ਏ.ਡੀ.ਜੀ.ਪੀ ਵੱਲੋਂ ਅੱਖਾਂ ਦਾਨ, ਸ਼ਰੀਰ ਦਾਨ, ਅੰਗਦਾਨ ਕਰਨ ਸਬੰਧੀ ਆਈ ਡੋਨਰ ਇੰਚਾਰਜ ਭਾਈ ਬਰਿੰਦਰ ਸਿੰਘ ਮਸੀਤੀ ਨੂੰ ਕੀਤਾ ਸਨਮਾਨਿਤ

ਟਾਂਡਾ, ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਸਿਲਵਰ ਔਕ ਇਨਟਰਨੈਸਨਲ ਸਕੂਲ ਵੰਡ ਸਮਾਰੋਹ ਵਿਖੇ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਡਾ. ਨਰੇਸ਼ ਅਰੋੜਾ, ਚੈਅਰਮੈਨ ਤਰਲੋਚਨ ਸਿੰਘ ਤੇ ਗੁਰਪ੍ਰੀਤ ਸਿੰਘ ਵੱਲੋਂ ਅੱਖਾਂ ਦਾਨ, ਸਰੀਰ ਦਾਨ, ਅੰਗਦਾਨ ਕਰਨ ਸਬੰਧੀ ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ […]

Continue Reading

ਪ੍ਰਸਿੱਧ ਸਮਾਜ ਸੇਵਕ ਬਰਿੰਦਰ ਸਿੰਘ ਮਸੀਤੀ ਨੂੰ ਇੰਚਾਰਜ਼ ਨਿਯੁਕਤ ਕੀਤਾ ਗਿਆ

ਟਾਂਡਾ, ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)– ਬਹੁ ਮੰਤਰੀ ਸਮਾਜ ਸੇਵੀ ਸੰਸਥਾ ਦਿਸ਼ਾ ਦੀਪ ਜੋ ਕਿ ਨੇਤਰਦਾਨ ਸੰਪੂਰਨ ਸਰੀਰ ਦਾਨ , ਖੂਨਦਾਨ, ਨਸ਼ਾ ਮੁਕਤ ਪੰਜਾਬ , ਐਚ ਆਈਵੀ ਏਡਸ ਅਤੇ ਵਾਤਾਵਰਨ ਲਈ ਰੁੱਖ ਲਗਾਓ ਮਨੁੱਖ ਬਚਾਓ ਨੂੰ ਪਿਛਲੇ 15 ਵਰਿਆਂ ਤੋਂ ਚਲਾ ਰਹੇ ਹਨ ਦੇ ਸੰਸਥਾਪਕ ਅਤੇ ਚੀਫ ਲਾਇਨ ਐਸ ਐਮ ਸਿੰਘ ਵੱਲੋਂ ਪ੍ਰਸਿੱਧ ਸਮਾਜ ਸੇਵਕ […]

Continue Reading

ਭਾਈ ਬਰਿੰਦਰ ਸਿੰਘ ਮਸੀਤੀ ਆਈ ਡੋਨਰ ਟਾਂਡਾ ਅਤੇ ਐਸ.ਡੀ.ਐਮ ਗਗਨਦੀਪ ਸਿੰਘ ਟਾਂਡਾ ਨੇ ਅੱਖਾਂ ਦਾਨ, ਸ਼ਰੀਰ ਅੰਗਦਾਨ ਸਬੰਧੀ ਮੀਟਿੰਗ ਕੀਤੀ

ਗੜ੍ਹਦੀਵਾਲਾ, ਗੁਰਦਾਸਪੁਰ, 9 ਦੰਸਬਰ (ਸਰਬਜੀਤ ਸਿੰਘ)– ਭਾਈ ਬਰਿੰਦਰ ਸਿੰਘ ਮਸੀਤੀ ਆਈ ਡੋਨਰ ਟਾਂਡਾ ਅਤੇ ਐਸ.ਡੀ.ਐਮ ਗਗਨਦੀਪ ਸਿੰਘ ਟਾਂਡਾ ਨੇ ਅੱਖਾਂ ਦਾਨ ਸਰੀਰ ਅੰਗ ਦਾਨ ਸਬੰਧੀ ਮੀਟਿੰਗ ਕੀਤੀ। ਐਸ.ਡੀ.ਐਮ ਗਗਨਦੀਪ ਸਿੰਘ ਟਾਂਡਾ ਨੇ ਕਿਹਾ ਕਿ ਸਾਨੂੰ ਮਰਨ ਉਪਰੰਤ ਅੱਖਾਂ ਦਾਨ, ਸਰੀਰ ਅੰਗਦਾਨ ਕਰਨੇ ਚਾਹੀਦੇ ਹਨ ਕਿਉਂਕਿ ਸਾਡੀਆਂ ਦਾਨ ਕੀਤੀਆਂ ਅੱਖਾਂ ਅਤੇ ਅੰਗ ਲੋੜਵੰਦਾਂ ਦੇ ਕੰਮ ਆ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਹਿਲਾਂ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇੱਕ ਪਾਗਲ ਮੁੱਖ ਮੰਤਰੀ ਹੈ, ਇਸ ਕਰਕੇ ਬਾਦਲ ਨੇ ਅਪਮਾਨਜਨਕ ਸ਼ਬਦ ਪੰਜਾਬ ਦੇ ਸੀ.ਐਮ ਨੂੰ ਬੋਲੇ ਭਾਜਪਾ ਵਾਲਿਆਂ ਦਾ 15 ਲੱਖ ਤਾਂ ਖਾਤਿਆਂ ‘ਚ ਕਿ ਆਉਣਾ ਸੀ ਗੁਰਦਾਸਪੁਰ ਵਾਲਿਆਂ ਕੋਲ ਤਾਂ […]

Continue Reading

ਦਹਾਕਿਆਂ ਤੋਂ ਖੱਬੀ ਧਿਰ ਨਾਲ ਜੁੜੇ ਸਾਥੀ ‌ਲਿਬਰੇਸਨ ਅਤੇ ਪੰਜਾਬ ਕਿਸਾਨ ਯੂਨੀਅਨ ਵਿੱਚ ਸ਼ਾਮਲ

ਦਸੂਹਾ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਦਸੂਹਾ ਵਿਖੇ ਪੰਜਾਬ ਕਿਸਾਨ ਯੂਨੀਅਨ ਅਤੇ ਖੱਬੇ ਪੱਖੀਆਂ ਦੀ ਮੀਟਿੰਗ ਚਰਨਜੀਤ ਸਿੰਘ‌‌ ਭਿੰਡਰ ਅਤੇ ਤੇਜਿਦਰ ਸਿੰਘ ‌ ਜੱਟ ਦੀ ਪ੍ਰਧਾਨਗੀ ਹੇਠ ਕੀਤੀ ਗਈ ।ਇਸ ਸਮੇਂ ਬੋਲਦਿਆਂ ਸੂਬਾ ਜਾਇੰਟ ਸਕੱਤਰ ਅਸ਼ੋਕ ਮਹਾਜਨ, ਸੂਬਾ ਮੀਤ ਪ੍ਰਧਾਨ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ […]

Continue Reading

ਮੁੱਖ ਮੰਤਰੀ ਵੱਲੋਂ ਦੁਸਹਿਰੇ ਮੌਕੇ ਲੋਕਾਂ ਨੂੰ ਅਪੀਲ; ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਕਲਪ ਲਉ

ਹੁਸ਼ਿਆਰਪੁਰ ਵਿੱਚ ਦੁਸਹਿਰਾ ਪ੍ਰੋਗਰਾਮ ਵਿੱਚ 1.5 ਲੱਖ ਲੋਕਾਂ ਨੇ ਕੀਤੀ ਸ਼ਿਰਕਤ ਹੁਸ਼ਿਆਰਪੁਰ, ਗੁਰਦਾਸਪੁਰ 25 ਅਕਤੂਬਰ ( ਸਰਬਜੀਤ ਸਿੰਘ)— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ‘ਤੇ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਇੱਥੇ ਸ੍ਰੀ ਰਾਮ ਲੀਲਾ ਕਮੇਟੀ […]

Continue Reading

ਵਿਜੀਲੈਂਸ ਦੀ ਵੱਡੀ ਕਾਰਵਾਈ, 50 ਹਜਾਰ ਰੁਪਏ ਫਿਰੌਤੀ ਮੰਗਣ ਵਾਲਾ ਨਕਲੀ ਐਸਐਚਓ ਸਾਥੀ ਸਮੇਤ ਗ੍ਰਿਫਤਾਰ

ਹੁਸ਼ਿਆਰਪੁਰ, ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)–ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਇੱਕ ਨਕਲੀ ਐਸਐਚਓ ਨੂੰ ਉਸਦੇ ਸਾਥੀ ਸਮੇਤ ਕਾਬੂ ਕੀਤਾ ਹੈ ਜੋ ਅਸਲੀ ਐਸਐਚਓ ਦੇ ਨਾਮ ਉੱਤੇ ਲੋਕਾਂ ਤੋਂ ਫੋਨ ਉੱਤੇ ਪੈਸੇ ਮੰਗ ਰਿਹਾ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਇੰਸਪੈਕਟਰ […]

Continue Reading

ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਭਾਈ ਬਰਿੰਦਰ ਸਿੰਘ ਮਸੀਤੀ ਦੀ ਸੇਵਾਂ ਦੀ ਕੀਤੀ ਸ਼ਲਾਘਾ

ਟਾਂਡਾ, ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਨੇਤਰਦਾਨ ਤੇ ਖੂਨਦਾਨ ਸੇਵਾ ਨੂੰ ਸਮਰਪਿਤ ਭਾਈ ਬਰਿੰਦਰ ਸਿੰਘ ਮਸੀਤੀ ਆਈ ਡੋਨਰ ਇੰਚਾਰਜ਼ ਟਾਂਡਾ ਜੋ ਕਿ ਘਰ-ਘਰ ਜਾ ਕੇ ਲੋਕਾਂ ਨੂੰ ਉਜਾਗਰ ਕਰ ਰਹੇ ਹਨ ਕਿ ਤੁਸੀ ਆਪਣੇ ਜਿਉਂਦੇ ਜੀਅ ਹੀ ਖੂਨਦਾਨ ਅਤੇਮਰਨ ਉਪਰੰਤ ਅੱਖਾਂ ਦਾ ਦਾਨ, ਸ਼ਰੀਰ ਦਾ ਦਾਨ […]

Continue Reading

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਗ੍ਰਿਫਤਾਰ

ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ ਹੁਸ਼ਿਆਰਪੁਰ, ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ […]

Continue Reading

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ ਹੁਸ਼ਿਆਰਪੁਰ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)–ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ […]

Continue Reading