ਉਤਰਾਖੰਡ ਦੇ ਕਰਨ ਪ੍ਰਯਾਗ ‘ਚ ਧਾਰਾ 163 ਗੁਰਦੁਆਰਾ ਨਗਰਾਸੂ ਦੀ ਛੱਤ ਤੇ ਚੜ੍ਹ ਕੇ ਨਿਹੰਗਾਂ ਨੇ ਲਹਿਰਾਈਆਂ ਤਲਵਾਰਾਂ, ਕਬਜ਼ਾ ਕਰਨ ਗਏ ਸੀ ਨਿਹੰਗ ਸਿੰਘ- ਭਾਈ ਵਿਰਸਾ ਸਿੰਘ ਖਾਲਸਾ

ਉਤਰਾਖੰਡ , ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਚਾਰ ਨਿਹੰਗ ਸਿੰਘਾਂ ਨੂੰ ਬੀਤੇ ਦਿਨੀਂ ਉਤਰਾਖੰਡ ਦੀ ਸਰਕਾਰ ਨੇ ਫੜ ਕੇ ਪਰਚਾ ਦਰਜ ਕਰ ਦਿੱਤਾ ਹੈ ਅਤੇ ਪੰਜਾਬ ਵਿੱਚ ਪੰਥਕ ਜਥੇਬੰਦੀਆਂ ਵਿੱਚ ਇਸ ਤੇ ਰੋਸ ਜਤਾਇਆ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਪੰਜਾਬ ਦੇ ਗਿਰਫ਼ਤਾਰ ਕੀਤੇ ਗਏ ਚਾਰ ਨਿਹੰਗ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ […]

Continue Reading

34 ਕਰੋੜ ਦੀ ਬਲੱਡ ਮਨੀ ਨਾਲ ਸਾਉਦੀ ਦੀ ਜੇਲ੍ਹ ‘ਚ 20 ਸਾਲਾਂ ਤੋਂ ਬੰਦ ਭਾਰਤੀ ਦੀ ਮੌਤ ਦੀ ਸਜ਼ਾ ਰੁਕਵਾਉਣ ‘ਚ ਕੇਰਲਾ ਦੇ ਲੋਕਾਂ ਦਾ ਵੱਡਾ ਯੋਗਦਾਨ – ਭਾਈ ਵਿਰਸਾ ਸਿੰਘ ਖਾਲਸਾ

ਕੇਰਲਾ, ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਮੇਰੀ ਮਾਂ ਫਾਤਿਮਾ ਸਾਲਾਂ ਤੋਂ ਇੰਤਜ਼ਾਰ ਕਰ ਰਹੀ ਹੈ । ਪਰ ਜਦੋਂ ਅਬਦਲ ਰਹੀਮ ਉਨ੍ਹਾਂ ਦੇ ਸਹਾਮਣੇ ਹੋਣਗੇ, ਉਦੋਂ ਹੀ ਉਨ੍ਹਾਂ ਨੂੰ ਯੌਕੀਨ ਹੋਵੇਗਾ,ਇਹ ਸ਼ਬਦ ਅਬਦੁਲ ਰਹੀਮ ਦੇ ਭਰਾ ਨਸੀਰ ਦੇ ਹਨ । ਅਬਦੁਲ ਰਹੀਮ ਉਹ ਸ਼ਖ਼ਸ ਹਨ ਜਿਨ੍ਹਾਂ ਲਈ ਦੁਨੀਆ ਭਰ ਤੋਂ,ਖਾਸ ਕਰਕੇ ਕੇਰਲ ਦੇ ਲੋਕਾਂ ਨੇ ਬਲੱਡ […]

Continue Reading

ਹਿਮਾਚਲ ਪ੍ਰਦੇਸ਼ ਦੇ ਚੰਬਾ ‘ਚ ਇਨੌਵਾ ਗੱਡੀ ਦੇ ਖੱਡ ‘ਚ ਡਿੱਗਣ ਨਾਲ 6 ਦੀ ਮੌਤ ਤੇ 4 ਜਖਮੀ ਹੋਣ ਵਾਲੀ ਦੁਖਦਾਈ ਘਟਨਾ ਦੇ ਪੀੜਤਾਂ ਨੂੰ ਸਰਕਾਰ ਦੇਵੇ ਢੁੱਕਵਾਂ ਮੁਆਵਜ਼ਾ – ਭਾਈ ਵਿਰਸਾ ਸਿੰਘ ਖਾਲਸਾ

ਹਿਮਾਚਲ ਪ੍ਰਦੇਸ਼, ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਖੇ ਇੱਕ ਦਰਦਨਾਕ ਹਾਦਸੇ ਵਿੱਚ 6 ਲੋਕਾਂ ਦੇ ਮਰਨ ਅਤੇ 4 ਦੇ ਗੰਭੀਰ ਜ਼ਖ਼ਮੀ ਹੋਣ ਵਾਲੀ ਮੰਦਭਾਗੀ ਘਟਨਾ ਨੇ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਅੱਜ ਕੱਲ੍ਹ ਗੱਡੀਆਂ ਤੇ ਸੜਕਾਂ ਰਾਹੀਂ ਸਫ਼ਰ ਕਰਨ ਤੋਂ ਪਹਿਲਾਂ ਬਹੁਤ ਹੀ ਸਾਵਧਾਨੀ ਤੇ ਸੰਜਮ ਨਾਲ […]

Continue Reading

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਹਰਾਉਣ ਵਾਲੇ ਭਾਜਪਾ ਆਗੂ ਸੁਵਿਧਾ ਅਧਿਕਾਰੀ ਦੇ ਪੀ ਏ ਦਾ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਕਤਲ ਵਾਲੀ ਵਾਰਦਾਤ ਨੇ ਲੋਕਾਂ ‘ਚ ਵੱਡੀ ਦਾਹਿਸਤ ਦਾ ਮਹੌਲ ਪੈਦਾ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਪੱਛਮੀ ਬੰਗਾਲ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)– ਪੱਛਮੀ ਬੰਗਾਲ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਚੋਣਾਂ ‘ਚ ਵੱਡੀ ਹਾਰ ਦੇ ਕੇ ਜਿੱਤਣ ਵਾਲ਼ੇ ਭਾਜਪਾ ਆਗੂ ਸੁਵਿਧਾ ਅਧਿਕਾਰੀ ਦੇ ਪੀ ਏ ਦਾ ਸ਼ਰੇਆਮ ਗੋਲੀਆਂ ਮਾਰ ਕੇ ਕ਼ਤਲ ਕਰ ਦਿੱਤਾ ਗਿਆ ਹੈ ਅਤੇ ਮਮਤਾ ਦੇ ਹਾਰਨ ਮਗਰੋਂ ਰਾਜ਼ ‘ਚ ਹਫੜਾ ਦਫੜੀ […]

Continue Reading

ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪਟਨਾ ਸਾਹਿਬ ਪਹੁੰਚੀਆਂ ਰੰਗਰੇਟਾ ਜਥੇਬੰਦੀਆਂ ਦਾ ਗਵਰਨਰ ਬਿਹਾਰ ਵੱਲੋਂ ਸਨਮਾਨ ਕੀਤਾ ਗਿਆ- ਜਥੇ ਬਲਦੇਵ ਸਿੰਘ ਵੱਲਾ, ਜਥੇਦਾਰ ਸਤਨਾਮ ਸਿੰਘ ਪ੍ਰਧਾਨ

ਪਟਨਾ ਸਾਹਿਬ, ਗੁਰਦਾਸਪੁਰ, 28 ਦਸੰਬਰ ( ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਜਿਥੇ ਸ਼ਰਧਾ ਭਾਵਨਾਵਾਂ ਮਨਾਇਆ ਗਿਆ ਉਥੇ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਦਲਪੰਥਾਂ ਸਮੇਂਤ ਹਜ਼ਾਰਾਂ ਸੰਗਤਾਂ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪਟਨਾ ਸਾਹਿਬ ਬਿਹਾਰ ਵਿਖੇ ਸਲਾਨਾ ਪਹੁੰਚੀਆਂ ਹਨ ਅਤੇ ਪਟਨਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕਰਵਾਏ ਜਾਂਦੇ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਮੈਨੀਆ ਸਾਹਿਬ ਯੂ ਪੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ – ਭਾਈ ਵਿਰਸਾ ਸਿੰਘ ਖਾਲਸਾ

ਯੂ ਪੀ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਜੀ ਮੈਨੀਆ ਸਾਹਿਬ ਯੂ ਪੀ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤਿੰਨ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਵਿਸ਼ੇਸ਼ ਤੌਰ ਪੰਜਾਬ ਤੋਂ ਯੂਪੀ ਪਹੁੰਚੇ ਰਾਗੀ ਢਾਡੀ ਕਵੀਸ਼ਰ ਤੇ ਪ੍ਰਚਾਰਕ ਨੇ ਆਈ […]

Continue Reading

ਯੂਪੀ ਦੇ ਮੈਨੀਆਂ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਅਖੰਡ ਪਾਠ, ਧਾਰਮਿਕ ਦੀਵਾਨ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ- ਭਾਈ ਵਿਰਸਾ ਸਿੰਘ ਖਾਲਸਾ

ਯੂਪੀ, ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ)– ਦੁਆਬਾ ਖੇਤਰ ‘ਚ ਧਾਰਮਿਕ ਸਮਾਜਿਕ ਤੇ ਸਮਾਜ ਭਲਾਈ ਕੰਮਾਂ ਕਰਕੇ ਦੇਸ਼ਾਂ ਵਿਦੇਸ਼ਾਂ ਵਿੱਚ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਬਾਬਾ ਜਰਨੈਲ ਸਿੰਘ ਨੰਗਲ ਬੇਟ ਲਾਗੇ ਆਲੋਵਾਲ ਫਿਲੌਰ ਲੁਧਿਆਣਾ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਜੀ ਅਤੇ ਸ੍ਰੀ ਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਵਲੋਂ ਸਿੱਖੀ ਪ੍ਰਚਾਰ ਹਿੱਤ ਬਣਾਏ ਯੂਪੀ ਦੇ […]

Continue Reading

ਯੂ.ਪੀ ਵਿਖੇ ਪਹਿਲਗਾਮ ਦੇ ਸ਼ਹੀਦਾ ਅਤੇ ਦੋਹਾਂ ਮੁਲਕਾਂ ‘ਚ ਤਨਾਵਪੂਰਨ ਘੱਟਣ ਦੇ ਸ਼ੁਕਰਾਨੇ ਵਜੋਂ ਤਿੰਨ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ  – ਭਾਈ ਵਿਰਸਾ ਸਿੰਘ ਖਾਲਸਾ

ਯੂਪੀ, ਗੁਰਦਾਸਪੁਰ,13 ਮਈ (ਸਰਬਜੀਤ ਸਿੰਘ)– ਗੁਰਦੁਆਰਾ ਸ੍ਰੀ ਮੈਨੀਆ ਸਾਹਿਬ ਗੰਗਸਰ ਤਹਿਸੀਲ ਪੁਵਾਇਆ ਜ਼ਿਲ੍ਹਾ ਸ਼ਾਹਜਹਾਨਪੁਰ ਯੂਪੀ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਦੇਖ ਰੇਖ ਹੇਠ ਸਮੇਤ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਪਹਿਲਗਾਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮਿਲਾਪ ਨਗਰ ਕਾਂਸ਼ੀ ਪੁਰ ਉਤਰਾਖੰਡ’ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਤੇ ਖਾਲਸੇ ਦਾ ਸਾਜਨਾ ਦਿਵਸ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ-  ਸੰਤ ਸੁਖਵਿੰਦਰ ਸਿੰਘ

ਉਤਰਾਖੰਡ , ਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਮਿਲਾਪ ਨਗਰ ਕਾਂਸ਼ੀ ਪੁਰ ਉਤਰਾਖੰਡ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅਤੇ ਖ਼ਾਲਸੇ ਦਾ ਸਾਜਨਾ ਦਿਵਸ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ […]

Continue Reading

ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੈਨੀਆ ਸਾਹਿਬ ਯੂਪੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਸ਼ਾਨਦਾਰ ਨਗਰ ਕੀਰਤਨ ਸਜਾਇਆ- ਭਾਈ ਖਾਲਸਾ

ਯੂ.ਪੀ,ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੈਨੀਆ ਸਾਹਿਬ ਬੰਬ ਨਗਰ ਯੂ ਪੀ ਵਿਖੇ ਸ਼ਾਨਦਾਰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਜੋਂ ਯੂਪੀ ਦੇ 18 ਵੱਖ ਵੱਖ ਪੜਾਵਾਂ ਤੋਂ ਹੁੰਦਾ […]

Continue Reading