ਛਾਤੀ ਦੋ ਰੋਗਾਂ ਤੋ ਬਚਾਅ ਲਈ ਵਧੇਰੇ ਫਲ ਫਰੂਟ ਅਤੇ ਉਮੇਗਾ-3 ਫੈਟੀ ਐਸਿਡ ਦੀ ਵਰਤੋਂ ਚਾਹੀਦੀ ਹੈ-ਸੁਪਰ ਸਪੈਸ਼ਲਿਸਟ ਡਾ. ਮਨਦੀਪ ਸਿੰਘ

ਅੰਮ੍ਰਿਤਸਰ, ਗੁਰਦਾਸਸਪੁਰ, 15 ਦਸੰਬਰ (ਸਰਬਜੀਤ ਸਿੰਘ)– ਡਾਕਟਰ ਮਨਦੀਪ ਸਿੰਘ ਐਮ.ਬੀ.ਬੀ.ਐਸ, ਐਮ.ਡੀ (ਪਲਮੋਨਰੀ ਮੈਡੀਸਨ), ਸੁਪਰ ਸਪੈਸ਼ਲਿਸਟ ਛਾਤੀ ਤੇ ਰੋਗਾਂ ਦੇ ਮਾਹਿਰ , ਵੀ.ਪੀ ਚਸਟ ਇੰਸਟੀਚਿਊਟ, ਡਿਪਲੋਮੈਟ ਯੂਰੀਪਿਅਨ, ਡਿਪਲੋਮੈਟ ਯੂਰਪੀਨਸ, ਡਿਪਲੋਮਾ ਇੰਨ ਰੈਸਪੋਰੈਟਰੀ ਮੈਡੀਸਨ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਛਾਤੀ ਕੇਅਰ ਸੈਂਟਰ ਵਿਖੇ ਪ੍ਰੈਸ ਨੂੰ ਦੱਸਿਆ ਕਿ ਹੁਣ ਦੇ ਸਮੇਂ ਵਿੱਚ ਸਾਡਾ ਪੋਣ ਪਾਣੀ ਪ੍ਰਦੂਸ਼ਿਤ ਹੋ ਚੁੱਕਾ ਹੈ। […]

Continue Reading

ਸੀ ਪੀ ਆਈ ਐਮ ‌ਐਲ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਨਿੱਜੀ ਵਿੱਤੀ ਕੰਪਨੀਆਂ ਦੇ ਵਿਰੁੱਧ ਰੈਲੀ ਕਰਕੇ ਕਰਜਾਧਾਰਕਾ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ

ਅਮ੍ਰਿਤਸਰ, ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਅਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਮੂਹਰੇ ਸੀ ਪੀ ਆਈ ਐਮ ‌ਐਲ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਨਿਜੀ ਵਿੱਤੀ ਕੰਪਨੀਆਂ ਦੇ ਵਿਰੁੱਧ ਰੈਲੀ ਕਰਕੇ ਕਰਜਾਧਾਰਕਾ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ। ਰੈਲੀ ਵਿਚ ਬੋਲਦਿਆਂ ਮਜ਼ਦੂਰ ਆਗੂ ਗੁਰਪ੍ਰੀਤ ਸਿੰਘ ਰੂੜੇਕੇ, ਵਿਜੇ ਸੋਹਲ, ਕਿਸਾਨ ਆਗੂ ਬਲਬੀਰ ਸਿੰਘ ਝਾਮਕਾ, ਮੰਗਲ ਸਿੰਘ ਧਰਮਕੋਟ, ਬਲਬੀਰ […]

Continue Reading

8 ਦਸੰਬਰ ਨੂੰ ਟੋਲ ਫਰੀ ਕਰਨ ਦਾ ਪ੍ਰੋਗ੍ਰਾਮ 12 ਦਸੰਬਰ ਤਕ ਰੱਦ ਕੀਤਾ ਜਾਂਦਾ-ਭੋਜਰਾਜ

ਕੱਥੂਨੰਗਲ, ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)–ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਕਿ ਈ.ਆਰ.ਬੀ ਟੋਲ ਕੰਪਨੀ ਕੱਥੂਨੰਗਲ ਤੋਂ ਅੰਮ੍ਰਿਤਸਰ ਅਤੇ ਲੱਧ ਪਾਲਮਾ ਪਠਾਨਕੋਟ ਦੇ ਟੋਲ ਵਰਕਰਾਂ ਨੇ ਆਪਣੀ ਹੱਕੀ ਮੰਗਾਂ ਮਨਵਾਉਣ ਲਈ ਟਰਮੀਨੈਟ ਕੀਤੇ 6 ਵਰਕਰਾਂ ਦੀ ਬਹਾਲੀ ਲੰਬੇ ਸਮੇਂ ਤੋ ਸੰਘਰਸ਼ ਕਰ ਰਹੇ ਹਨ। ਇਹ ਵਰਕਰ 25 ਦਸੰਬਰ […]

Continue Reading

ਦੀ ਰੈਵੀਨਿਊ ਪਟਵਾਰ ਯੂਨੀਅਨ ਅੰਮ੍ਰਿਤਸਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਗਾਇਆ ਗਿਆ ਖੂਨਦਾਨ ਕੈਂਪ

ਅੰਮ੍ਰਿਤਸਰ, ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ)– ਦੀ ਰੈਵੀਨਿਊ ਪਟਵਾਰ ਯੂਨੀਅਨ ਅੰਮ੍ਰਿਤਸਰ ਵੱਲੋਂ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵੀਨਿਉ ਅੰਮ੍ਰਿਤਸਰ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਥੈਲਾਸੀਮੀਆਂ ਬਿਮਾਰੀ ਤੌਂ ਪੀੜਤ ਬੱਚਿਆਂ ਲਈ 7 ਵਾਂ ਖੂਨਦਾਨ ਕੈਂਪ ਲਗਾਇਆ ਗਿਆ।

Continue Reading

ਮਾਈਕਰੋ ਵਿੱਤੀ ਕੰਪਨੀਆਂ ਦੇ ਕਰਜਾਧਾਰਕਾ ਦੀਆਂ ਮੰਗਾਂ ਦੇ ਹੱਕ ਵਿੱਚ ਐਸ ਡੀ ਐਮ ਅਜਨਾਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ

ਅਜਨਾਲਾ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਅੱਜ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਅਗਵਾਈ ਵਿੱਚ ਮਾਈਕਰੋ ਵਿੱਤੀ ਕੰਪਨੀਆਂ ਦੇ ਕਰਜਾਧਾਰਕਾ ਦੀਆਂ ਮੰਗਾਂ ਦੇ ਹੱਕ ਵਿੱਚ ਐਸ ਡੀ ਐਮ ਅਜਨਾਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ। ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਮੀਤ ਸਕੱਤਰ ਕਾਮਰੇਡ ਵਿਜੇ ਸੋਹਲ, ਦਲਬੀਰ ਭੋਲਾ ਮਲਕਵਾਲ, […]

Continue Reading

ਕ੍ਰਿਕਟ ਦੀ ਚਮਕ ਪਿੱਛੇ ਲੁਕੀ ਖੇਡ ਸਨਅਤ ਦੇ ਮਜਦੂਰਾਂ ਦੀ ਲੁੱਟ-ਗੁਰਪ੍ਰੀਤ ਅੰਮ੍ਰਿਤਸਰ

ਅੰਮ੍ਰਿਤਸਰ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਇਨ੍ਹੀਂ ਦਿਨੀਂ ਭਾਰਤ ਵਿੱਚ ਆਈਸੀਸੀ ਦਾ ਕ੍ਰਿਕਟ ਵਿਸ਼ਵ ਕੱਪ ਚੱਲ ਰਿਹਾ ਹੈ। ਮੀਡੀਆ ਤੋਂ ਲੈ ਕੇ ਫਿਲਮੀ ਕਲਾਕਾਰਾਂ ਤੱਕ ਸਭ ਨੂੰ ਇਸਦੀ ਖੁਮਾਰੀ ਚੜੀ ਹੋਈ ਹੈ। ਇੱਕ ਅੰਦਾਜੇ ਮੁਤਾਬਕ ਇਸ ਵਿਸ਼ਵ ਕੱਪ ਦੇ ਪ੍ਰਸਾਰਣ ਦੌਰਾਨ ਇਸ਼ਤਿਹਾਰ ਲਗਵਾਉਣ ਦਾ ਮੁੱਲ 3600 ਡਾਲਰ ਪ੍ਰਤੀ ਸਕਿੰਟ ਹੈ। ਵਿਸ਼ਵ ਕੱਪ ਦੀ ਇਨਾਮੀ ਰਾਸ਼ੀ […]

Continue Reading

ਹਰ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪਰਮਾਤਮਾ ਦਾ ਨਾਮ ਧਿਆਉਣਾ ਤੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਣਾ ਪੰਜਾਬੀਆਂ ਦਾ ਧਰਮ ਹੈ-ਮੁੱਖ ਮੰਤਰੀ ਪੰਜਾਬ

ਅੰਮ੍ਰਿਤਸਰ, ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)- ਅੱਜ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲੈਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ… ਲਗਭਗ 35 ਹਜ਼ਾਰ ਬੱਚਿਆਂ ਸਣੇ ਗੁਰੂ ਚਰਨਾਂ ‘ਚ ਅਰਦਾਸ ਕੀਤੀ ਪਰਮਾਤਮਾ ਬਲ਼ […]

Continue Reading

ਹਰ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪਰਮਾਤਮਾ ਦਾ ਨਾਮ ਧਿਆਉਣਾ ਤੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਣਾ ਪੰਜਾਬੀਆਂ ਦਾ ਧਰਮ ਹੈ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)- ਅੱਜ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲੈਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ… ਲਗਭਗ 35 ਹਜ਼ਾਰ ਬੱਚਿਆਂ ਸਣੇ ਗੁਰੂ ਚਰਨਾਂ ‘ਚ ਅਰਦਾਸ ਕੀਤੀ ਪਰਮਾਤਮਾ ਬਲ਼ ਬਖ਼ਸ਼ੇ…ਪੰਜਾਬ ਦੀ ਮੁੜ ਤੋਂ ਗੁਆਚੀ ਸ਼ਾਨ ਬਹਾਲ […]

Continue Reading

ਡੈਸਟੀਨੇਸ਼ਨ ਵੈਡਿੰਗ ਨੂੰ ਲੈ ਕੇ ਸ੍ਰੀ ਅਕਾਲੀ ਤਖਤ ਸਾਹਿਬ ਦਾ ਸਖਤ ਫੈਸਲਾ

ਅੰਮ੍ਰਿਤਸਰ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਨੰਦ ਕਾਰਜ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੇਸਟੀਨੇਸ਼ਨ ਆਨੰਦ ਕਾਰਜ ‘ਤੇ ਪਾਬੰਦੀ ਲਗਾ ਦਿੱਤੀ ਹੈ। ਦਰਅਸਲ, ਡੈਸਟੀਨੇਸ਼ਨ ਵੈਡਿੰਗ ਵਿੱਚ, ਲੋਕ ਥੀਮ ਅਧਾਰਤ ਵਿਆਹ ਕਰਦੇ ਸਨ, ਜਿਵੇਂ ਕਿ ਆਨੰਦ ਕਾਰਜ ਰਸਮਾਂ ਬੀਚ ਜਾਂ ਕਿਸੇ ਰਿਜੋਰਟ ਵਿੱਚ […]

Continue Reading

ਸਟੇਟ ਬੈਂਕ ਆਫ਼ ਇੰਡੀਆ ਇੰਪਲਾਈਜ਼ ਯੂਨੀਅਨ ਵੱਲੋਂ ਦੋ ਰੋਜ਼ਾ ਟਰੇਡ ਯੂਨੀਅਨ ਕਲਾਸ ਦਾ ਉਦਘਾਟਨੀ ਸੈਸ਼ਨ ਆਯੋਜਿਤ

ਅੰਮ੍ਰਿਤਸਰ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)- ਸਟੇਟ ਬੈਂਕ ਆਫ਼ ਇੰਡੀਆ ਇੰਪਲਾਈਜ਼ ਯੂਨੀਅਨ (ਰਜਿ.) ਚੰਡੀਗੜ੍ਹ ਸਰਕਲ ਵੱਲੋਂ ਦੋ ਰੋਜ਼ਾ ਟਰੇਡ ਯੂਨੀਅਨ ਕਲਾਸ ਦਾ ਉਦਘਾਟਨੀ ਸੈਸ਼ਨ 23 ਅਤੇ 24 ਸਤੰਬਰ 2023 ਨੂੰ ਐਨਕੇ ਗੌਰ ਭਵਨ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ। ਇਜਲਾਸ ਵਿੱਚ ਯੂਨੀਅਨ ਦੇ 25 ਅਹੁਦੇਦਾਰਾਂ ਨੇ ਭਾਗ ਲਿਆ। ਡਾ ਆਰ ਐਸ ਘੁੰਮਣ, ਪ੍ਰਸਿੱਧ ਪ੍ਰੋਫੈਸਰ ਅਤੇ ਅਰਥ […]

Continue Reading