ਬੀ.ਆਰ ਕਾਜਲ ਹਸਤਪਾਲ ਵਿਚ 38ਵਾ ਕੌਂਮੀ ਨੇਤਰ ਦਾਨ ਪੰਦਰਵਾੜਾ ਮਨਾਇਆ

ਹੁਸ਼ਿਆਰਪੁਰ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)–ਸਿਵਲ ਸਰਜਨ ਹੁਸ਼ਿਆਰਪੁਰ ਅਤੇ ਐਸ ਐਮ ਓ ਟਾਂਡਾ ਦੀ ਅਗਵਾਈ ਵਿੱਚ ਆਈ ਡੋਨੇਸ਼ਨ ਹੁਸ਼ਿਆਰਪੁਰ ਦੇ ਬਲਾਕ ਟਾਂਡੇ ਦੇ ਬੀ.ਆਰ ਕਾਜਲ ਹਸਤਪਾਲ ਵਿਚ 38ਵਾ ਕੌਂਮੀ ਨੇਤਰ ਦਾਨ ਪੰਦਰ ਵਾੜਾ ਮਨਾਇਆ ਗਿਆ। ਇਸ ਵਿਚ ਅੱਖਾਂ ਦਾਨ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਡਾ. ਕੇਵਲ ਸਿੰਘ ਡਿਪਟੀ ਡਾਇਰੈਕਟਰ ਪੰਜਾਬ( ਰਿਟਾ),ਭਾਈ ਵਰਿੰਦਰ […]

Continue Reading

ਪੁਲਸ ਵੱਲੋਂ ਨਜਾਇਜ ਸ਼ਰਾਬ ਸਮੇਤ ਵਿਅਕਤੀ ਕਾਬੂ

ਹੁਸ਼ਿਆਰਪੁਰ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀ ਹਦਾਇਤਾਂ ਮੁਤਾਬਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਜਾਇਜ ਸ਼ਰਾਬ ਵੇਚਣ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਏ.ਐਸ.ਆਈ ਸੁਖਦੇਵ ਸਿੰਘ […]

Continue Reading

ਮਸੀਤੀ ਨੇ ਅੱਖਾਂ ਦਾਨ ਕਰਨ ਲਈ ਪੰਦਰਵਾੜਾ ਮੁਹਿੰਮ ਚਲਾਈ

ਟਾਂਡਾ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਨੇਤਰ ਦਾਨ ਮਹਾਂ ਦਾਨ 25 ਅਗਸਤ ਤੋਂ 8 ਸਤੰਬਰ ਤੱਕ ਦੇਸ਼ ਭਰ ਵਿੱਚ ਨੇਤਰਦਾਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ 38ਵਾਂ ਪੰਦਰਵਾੜਾ ਮਨਾਇਆ ਜਾਵੇਗਾ। ਟਾਂਡੇ ਵਿੱਚ ਭਾਈ ਬਰਿੰਦਰ ਸਿੰਘ ਮਸੀਤੀ ਅਤੇ ਡਾ.ਕੇਵਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਜਾਗਰੁਕਤਾ ਕੈਂਪ ਲਗਾਏ ਜਾਣਗੇ ।

Continue Reading

ਪੰਜਾਬ ’ਚ ਹੜ੍ਹਾਂ ਕਾਰਨ ਹੋਈ ਵਿਆਪਕ ਤਬਾਹੀ ਦੇ ਮੁਆਵਜ਼ੇ ਅਤੇ ਹੜ੍ਹਾਂ ਦੀ ਰੋਕਥਾਮ ਨਾਲ ਸਬੰਧਤ ਮੰਗਾਂ ਸੌਂਪਿਆ ਚੇਤਾਵਨੀ ਪੱਤਰ

ਹੁਸ਼ਿਆਰਪੁਰ, ਗੁਰਦਾਸਪੁਰ 20 ਅਗਸਤ (ਸਰਬਜੀਤ ਸਿੰਘ)– ਅੱਜ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਸੂਬਾਈ ਪ੍ਰਧਾਨ ਮਨਜੀਤ ਰਾਏ ਅਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ,ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਡਾ. ਨਵਜੋਤ ਐਮ.ਐਲ.ਏ, ਜੈ ਕ੍ਰਿਸ਼ਨ ਰੋੜੀ ਨੂੰ ਉਕਤ 6 ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਇੰਨ੍ਹਾਂ ਨੁਮਾਇੰਦਿਆਂ […]

Continue Reading

ਮਸੀਤੀ ਨੇ ਖੂਨਦਾਨ ਕਰਕੇ ਆਪਣਾ 63ਵਾਂ ਜਨਮਦਿਨ ਮਨਾਇਆ

ਟਾਂਡਾ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਖੂਨਦਾਨ ਅਤੇ ਨੇਤਰਦਾਨ ਸੇਵਾ ਨਾਲ ਜੁੜੇ ਬਰਿੰਦਰ ਸਿੰਘ ਮਸੀਤੀ ਵੱਲੋਂ ਆਪਣੇ 63ਵੇਂ ਜਨਮ ਦਿਨ ਮੌਕੇ ਖੂਨਦਾਨ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ | ਮਸੀਤੀ ਨੇ ਕਿਹਾ ਕਿ ਇਸ ਮਹਾਨ ਸੇਵਾ ਲਈ ਸਮਾਜ ਸੇਵੀ ਪ੍ਰੋਫੇਸਰ ਬਹਾਦਰ ਸਿੰਘ ਸੁਨੇਤ ਜੋ ਕਿ ਲੰਮੇ ਸਮੇਂ ਤੋਂ ਖੂਨ ਦਾਨ ਅਤੇ ਨੇਤਰਦਾਨ ਸੇਵਾਵਾਂ ਨਾਲ ਜੁੜੇ ਹੋਏ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜ੍ਹਤ ਇਲਾਕੇ ਦਾ ਕੀਤਾ ਦੌਰਾ

ਲੋਕਾਂ ਨੂੰ ਕਿਹਾ ਕਿ ਪਿੱਛਲੀਆਂ ਸਰਕਾਰਾਂ ਦੀ ਨਲਾਇਕੀ ਕਰਕੇ ਹੜ੍ਹ ਦੀ ਬਣੀ ਸਥਿਤੀ, ਲੋਕਾਂ ਨੂੰ ਪਾਈ-ਪਾਈ ਦਾ ਦਿੱਤਾ ਜਾਵੇਗਾ ਹਿਸਾਬ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਮੁਕੇਰੀਆਂ, ਦਸੂਹਾ ਤੇ ਟਾਂਡਾ ਦੇ ਪੈਂਦੇ ਪਿੰਡਾਂ ਵਿੱਚ ਕਿਸ਼ਤੀ ਰਾਹੀਂ ਹੜ੍ਹ ਪੀੜ੍ਹਤ ਪਿੰਡਾਂ ਦਾ ਦੌਰਾ […]

Continue Reading

ਬਾਜਵਾ ਨੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਢਿੱਲ ਵਰਤਣ ਲਈ ‘ਆਪ’ ਦੀ ਆਲੋਚਨਾ ਕੀਤੀ

ਭਗਵੰਤ ਮਾਨ ਨੇ ਟਵੀਟ ਕੀਤਾ ਕਿ ਹੜ੍ਹਾਂ ਦੀ ਸਥਿਤੀ ਕਾਬੂ ਹੇਠ ਹੈ ਜਦਕਿ ਜ਼ਮੀਨੀ ਪੱਧਰ ‘ਤੇ ਸਥਿਤੀ ਵਿਗੜ ਰਹੀ ਹੈ: ਵਿਰੋਧੀ ਧਿਰ ਦੇ ਨੇਤਾ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਹੜ੍ਹਾਂ ਨੂੰ ਲੈ ਕੇ […]

Continue Reading

ਕਮਿਊਨਿਟੀ ਹੈਲਥ ਸੈਂਟਰ ਟਾਂਡਾ (ਹੁਸ਼ਿਆਰਪੁਰ) ਵਿਖੇ ਅੱਖਾਂ ਦੇ ਕਾਲਾ ਮੋਤੀਆ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ -ਸੀਨੀਅਰ ਮੈਡੀਕਲ ਅਫਸਰ ਡਾ. ਸੈਣੀ

ਹੁਸ਼ਿਆਰਪੁਰ, ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਨੋਰਥ ਨੂੰ ਲੈ ਕੇ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕਰਨ ਕੁਮਾਰ ਸੈਣੀ ਦੀ ਨਿਗਰਾਨੀ ਹੇਠ ਕਮਿਊਨਿਟੀ ਹੈਲਥ ਸੈਂਟਰ ਟਾਂਡਾ (ਹੁਸ਼ਿਆਰਪੁਰ) ਵਿਖੇ ਵਿਸ਼ਵ ਕਾਲਾ ਮੋਤੀਆ ਹਫਤਾ ਦੀ ਸ਼ੁਰੂਆਤ ਕਰਨ ਉਪਰੰਤ ਇੱਕ ਜਾਗਰੂਕ ਕੈਂਪ ਲਗਾਇਆ […]

Continue Reading