੍ਰੈਸ ਬਿਆਨ। ** SKM ਅਤੇ CTU ਨੇ ਸਾਂਝੇ ਤੌਰ ‘ਤੇ 16 ਫਰਵਰੀ ਨੂੰ ਕੇਂਦਰ ਸਰਕਾਰ ਦੇ ਦਫ਼ਤਰਾਂ ਅੱਗੇ […]

Continue Reading

ਕੇਂਦਰੀ ਗ੍ਰਹਿ ਮੰਤਰਾਲ ਦੀ ਹੋਈ ਮੀਟਿੰਗ, ਸੰਵਿਧਾਨਿਕ ਅਤੇ ਕਾਨੂੰਨ ਸੋਧਾਂ ਅਗਸਤ 2023

ਦਿੱਲੀ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)— ਸਾਥੀਓ, ਅੱਜ ਕੇਂਦਰੀ ਗ੍ਰਹਿ ਮੰਤਰਾਲੇ ਦੀ ਹੋਈ ਮੀਟਿੰਗ ਵਿੱਚ ਸੰਵਿਧਾਨ ਅਤੇ ਕਾਨੂੰਨ ਵਿੱਚ ਜੋ ਸੋਧਾਂ ਅਗਸਤ 2023 ਵਿੱਚ ਪੇਸ਼ ਕੀਤੀਆਂ ਸਨ, ਉਨ੍ਹਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਮਲੱਮਾ ਭਲੇ ਹੀ ਇਹ ਚਾੜ੍ਹਿਆ ਗਿਆ ਹੈ ਕਿ ਬਸਤੀਵਾਦ ਵੇਲੇ ਦੇ ਇਹ ਕਾਨੂੰਨ ਵੇਲਾ ਵਿਹਾ ਚੁੱਕੇ ਸਨ ਪਰ ਸੱਚ ਇਹ ਹੈ […]

Continue Reading

ਪੁਲਿਸ ਵਿਭਾਗ ’ਚ 13 ਹਜ਼ਾਰ ਅਸਾਮੀਆਂ ਭਰਨ ਨੂੰ ਮਿਲੀ ਹਰੀ ਝੰਡੀ

ਨਵੀਂ ਦਿੱਲੀ, ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਦਿੱਲੀ ਦੇ ਉਪਰਾਜਪਾਲ ਵੀ ਕੇ ਸਕਸੇਨਾ ਨੇ ਦਿੱਲੀ ਪੁਲਿਸ ਵਿੱਚ ਜੂਨੀਅਰ ਰੈਂਕ ਦੇ 13013 ਖਾਲੀ ਅਸਾਮੀਆਂ ਨੂੰ ਜੁਲਾਈ 2024 ਤੱਕ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ, ਜਦੋਂ ਕਿ ਇਨ੍ਹਾਂ ਵਿਚੋਂ 3521 ਇਸ ਸਾਲ ਦਸੰਬਰ ਤੱਕ ਭਰੀਆਂ ਜਾਣਗੀਆਂ। ਉਪਰਾਜਪਾਲ ਨੇ ਖਾਲੀ ਅਸਾਮੀਆਂ ਨੂੰ ਉਚਿਤ ਪ੍ਰਕਿਰਿਆ ਦੇ ਬਾਅਦ ਭਰਨ ਦੇ  […]

Continue Reading

ਮਰਿਯਾਦਾ ਪ੍ਰਧਾਨ ਮੁਰਮੂ ਦੀ ਫੇਰੀ ਦੀ ਘੋਰ ਉਲੰਘਣਾ ਕਰਨ ‘ਤੇ ਸਿੰਘ ਸੰਗਤ ਪਟਨਾ ਨੇ ਤਖ਼ਤ ਪਟਨਾ ਕਮੇਟੀ ‘ਤੇ ਲਿਆ ਰੋਸ਼

ਪਟਨਾ ਸਾਹਿਬ, ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਸਿੱਖ ਸੰਗਤ ਦੀ ਭਰਵੀਂ ਹਾਜ਼ਰੀ ਵਾਲੀ ਮੀਟਿੰਗ ਵਿੱਚ ਸਾਰੇ ਪਟਨਾ ਤੋਂ ਸਿੱਖ ਇਕੱਠੇ ਹੋਏ ਅਤੇ 17 ਅਕਤੂਬਰ 2023 ਨੂੰ ਭਾਰਤੀ ਰਾਸ਼ਟਰਪਤੀ ਦੀ ਫੇਰੀ ਤੋਂ ਪਹਿਲਾਂ ਦਰਬਾਰ ਸਾਹਿਬ ਤੋਂ ਸਿੱਖ ਸੰਗਤ ਨੂੰ ਜ਼ਬਰਦਸਤੀ ਹਟਾਉਣ ਵਿੱਚ ਉਨ੍ਹਾਂ ਦੇ ਦੁਰਵਿਵਹਾਰ ਲਈ ਤਖ਼ਤ ਪਟਨਾ ਸਾਹਿਬ ਕਮੇਟੀ ਨੂੰ ਦੋਸ਼ੀ ਠਹਿਰਾਇਆ। ਮੀਟਿੰਗ ਵਿੱਚ ਮੌਜੂਦ […]

Continue Reading

ਭੁੱਖਮਰੀ ਵਿੱਚ 125 ਦੇਸ਼ਾਂ ਵਿੱਚ 111ਵੇਂ ਸਥਾਨ ਤੇ ਖੜਾ ਭਾਰਤ

ਨਵੀਂ ਦਿੱਲੀ,ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)–ਸਮਰਿਤੀ ਇਰਾਨੀ ਜੀ ਬੇਹੂਦਾ ਤੇ ਸੰਵੇਦਨਹੀਣ ਬਿਆਨ ਹੈ ਤੁਹਾਡਾ ਕਿ ਮੈਂ ਦਿੱਲੀ ਤੋਂ ਕੋਚੀ ਤੇ ਫਿਰ ਵਾਪਸ ਦਿੱਲੀ ਆਈ ਤਾਂ ਮੈਨੂੰ ਵੀ ਭੁੱਖਿਆ ਵਿੱਚ ਮੰਨ ਕੇ ਹੰਗਰ ਇੰਡੈਕਸ ਬਣਾਇਆ ਜਾਂਦਾ ਹੈ। ਯਾਦ ਰੱਖੋ ਬੱਚਿਆਂ ਵਿੱਚ ਕੁਪੋਸ਼ਣ, ਕੱਦ ਤੇ ਭਾਰ ਨਾ ਵਧਣਾ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ […]

Continue Reading

ਮਸ਼ਹੂਰ ਲੇਖਿਕਾ ਅਰੁੰਧਤੀ ਰਾਏ ਵਿਰੁੱਧ ਕੇਸ ਚਲਾਏ ਜਾਣ ਨੂੰ ਮਨਜ਼ੂਰੀ ਨਵੇਂ ਹਮਲੇ ਦੀ ਤਿਆਰੀ

ਦਿੱਲੀ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਦਿੱਲੀ ਦੇ ਲੈਫਟੀਨੈਂਟ ਗਵਰਨਰ ਸਕਸੈਨਾ, ਜੋ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕੰਮ ਕਰਦਾ ਹੈ, ਨੇ ਕਥਿਤ ਭੜਕਾਊ ਭਾਸ਼ਣਾਂ ਨਾਲ ਸਬੰਧਤ 2010 ਦੇ ਇੱਕ ਕੇਸ ਵਿੱਚ ਲੇਖਿਕਾ ਅਰੁੰਧਤੀ ਰਾਏ ਅਤੇ ਇਕ ਸਾਬਕਾ ਕਸ਼ਮੀਰੀ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਕਸ਼ਮੀਰ ਦੇ ਇਕ […]

Continue Reading

ਮੋਦੀ ਹਕੂਮਤ ਅਤੇ ਦਿੱਲੀ ਪੁਲਸ ਵੱਲੋਂ ਸੀਨੀਅਰ ਪੱਤਰਕਾਰਾਂ ਤੇ ਝੂਠੇ ਕੇਸ ਮੜ੍ਹਨੇ ਅਤੀ ਨਿੰਦਣ ਜੋਗ ਅਤੇ ਸ਼ਰਮਨਾਕ ਕਾਰਾ-ਧਰਮਿੰਦਰ ਮਸਾਣੀ

ਦਿੱਲੀ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਕੱਲ ਸਵੇਰੇ ਦਿੱਲੀ ਪੁਲਸ ਦੀਆਂ ਟੀਮਾਂ ਵੱਲੋਂ ਸੀਨੀਅਰ ਪੱਤਰਕਾਰ ਉਰਮਿਲੇਸ਼, ਅਭਿਸਾਰ ਸ਼ਰਮਾ, ਔਨਿੰਦੋ ਚੱਕਰਵਰਤੀ, ਇਤਿਹਾਸਕਾਰ ਸੁਹੇਲ ਹਾਸ਼ਮੀ ਅਤੇ ਨਿਊਜ਼ਕਲਿੱਕ ਨਾਲ ਸਬੰਧਤ ਪੱਤਰਕਾਰ ਭਾਸ਼ਾ ਸਿੰਘ, ਪਰੰਜੋਏ ਗੁਹਾ ਠਾਕੁਰਤਾ, ਪ੍ਰਬੀਰ ਪੁਰਕਾਯਸਥਾ ਅਤੇ ਇੱਕ ਹੋਰ ਪੱਤਰਕਾਰ ਸੰਜੇ ਰਾਜੌਰਾ ਦੇ ਘਰ ਪੁਲਿਸ ਦੇ ਜਾਣ ਦੀ ਖ਼ਬਰ ਹੈ। ਉਨ੍ਹਾਂ ਦੇ ਮੋਬਾਈਲ ਫ਼ੋਨ, ਲੈਪਟਾਪ, ਹਾਰਡ […]

Continue Reading

ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਦੇ ਹਿੱਸੇ ਦੀ ਜ਼ਮੀਨ ‘ਤੇ ਐਸ.ਵਾਈ.ਐਲ ਨਹਿਰ ਦੀ ਉਸਾਰੀ ਬਾਰੇ ਜਾਣਨ ਲਈ ਸਰਵੇਖਣ ਕਰਨ ਲਈ ਕਿਹਾ

ਨਵੀਂ ਦਿੱਲੀ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ ਕੇਂਦਰ ਨੂੰ ਪੰਜਾਬ ਵਿੱਚ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਨਿਰਮਾਣ ਲਈ ਜ਼ਮੀਨ ਦਾ ਸਰਵੇਖਣ ਕਰਨ ਲਈ ਕਿਹਾ ਹੈ ਤਾਂ ਕਿ ਇਹ ਜਾਣਿਆ ਜਾ ਸਕੇ ਕਿ ਕਿੰਨਾ ਕੰਮ ਹੋਇਆ ਹੈ। ਪੰਜਾਬ ਸਰਕਾਰ ਨੂੰ ਇਸ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ ਹੈ।ਜਸਟਿਸ ਸੰਜੇ ਕਿਸ਼ਨ ਕੌਲ […]

Continue Reading

ਦਿੱਲੀ ਵਿੱਚ ਸਿਲੰਡਰ ਦੀਆਂ ਕੀਮਤਾਂ ਵਿੱਚ 209 ਰੁਪਏ ਦਾ ਵਾਧਾ

ਨਵੀਂ ਦਿੱਲੀ, ਗੁਰਦਾਸਪੁਰ, 1 ਅਕਤੂੂਬਰ (ਸਰਬਜੀਤ ਸਿੰਘ)– ਅਕਤੂਬਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਹੀ ਮਹਿੰਗਾਈ ਦਾ ਇਕ ਵੱਡਾ ਝਟਕਾ ਲੱਗਿਆ ਹੈ। ਤੇਲ ਵਪਾਰ ਕੰਪਨੀਆਂ (ਓਐਮਸੀ) ਨੇ ਐਤਵਾਰ ਨੂੰ ਵਪਾਰਿਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ। ਕੰਪਨੀਆਂ ਵੱਲੋਂ ਵਪਾਰਿਕ ਸਿਲੰਡਰ ਦੀ ਕੀਮਤ ਵਿੱਚ 209 ਰੁਪਏ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਉਦਯੋਗ ਦੇ […]

Continue Reading