ਦਸੂਹਾ ਦੇ ਪਿੰਡ ਛਾਂਗਲਾ ਵਿਚ ਪੂਨਮ ਤਰਗੋਤਰਾ ਬਣੇ ਨਵੇਂ ਸਰਪੰਚ

ਦਸੂਹਾ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਸਰਪੰਚੀ ਦੀਆਂ ਵੋਟਾਂ ਵਿਚ ਦਸੂਹਾ ਦੇ ਪਿੰਡ ਛਾਂਗਲਾ ਵਿਚ ਦੋਵਾਂ ਉਮੀਦਵਾਰਾਂ ਵਿਚ ਕਾਂਟੇ ਦੀ ਟੱਕਰ ਹੋਈ। ਵੋਟਾਂ ਦੀ ਗਿਣਤੀ ਦੌਰਾਨ ਅੰਤ ਤਕ ਦੋਨਾਂ ਉਮੀਦਵਾਰਾਂ ਵਿੱਚੋਂ ਕੌਣ ਜਿਤੇਗੇ ਇਸ ਗੱਲ ਦੇ ਕਿਆਸ ਲਾਉਣੇ ਮੁਸ਼ਕਿਲ ਸੀ ਪਰ ਅੰਤ ਵਿਚ ਪੂਨਮ ਤਰਗੋਤਰਾ 550 ਵੋਟਾਂ ਨਾਲ ਇਸ ਜੰਗ ਦੇ ਮੈਦਾਨ ਨੂੰ ਫ਼ਤਿਹ ਕਰਨ […]

Continue Reading

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਦਿੱਤੇ ਨਿਰਦੇਸ਼

ਕਿਹਾ, ਸਬੰਧਤ ਵਿਭਾਗ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣਾ ਯਕੀਨੀ ਬਣਾਉਣ-ਕਸਬਾ ਹਰਿਆਣਾ ਤੇ ਨਗਰ ਨਿਗਮ ਹੁਸ਼ਿਆਰਪੁਰ ਨਾਲ ਸਬੰਧਤ ਸਮੱਸਿਆ ਦਾ ਕਰਵਾਇਆ ਹੱਲਹੁਸ਼ਿਆਰਪੁਰ, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ– ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਨ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਜਨਤਾ […]

Continue Reading

ਪੰਜਾਬ ਗਤਕਾ ਐਸੋਸੀਏਸ਼ਨ ਦੀ ਅਗਵਾਈ ਵੱਲੋਂ ਕਰਵਾਈ 9ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਸੰਪੰਨ

ਐਸਐਸਪੀ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਕੀਤਾ ਉਦਘਾਟਨ ਡਾਕਟਰ ਰਵਜੋਤ ਐਮਐਲਏ ਹਲਕਾ ਸ਼ਾਮ ਚੁਰਾਸੀ ਨੇ ਜੇਤੂਆਂ ਨੂੰ ਇਨਾਮ ਵੰਡੇ ਹੁਸ਼ਿਆਰਪੁਰ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ )— ਪੰਜਾਬ ਗਤਕਾ ਐਸੋਸੀਏਸ਼ਨ (ਰਜਿ:) ਵੱਲੋਂ ਪੰਜਾਬ ਦੇ ਹੁਸ਼ਿਆਰਪੁਰ ਵਿਖੇ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਗੱਦੀ ਦਿਵਸ ਨੂੰ ਸਮਰਪਿਤ […]

Continue Reading

15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼- ਸੀ.ਐਮ ਮਾਨ

ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ, ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ। ਅੱਜ ਇੱਥੇ ਭਗਤ ਕਬੀਰ […]

Continue Reading

ਨੇਤਰਦਾਨ ਸੰਸਥਾਂ ਵੱਲੋਂ ਨੇਤਰ ਦਾਨੀ ਤਰਸੇਮ ਸਿੰਘ ਦੇ ਪਰਿਵਾਰ ਨੂੰ ਸਨਮਾਨਿਤ

ਟਾਂਡਾ, ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)— ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਮਨਮੋਹਨ ਸਿੰਘ, ਸਕੱਤਰ ਬਲਜੀਤ ਸਿੰਘ, ਚੇਅਰਮੈਨ ਬਹਾਦਰ ਸਿੰਘ ਸੁਨੇਤ, ਡਾ ਕੇਵਲ ਸਿੰਘ ਰਿਟਾਇਰ ਡਿਪਟੀ ਡਾਇਰੈਕਟਰ ਪੰਜਾਬ, ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੇ ਅੱਜ ਪਿੰਡ ਸਕਰਾਲਾ ਨਿਵਾਸੀ ਸਮਾਜਸੇਵੀ ਨੇਤਰਦਾਨੀ ਤਰਸੇਮ ਸਿੰਘ ਜੀ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ I ਇਸ ਮੌਕੇ ਨੇਤਰਦਾਨ […]

Continue Reading

ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਸ ਨੇ ਰੋਕਿਆ

ਕਿਸਾਨਾਂ ਨੇ ਰੋਸ਼ ਵਜੋਂ ਦੋ ਘੰਟੇ ਤੋਂ ਵੱਧ ਸਮਾਂ ਰੈਲੀ ਕਰਕੇ ਕੀਤੀ ਨਾਅਰੇਬਾਜ਼ੀ ਹੁਸ਼ਿਆਰਪੁਰ, ਗੁਰਦਾਸਪੁਰ 31 ਮਈ ( ਸਰਬਜੀਤ ਸਿੰਘ)–ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੁਸ਼ਿਆਰਪੁਰ ਰੈਲੀ ਦਾ ਵਿਰੋਧ ਕਰਨ ਜਾਂਦੇ ਕਿਸਾਨਾਂ ਨੂੰ ਮਾਹਿਲਪੁਰ ਪੁਲਸ ਨੇ ਰੋਕਿਆ ਤਾਂ ਕਿਸਾਨਾ ਨੇ ਸੜਕ ਤੇ ਹੀ ਦੋ ਘੰਟੇ ਤੋ ਵੱਧ ਸਮਾਂ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਨਰਿੰਦਰ […]

Continue Reading

ਮੋਦੀ ਸਰਕਾਰ ਕਰ ਰਹੀ ਲੋਕਤੰਤਰ ਦਾ ਘਾਣ-ਕਾਮਰੇਡ ਬੱਖਤਪੁਰਾ

ਹੁਸ਼ਿਆਰਪੁਰ, ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਸੀਪੀਆਈ ਐਮ ‌ਐਲ ਲਿਬਰੇਸ਼ਨ ਵਲੋਂ ਲੋਕ ਸਭਾ ਦੇ ਕਾਂਗਰਸੀ ਉਮੀਦਵਾਰਾਂ ਦੇ ਵੱਖ ਵੱਖ ਲੋਕ ਸਭਾ ਹਲਕਿਆਂ ਵਿਚ ਹਮਾਇਤ ਰੈਲੀਆਂ ਕਰਨ ਦੀ ਲੜੀ ਵਿੱਚ ਹੁਸ਼ਿਆਰਪੁਰ ਹਲਕੇ ਦੀ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਤਲਵਾੜਾ ਰੋਡ ਦਸੂਹਾ ਵਿਖੇ ਰੈਲੀ ਕੀਤੀ ਗਈ। ਇਸ ਸਮੇਂ ਬੋਲਦਿਆਂ‌ ਲਿਬਰੇਸ਼ਨ ਦੇ ਤਹਿਸੀਲ ਸਕਤੱਰ ਚਰਨਜੀਤ ਸਿੰਘ ਭਿੰਡਰ […]

Continue Reading

ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਯਾਮਨੀ ਗੋਮਰ ਦੀ ਹਮਾਇਤ ਵਿੱਚ ਰੈਲੀ ਕੀਤੀ-ਕਾਮਰੇਡ ਬੱਖਤਪੁਰਾ

ਲੋਕਤੰਤਰ ਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਅਤੇ ਇੰਡੀਆ ਗਠਜੋੜ ਨੂੰ ਜਿਤਾਉਣਾ ਜ਼ਰੂਰੀ ਹੁਸ਼ਿਆਰਪੁਰ, ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)–ਕਸਬੇ ਭਾਮ ਵਿਖੇ ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੀ ਕਾਂਗਰਸ ਪਾਰਟੀ ਦੀ ਉਮੀਦਵਾਰ ਯਾਮਨੀ ਗੋਮਰ ਦੀ ਹਮਾਇਤ ਵਿੱਚ ਰੈਲੀ ਕੀਤੀ ਗਈ। ਇਸ ਸਮੇਂ ਬੋਲਦਿਆਂ ਲਿਬਰੇਸ਼ਨ ਆਗੂ ਵਿਜੇ ਕੁਮਾਰ ਸੋਹਲ, ਦਲਬੀਰ ਭੋਲਾ ਮਲਕਵਾਲ ਅਤੇ ਲਿਬਰੇਸ਼ਨ […]

Continue Reading

ਮੋਦੀ ਸਰਕਾਰ ਸ਼ਰੇਆਮ ਦੇਸ਼ ਨੂੰ ਫਿਰਕੂ ਅੱਗ ਵਿਚ ਝੋਕ ਰਹੀ-ਕਾਮਰੇਡ ਬੱਖਤਪੁਰਾ

ਹੁਸ਼ਿਆਰਪੁਰ, ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਖੁਲੀ ਮੀਟਿੰਗ ਮੋਹਣ ਸਿੰਘ‌ ਅਤੇ ਚਰਨਜੀਤ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਬੋਲਦਿਆਂ ਜ਼ਿਲ੍ਹਾ ਸੱਕਤਰ ਅਸ਼ੋਕ ਮਹਾਜਨ, ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਪੰਜਾਬ ਪਾਰਟੀ ਦੇ ਇਨਚਾਰਜ ਪਰਸ਼ੋਤਮ ਸ਼ਰਮਾ ਨੇ ਕਿਹਾ ਕਿ ਮੀਟਿੰਗ […]

Continue Reading

ਲੋਕ ਸਭਾ ਚੋਣਾਂ ਮੌਕੇ ਮੁਕੇਰੀਆਂ’ਚ ਗੁਰਬਾਣੀ ਬੇਅਦਬੀ ਘਟਨਾ ਦਾ ਹੋਣਾ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਤੇ ਵੱਡੀ ਚੁਣੌਤੀ- ਰੰਗਰੇਟਾ ਨਿਹੰਗ ਸਿੰਘ ਫ਼ੌਜਾਂ

ਹੁਸ਼ਿਆਰਪੁਰ, ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)- ਅਕਾਲੀ ਭਾਜਪਾ ਗਠਜੋੜ ਰਾਜ ਅਤੇ ਸਰਸੇ ਵਾਲੇ ਵਲਾਤਕਾਰੀ ਕਾਤਲ ਸਾਧ ਵੱਲੋਂ ਸ਼ੁਰੂ ਹੋਈਆਂ ਗੁਰਬਾਣੀ ਬੇਅਦਬੀ ਦੀਆਂ ਦੁੱਖਦਾਈ ਘਟਨਾਵਾਂ ਅਜੇ ਤਕ ਰੁਕਣ ਦਾ ਨਾਂ ਨਹੀਂ ਲੈਂ ਰਹੀਆਂ ਤੇ ਲਗਾਤਾਰ ਜਾਰੀ ਹਨ, ਇਸ ਦਾ ਮੁੱਖ ਕਾਰਨ ਢਿੱਲਾ ਕਾਨੂੰਨ ਹੈ, ਜਿਸ ਕਰਕੇ ਇਹਨਾਂ ਘਟਨਾਵਾਂ ਦੇ ਦੋਸ਼ੀ ਅਸਾਨੀ ਨਾਲ ਜੇਲ੍ਹ ਤੋਂ ਬਾਹਰ ਆ […]

Continue Reading