ਹਿਮਾਚਲ ਪ੍ਰਦੇਸ਼ ‘ਚ ਬੱਸ ਹਾਦਸਾ ਗ੍ਰਸਤ ਮਾਮਲੇ ‘ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10-10 ਲੱਖ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਦੇਵੇ ਸਰਕਾਰ ਲੱਖ-ਲੱਖ ਰੁਪਏ ਦਾ ਮੁਆਵਜ਼ਾ- ਭਾਈ ਵਿਰਸਾ ਸਿੰਘ ਖਾਲਸਾ
ਹਿਮਾਚਲ ਪ੍ਰਦੇਸ਼,ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਸ਼ਾਂ ਹੋਣ ਕਾਰਨ ਜਿੱਥੇ ਸਾਰੇ ਡੈਮਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਚੁੱਕਾ ਹੈ ਉਥੇ ਇਨ੍ਹਾਂ ਬਾਰਸ਼ਾਂ ਕਾਰਨ ਆਵਾਜਾਈ ਵਿੱਚ ਵੀ ਵਿਗਨ ਪੈ ਰਿਹਾ ਹੈ ਅਤੇ ਹਾਦਸੇ ਵੀ ਵੱਧਦੇ ਜਾ ਰਹੇ ਹਨ ਅਤੇ ਬੀਤੇ ਦਿਨ ਇੱਕ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ ਸੱਤ ਦੇ ਮਰਨ […]
Continue Reading

