ਮੱਸਿਆ ਤੇ ਗੁਰਦੁਆਰਾ ਸੰਤਸਰ ਸਹਿਬ ਰਮੀਦੀ ਵਿਖੇ ਹਜਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ-  ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਹਰ ਮਹੀਨੇ ਦੀ ਮਰਯਾਦਾ ਅਨੁਸਾਰ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਤੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ, ਬਾਬਾ ਕੁਲਦੀਪ ਸਿੰਘ […]

Continue Reading

ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)— ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਹੈਂਡ ਗ੍ਰੰਥੀ ਵੱਲੋਂ ਸ਼ਰਧਾਂਵਾਨ ਸ਼ਰਧਾਲੂਆਂ ਦੀਆਂ ਅਰਦਾਸਾਂ ਕੀਤੀਆਂ ਗਈਆਂ,ਧਾਰਮਿਕ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ ਤੇ ਹੋਰ ਸੰਤਾਂ […]

Continue Reading

ਚੇਤ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਵਿਖੇ ਪੰਜ ਅਖੰਡ ਪਾਠਾਂ ਦੇ ਭੋਗ ਤੇ ਧਾਰਮਿਕ ਦੀਵਾਨ ਸਜਾਏ ਗਏ- ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 9 ਅਪ੍ਰੈਲ (ਸਰਬਜੀਤ ਸਿੰਘ)– ਹਰ ਮਹੀਨੇ ਮੱਸਿਆ ਤੇ ਗੂਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨ ਦੀ ਕਮੇਟੀ ਵੱਲੋਂ ਇੱਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਚੇਤ ਮਹੀਨੇ ਦੀ ਮੱਸਿਆ […]

Continue Reading

ਜਦੋਂ ਤੱਕ ਲੁੱਟ-ਖਸੁੱਟ ਜਾਰੀ ਰਹੇਗੀ, ਉਦੋਂ ਤੱਕ ਇਹ ਜੰਗ ਜਾਰੀ ਰਹੇਗੀ ਦਾ ਸੁਨੇਹਾ ਦੇ ਗਿਆ ਨਾਟਕ ”ਧਮਕ ਨਗਾਰੇ ਦੀ”

23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਇਨਕਲਾਬੀ ਕਾਨਫਰੰਸ ਸਮਾਪਤ ਹੋਈ, ਸੈਂਕੜੇ ਕਰਮਚਾਰੀਆਂ ਨੇ ਆਪਣੇ ਪਰਿਵਾਰਾਂ ਸਹਿਤ ਕੀਤੀ ਸ਼ਿਰਕਤ ਭਗਤ ਸਿੰਘ ਇੱਕ ਨਾਮ ਨਹੀਂ ਬਲਕਿ ਇੱਕ ਵਿਚਾਰ ਹੈ ਜਿਸਨੇ ਸ਼ੋਸ਼ਿਤ ਸਮਾਜ ਵਿੱਚ ਕ੍ਰਾਂਤੀ ਪੈਦਾ ਕੀਤੀ-ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਕਪੂਰਥਲਾ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਭਾਰਤ ਸਰਕਾਰ ਦੀ ਨੀਤੀ ਦੀ ਦੁਹਾਈ ਦੇ ਕੇ ਰੇਲ ਕੋਚ ਫੈਕਟਰੀ ਕਪੂਰਥਲਾ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਵਿੱਚ ਮਹਾ ਪੰਚਾਇਤ ਕਰਨ ਦੇ‌ ਸੱਦੇ ਦੀ ਹਮਾਇਤ ਕੀਤੀ-ਕਾਮਰੇਡ ਬੱਖਤਪੁਰਾ

ਕਪੂਰਥਲਾ,ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)– ਚੂਹੜਵਾਲ ਵਿਲਾ ਕੋਠੀ ਵਿਖੇ ਕਰੀਬ ਦਰਜਨ ਭਰ ਪਿੰਡਾਂ ਤੋਂ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਵਰਕਰਾਂ ਦੀ ਖੁੱਲੀ ਮੀਟਿੰਗ ਪੂਰਨ ਸਿੰਘ ਅਲੌਦੀਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂ ਨਿਰਮਲ ਸਿੰਘ ਛੱਜਲਵੱਡੀ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ […]

Continue Reading

ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਮੱਘਰ ਮਹੀਨੇ ਦੀ ਮੱਸਿਆ ਤੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ- ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਹਰ ਮਹੀਨੇ ਦੀ ਮਰਯਾਦਾ ਅਨੁਸਾਰ ਇਸ ਮਹੀਨੇ ਵੀ ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਅਖੰਡ ਪਾਠਾਂ ਦੇ ਭੋਗ ਤੋਂ ਬਾਅਦ ਲੱਗੇ ਧਾਰਮਿਕ ਦੀਵਾਨ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਪੰਥਕ ਬੁਲਾਰਿਆਂ ਤੋਂ ਗੁਰੂ ਜਸ ਸਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ […]

Continue Reading

ਗੁਰਦੁਆਰਾ ਨਵਾਂ ਪਿੰਡ ਵਿਖੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ- ਇਕਬਾਲ ਸਿੰਘ

ਕਪੂਰਥਲਾ, ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਵਾਂ ਪਿੰਡ ਨੇੜੇ ਕਪੂਰਥਲਾ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਪ੍ਰਬੰਧਕ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਨਗਰ ਕੀਰਤਨ […]

Continue Reading

ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਸੰਤਵੇ ਮੁਖੀ ਸੰਤ ਬਾਬਾ ਧਰਮ ਸਿੰਘ ਜੀ ਦੀ 19ਵੀਂ ਸਲਾਨਾ ਬਰਸੀ ਸ਼ਰਧਾ ਭਾਵਨਾਵਾਂ ਨਾਲ ਮਨਾਈ ਜਾ ਰਹੀ ਹੈ- ਸੰਤ ਅਮਰੀਕ ਸਿੰਘ ਖੁਖਰੈਣ

ਕਪੂਰਥਲਾ, ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਡੇਰਾ ਭਾਈ ਹਰਿ ਸਾਹਿਬ ਖੁਖਰੈਣ ਵਿਖੇ ਸੱਤਵੇਂ ਮੁਖੀ ਸਵਰਗੀ ਸੰਤ ਬਾਬਾ ਧਰਮ ਸਿੰਘ ਜੀ ਦੀ ਸਲਾਨਾ ਬਰਸੀ ਸ਼ਰਧਾ ਭਾਵਨਾਵਾਂ ਨਾਲ ਮਨਾਉਣ ਲਈ ਮਜੌਦਾ ਮੁਖੀ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 1 ਜਨਵਰੀ ਤੋਂ ਲੜੀਵਾਰ ਅਖੰਡ ਪਾਠਾਂ ਦੀਆਂ ਲੜੀਆਂ […]

Continue Reading

ਸ਼ਹੀਦ ਭਾਈ ਮੋਤੀ ਰਾਮ ਮਹਿਰਾ ਜੀ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਕਪੂਰਥਲਾ ਵਿਖੇ ਖਹਿਰਾ ਇਲੈਕਟ੍ਰਾਨਿਕ ਵਰਕਸ ਦੇ ਪ੍ਰਬੰਧਕਾਂ ਨੇ ਗਰਮ ਗਰਮ ਦੁੱਧ ਦੇ ਲੰਗਰ ਲਾਏ-ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੂੰ ਸਰਹਿੰਦ ਦੇ ਠੰਡੇ ਬੁਰਜ ਵਿੱਚ ਗਰਮ ਗਰਮ ਦੁੱਧ ਪਿਲਾਉਣ ਵਾਲੀ ਕੀਤੀ ਮਹਾਨ ਇਤਿਹਾਸਕ ਕੁਰਬਾਨੀ ਨੂੰ ਕਦੇ ਭੁਲਿਆਂ ਨਹੀਂ ਜਾ ਅਤੇ ਜਗਦੀਆਂ ਜ਼ਮੀਰਾਂ ਵਾਲ਼ੇ ਲੋਕਾਂ ਵਲੋਂ ਮੋਤੀ ਮਹਿਰੇ ਵੱਲੋਂ ਕੀਤੇ ਸੇਵਾ ਨੂੰ […]

Continue Reading