ਦੇਸ਼ ਦੀ ਆਜ਼ਾਦੀ ਦੀ ਰੱਖਿਆ ਲਈ ਜਨਤਾ ਮੋਦੀ ਸਰਕਾਰ ਸੱਤਾ ਤੋਂ ਕਰਨਾ ਚਾਹੁੰਦੀ ਹੈ ਚਲਦਾ-ਕਾਮਰੇਡ ਬਖਤਪੁਰਾ
ਅੰਮ੍ਰਿਤਸਰ, ਗੁਰਦਾਸਪੁਰ, 23 ਮਈ ( ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਹਮਾਇਤ ਵਿੱਚ ਸੋਹੀਆਂ ਕਲਾਂ ਸਮੇਤ ਕਈ ਹੋਰ ਪਿੰਡਾਂ ਵਿਚ ਰੈਲੀਆਂ ਕੀਤੀਆਂ। ਇਸ ਸਮੇਂ ਬੋਲਦਿਆਂ ਲਿਬਰੇਸ਼ਨ ਦੇ ਜ਼ਿਲ੍ਹਾ ਆਗੂ ਦਲਬੀਰ ਭੋਲਾ ਮਲਕਵਾਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ […]
Continue Reading

