ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਮੱਘਰ ਮਹੀਨੇ ਦੀ ਮੱਸਿਆ ਤੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ- ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਹਰ ਮਹੀਨੇ ਦੀ ਮਰਯਾਦਾ ਅਨੁਸਾਰ ਇਸ ਮਹੀਨੇ ਵੀ ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਅਖੰਡ ਪਾਠਾਂ ਦੇ ਭੋਗ ਤੋਂ ਬਾਅਦ ਲੱਗੇ ਧਾਰਮਿਕ ਦੀਵਾਨ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਪੰਥਕ ਬੁਲਾਰਿਆਂ ਤੋਂ ਗੁਰੂ ਜਸ ਸਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ […]

Continue Reading

ਗੁਰਦੁਆਰਾ ਨਵਾਂ ਪਿੰਡ ਵਿਖੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ- ਇਕਬਾਲ ਸਿੰਘ

ਕਪੂਰਥਲਾ, ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਵਾਂ ਪਿੰਡ ਨੇੜੇ ਕਪੂਰਥਲਾ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਪ੍ਰਬੰਧਕ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਨਗਰ ਕੀਰਤਨ […]

Continue Reading

ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਸੰਤਵੇ ਮੁਖੀ ਸੰਤ ਬਾਬਾ ਧਰਮ ਸਿੰਘ ਜੀ ਦੀ 19ਵੀਂ ਸਲਾਨਾ ਬਰਸੀ ਸ਼ਰਧਾ ਭਾਵਨਾਵਾਂ ਨਾਲ ਮਨਾਈ ਜਾ ਰਹੀ ਹੈ- ਸੰਤ ਅਮਰੀਕ ਸਿੰਘ ਖੁਖਰੈਣ

ਕਪੂਰਥਲਾ, ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਡੇਰਾ ਭਾਈ ਹਰਿ ਸਾਹਿਬ ਖੁਖਰੈਣ ਵਿਖੇ ਸੱਤਵੇਂ ਮੁਖੀ ਸਵਰਗੀ ਸੰਤ ਬਾਬਾ ਧਰਮ ਸਿੰਘ ਜੀ ਦੀ ਸਲਾਨਾ ਬਰਸੀ ਸ਼ਰਧਾ ਭਾਵਨਾਵਾਂ ਨਾਲ ਮਨਾਉਣ ਲਈ ਮਜੌਦਾ ਮੁਖੀ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 1 ਜਨਵਰੀ ਤੋਂ ਲੜੀਵਾਰ ਅਖੰਡ ਪਾਠਾਂ ਦੀਆਂ ਲੜੀਆਂ […]

Continue Reading

ਸ਼ਹੀਦ ਭਾਈ ਮੋਤੀ ਰਾਮ ਮਹਿਰਾ ਜੀ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਕਪੂਰਥਲਾ ਵਿਖੇ ਖਹਿਰਾ ਇਲੈਕਟ੍ਰਾਨਿਕ ਵਰਕਸ ਦੇ ਪ੍ਰਬੰਧਕਾਂ ਨੇ ਗਰਮ ਗਰਮ ਦੁੱਧ ਦੇ ਲੰਗਰ ਲਾਏ-ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੂੰ ਸਰਹਿੰਦ ਦੇ ਠੰਡੇ ਬੁਰਜ ਵਿੱਚ ਗਰਮ ਗਰਮ ਦੁੱਧ ਪਿਲਾਉਣ ਵਾਲੀ ਕੀਤੀ ਮਹਾਨ ਇਤਿਹਾਸਕ ਕੁਰਬਾਨੀ ਨੂੰ ਕਦੇ ਭੁਲਿਆਂ ਨਹੀਂ ਜਾ ਅਤੇ ਜਗਦੀਆਂ ਜ਼ਮੀਰਾਂ ਵਾਲ਼ੇ ਲੋਕਾਂ ਵਲੋਂ ਮੋਤੀ ਮਹਿਰੇ ਵੱਲੋਂ ਕੀਤੇ ਸੇਵਾ ਨੂੰ […]

Continue Reading