ਦੇਸ਼ ਅੰਦਰ ਬੇਰੁਜ਼ਗਾਰੀ ,ਮਹਿੰਗਾਈ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ‘ਤੇ ਮੋਦੀ ਸਰਕਾਰ ਵੱਲੋਂ ਕੋਈ ਨਹੀਂ ਦਿੱਤਾ ਜਾ ਰਿਹਾ ਧਿਆਨ- ਕਾਮਰੇਡ ਕਾਮਰੇਡ ਬੱਖਤਪੁਰਾ

ਅੰਮ੍ਰਿਤਸਰ,ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਜਿਲ੍ਹਾਂ ਅੰਮ੍ਰਿਤਸਰ ਤਰਨਤਾਰਨ ਦੀ ਦੂਸਰੀ ਕਾਨਫਰੰਸ  ਲੁਹਾਰਕਾ ਰੋਡ ਲਿਬਰੇਸ਼ਨ ਦਫਤਰ ਵਿਖੇ  ਅਯੋਜਿਤ ਕੀਤੀ ਗਈ.ਇਸ ਸਮੇ ਬੀਤੇ ਦੋ ਸਾਲਾ ਦਾ ਰਿਵਿਊ ਜਿਲ੍ਹਾ ਸਕੱਤਰ ਬਲਬੀਰ ਸਿੰਘ ਝਾਮਕਾ ਨੇ ਪੇਸ਼ ਕੀਤਾ, ਜਿਸ ਉਪਰ ਡੈਲੀਗੇਟਾਂ ਨੇ ਭਰਵੀਂ ਪਾਸ ਕੀਤੀ। ਡੈਲੀਗੇਟਾਂ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਮੂਧਲ, ਸ਼ਮਸ਼ੇਰ ਸਿੰਘ […]

Continue Reading

ਅੰਮ੍ਰਿਤਸਰ ਵਿਖੇ ਪਿੰਡ ਚੀਤ ਕਲੌਨੀ ਅਤੇ ਪਿੰਡ ਰਾਮਪੁਰਾ ਕਲੌਨੀ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਦੀ ਜ਼ਰੂਰੀ ਮੀਟਿੰਗ ਹੋਈ

ਅੰਮ੍ਰਿਤਸਰ, ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)– ਅੱਜ ਅੰਮ੍ਰਿਤਸਰ ਵਿਖੇ ਪਿੰਡ ਚੀਤ ਕਲੌਨੀ ਅਤੇ ਪਿੰਡ ਰਾਮਪੁਰਾ ਕਲੌਨੀ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਦੀ ਜ਼ਰੂਰੀ ਮੀਟਿੰਗ ਸ਼ਹੀਦ ਬਾਬਾ ਜੀਵਨ ਸਿੰਘ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਹੇਠ ਹੋਈ, ਜਿਸ ਵੱਖ ਵੱਖ ਜਥੇਦਾਰਾਂ ਤੇ ਹੋਰ ਸਥਾਨਕ ਸੰਗਤਾਂ ਦੇ ਹਿਸਾ ਲਿਆ ਗਿਆ, ਮੀਟਿੰਗ ਵਿੱਚ ਸਰਬਸੰਮਤੀ ਮਤਾ […]

Continue Reading

ਬਾਜਵਾ ਨੇ ਮੋਦੀ ਸਰਕਾਰ ਵੱਲੋਂ ਚੰਡੀਗੜ੍ਹ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਦੀ ਕੀਤੀ ਨਿੰਦਾ

ਅੰਮ੍ਰਿਤਸਰ, ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਦੇ ਮੋਦੀ ਸਰਕਾਰ ਦੇ ਤਾਜ਼ਾ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸ਼ਹਿਰ ‘ਤੇ ਪੰਜਾਬ ਦੇ ਜਾਇਜ਼ ਦਾਅਵੇ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਬਾਜਵਾ ਨੇ ਇਸ ਕਦਮ ਦੀ ਪੰਜਾਬ […]

Continue Reading

ਸਰਬੱਤ ਖਾਲਸਾ ਦੇ ਜਥੇਦਾਰ ਵੱਲੋਂ ਥਾਪੇ ਐਕਟਿੰਗ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਫਕਰ ਏ ਕੌਮ ਨਾਲ ਸਨਮਾਨਿਤ ਕਰਨਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)- – ਸਰਬੱਤ ਖਾਲਸਾ ਦੇ ਪੰਜ ਲੱਖ ਇਕੱਠ’ਚ ਥਾਪੇ ਗਏ ਜੇਲ੍ਹ’ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੇ ਐਕਟਿੰਗ ਜਥੇਦਾਰ ਤੇ ਸਾਬਕਾ ਐਮ ਪੀ ਭਾਈ ਧਿਆਨ ਸਿੰਘ ਮੰਡ ਨੇ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਅਕਾਲ ਤਖ਼ਤ ਸਾਹਿਬ ਤੇ ਨਤਮਸਤਕ ਹੋਣ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ ਬੀਤੇ ਦਿਨੀਂ ਜਥੇਦਾਰ ਸ੍ਰੀ ਆਕਾਲ […]

Continue Reading

ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 6 ਤੋਂ 10 ਦਸੰਬਰ ਤੱਕ ਦਿੱਲੀ ਤੋਂ ਆਨੰਦਪੁਰ ਸਾਹਿਬ ਕੱਢੇ ਜਾ ਰਹੇ ਸਲਾਨਾਂ ਸ਼ੀਸ਼ ਭੇਂਟ ਨਗਰ ਕੀਰਤਨ ਦੀ ਸਜੀਪੀਸੀ ਪੂਰਨ ਹਮਾਇਤ ਕਰੇਗੀ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇ ਬਾਬਾ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ, ਗੁਰਦਾਸਪੁਰ, 21 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹਾਦਤੀ ਸ਼ੀਸ਼ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਂਟ ਕਰਕੇ (ਰੰਘਰੇਟੇ ਗੁਰ ਕੇ […]

Continue Reading

ਹਾਕਮ ਜਮਾਤਾਂ ਮਿਹਨਤਕਸ ਅਵਾਮ ਨੂੰ ਨਸ਼ਿਆਂ, ਫਿਰਕੂ ਵੰਡ, ਮਹਿੰਗਾਈ, ਬੇਰੁਜ਼ਗਾਰੀ ਅਤੇ ਗਰੀਬੀ‌ ਦੀ ਦਲ ਦਲ ਵਿੱਚ ਧਸ ਰਹੀਆਂ‌-ਕਾਮਰੇਡ ਬੱਖਤਪੁਰਾ

ਅੰਮ੍ਰਿਤਸਰ, ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਸੀ ਪੀਆਈਐਮਐਲ ਲਿਬਰੇਸ਼ਨ ਵੱਲੋਂ ਮਜੀਠਾ ਬਲਾਕ ਦੇ ਪਿੰਡ ਪਾਖਰਪੁਰਾ ਦੇ ਅੰਮ੍ਰਿਤ ਪੈਲਸ ਵਿੱਚ‌ ਰਾਜਨੀਤਿਕ ਕਾਨਫਰੰਸ ਕੀਤੀ ਗਈ ਜਿਸ ਦੀ ਪ੍ਰਧਾਨਗੀ ਰਾਣੀ, ਮਨਜੀਤ ਕੌਰ, ਸੁਖਵਿੰਦਰ ਕੌਰ ਬੱਜੂਮਾਨ ,ਕੁਲਵੰਤ ਕੌਰ, ਮਦਨਜੀਤ ਕਾਦਰਾਬਾਦ ਅਤੇ ਜੱਸਾ ਸਿੰਘ ਨੇ ਕੀਤੀ। ਇਸ ਸਮੇਂ ਬੋਲਦਿਆਂ ਲਿਬਰੇਸ਼ਨ ਦੇ ਆਗੂ ਬਲਵੀਰ ਸਿੰਘ ਝਾਮਕਾ, ਬਲਬੀਰ ਸਿੰਘ ਮੂਦਲ, ਨਿਰਮਲ ਸਿੰਘ […]

Continue Reading

ਬੰਦੀ ਛੋੜ ਦਿਵਸ ਨੂੰ ਸਮਰਪਿਤ ਜੱਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਅਖੰਡ ਪਾਠਾਂ ਦੇ ਭੋਗ,ਧਾਰਮਿਕ ਦੀਵਾਨ, ਮੁਹੱਲਾ ਖੇਡਣਾ ਸਿੱਖ਼ੀ ਪ੍ਰਚੰਡ ਲਹਿਰ ਦੀ ਸ਼ੁਰੂਆਤ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 3 ਨਵੰਬਰ ( ਸਰਬਜੀਤ ਸਿੰਘ)– ਅੰਮ੍ਰਿਤਸਰ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰਾ ਦੇ ਸਾਰੇ ਧਾਰਮਿਕ ਤੇ ਸਿਆਸੀ ਸਮਾਗਮ ਭਾਵੇਂ ਸਮਾਪਤ ਹੋ ਗਏ ਹਨ, ਪਰ ਦਰਬਾਰ ਸਾਹਿਬ ‘ਚ ਅਜੇ ਵੀ ਸੰਗਤਾਂ ਦਾ ਭਾਰੀ ਭੀੜ ਵੇਖਣ ਨੂੰ ਮਿਲੀ ਤੇ ਲੱਖਾਂ ਸ਼ਰਧਾਲੂ, ਪਵਿੱਤਰ ਸਰੋਵਰ ਵਿੱਚ ਇਸਨਾਨ ਤੇ ਹਰਿਮੰਦਿਰ ਸਾਹਿਬ ਨਤਮਸਤਕ ਹੋ ਪੰਗਤ ਵਿੱਚ […]

Continue Reading

ਅੰਮ੍ਰਿਤਸਰ ਮਹਿਤਾ ਰੋਡ ਤੇ ਨਿਹੰਗ ਸਿੰਘ ਫ਼ੌਜਾਂ ਵੱਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)– ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਆਖਰੀ ਦਿਨ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ। ਇਹ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਹੱਲੇ’ਚ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।ਭਾਈ ਖਾਲਸਾ ਨੇ ਦੱਸਿਆ ਪਰਸੋਂ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਦੀਵਾਲੀ ਛੁੱਟੀ 31 ਨੂੰ ਕਰਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ 1 ਨਵੰਬਰ ਨੂੰ ਦੀਵਾਲੀ ਮਨਾਉਣ ਵਾਲੇ ਫੈਸਲੇ ਨੇ ਕੌਮ ਨੂੰ ਪੂਰੀ ਤਰ੍ਹਾਂ ਦੁਬਿਧਾ ‘ਚ ਪਾਇਆਂ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 28 ਅਕਤੂਬਰ ( ਸਰਬਜੀਤ ਸਿੰਘ)– ਦੀਵਾਲੀ ਦਾ ਤਿਉਹਾਰ ਹਿੰਦੂ ਤੇ ਸਿੱਖਾਂ ਦਾ ਸਾਂਝਾ ਤਿਉਹਾਰ ਹੈ ਅਤੇ ਪੂਰੇ ਵਿਸ਼ਵ’ਚ ਵੱਸ ਰਹੇ ਭਾਰਤੀ ਇਸਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨੂੰ ਮਨਾਉਂਦੇ ਹਨ,ਇਸ ਦਿਨ ਦੀਪਮਾਲਾ ਤੇ ਆਤਿਸ਼ਬਾਜੀ ਵੀ ਚਲਾਈ ਜਾਂਦੀ ਹੈ ਅਤੇ ਸਿੱਖ ਇਸ ਨੂੰ ਬੰਦੀ ਛੋੜ ਦਿਵਸ ਵਜੋਂ ਵੀ ਮਨਾਉਂਦੇ ਹਨ ਕਿਉਂਕਿ ਇਸ ਦਿਨ […]

Continue Reading

ਭਾਈ ਮਨਜੀਤ ਸਿੰਘ ਸੋਢੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਸਾਹਿਬ ਜੀ ਦੇ ਪਾਏ ਭੋਗ

ਅੰਮ੍ਰਿਤਸਰ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)— ਜੱਥੇਦਾਰ ਮੇਜਰ ਸਿੰਘ ਸੋਢੀ ਮੁੱਖੀ ਦਸਮੇਸ਼ ਤਰਨਾ ਦਲ ਦੇ ਵੱਡੇ ਭਰਾਤਾ ਭਾਈ ਮਨਜੀਤ ਸਿੰਘ ਸੋਢੀ ਜੋ ਪਿਛਲੇ ਦਿਨੀਂ ਆਪਣੇ ਸੰਸਾਰਕ ਪੂਜੀ ਸਵਾਸ ਪੂਰੇ ਕਰਦੇ 25 ਸਤੰਬਰ ਨੂੰ ਚਲਾਣਾ ਕਰ ਗਏ ਸਨ , ਜਿਨ੍ਹਾਂ ਦੀ ਅੰਤਿਮ ਅਰਦਾਸ ਸਬੰਧੀ ਪਰਸੋਂ ਦੇ ਰੋਜ ਤੋਂ ਗੁਰਦੁਆਰਾ ਗੁਰ ਸਾਗਰ ਸਾਹਿਬ ਬ੍ਰਹਮ ਗਿਆਨੀ ਬਾਬਾ ਨਰੈਣ […]

Continue Reading