ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਤ ਸਮਾਗਮ ਤੇ ਢਾਡੀ ਦਰਬਾਰ’ਚ ਹਰਿਮੰਦਰ ਸਾਹਿਬ ਦੇ ਕੀਰਤਨੀ ਜੱਥੇ ਸਮੇਤ ਦੋ ਦਰਜਨ ਜੱਥਿਆਂ ਨੇ ਹਾਜ਼ਰੀ ਲਵਾਈ- ਬਾਬਾ ਸੁਖਵਿੰਦਰ ਸਿੰਘ
ਫਿਲੌਰ, ਗੁਰਦਾਸਪੁਰ,16 ਜੂਨ (ਸਰਬਜੀਤ ਸਿੰਘ)– ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਮਹਾਨ ਸਪੂਤ ਅਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 14 ਤੋਂ 17 ਜੂਨ ਤੱਕ ਮਹਾਨ ਸੰਤ ਸਮਾਗਮ ਤੇ ਢਾਡੀ ਦਰਬਾਰ […]
Continue Reading

