ਗੁਰੂ ਸਾਹਿਬ ਜੀ ਨੇ ਸਿੱਖੀ ਨੂੰ ਸਮਰਪਿਤ ਤੇ ਹੰਕਾਰੀਆਂ ਦੇ ਹੰਕਾਰ ਦੂਰ ਕਰਨ ਲਈ ਧੀਰ ਸਿੰਘ ਤੇ ਭਾਈ ਵੀਰ ਸਿੰਘ ਨੂੰ ਰਾਈਫ਼ਲ ਦੀ ਪਰਖ਼ ਲਈ ਚੁਣਿਆ ਤੇ ਰੰਘਰੇਟਾ ਕੌਮ ਨੂੰ ਪੰਥ ਦੇ ਵਾਰਸ ਬਣਾਇਆ-ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 8 ਫਰਵਰੀ ( ਸਰਬਜੀਤ ਸਿੰਘ)–ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਰਾਈਫ਼ਲ ਪਰਖ਼ਣ ਲਈ ਨਿਸਾਨੇ ਲਈ ਛਾਤੀਆਂ ਡਾਉਣ ਵਾਲੇ ਰੰਘਰੇਟੇ ਗੁਰ ਕੇ ਸ਼ਹੀਦ ਭਾਈ ਧੀਰ ਅਤੇ ਸ਼ਹੀਦ ਭਾਈ ਧੀਰ ਸਿੰਘ ਜੀ ਦੇ 261 ਵੇ ਸ਼ਹੀਦੀ ਦਿਹਾੜੇ ਮੌਕੇ ਛਾਉਣੀ ਨਿਹੰਗ ਸਿੰਘਾਂ ਚਾਟੀ ਵਿੰਡ ਲੇਹਲ ਮਾਗਾਂ ਸਰਾਏ ਮਹਿਤਾ ਅੰਮ੍ਰਿਤਸਰ ਵਿਖੇ ਬੋਲਦਿਆਂ ਜਥੇਦਾਰ ਅਕਾਲ ਤਖ਼ਤ […]

Continue Reading

261ਵਾਂ ਸ਼ਹੀਦੀ ਦਿਹਾੜਾ ਤੇ 12 ਵੀ ਸਲਾਨਾ ਯਾਦ ਦੇ ਸਬੰਧ ਵਿੱਚ ਚੱਲ ਰਹੇ ਤਿੰਨ ਰੋਜ਼ਾ ਸਮਾਗਮ ਦੇ ਆਖਰੀ ਦਿਨ ਲਾਡਲੀਆਂ ਫੌਜਾਂ ਨੇ ਜਥੇਦਾਰ ਬਾਬਾ ਮੇਜ਼ਰ ਸਿੰਘ ਦੀ ਅਗਵਾਈ ‘ਚ ਮਹੱਲਾ ਖੇਡਿਆ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਇਸ ਸਾਲ 261ਵਾਂ ਸ਼ਹੀਦੀ ਦਿਹਾੜਾ ਤੇ 12 ਯਾਦ ਸਵਰਗੀ ਜਥੇਦਾਰ ਬਾਬਾ ਬਲਕਾਰ ਸਿੰਘ ਨੂੰ ਸਮਰਪਿਤ ਚੱਲ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ […]

Continue Reading

ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਖਿਲਾਫ ਜਨਤਕ ਮੀਟਿੰਗ

ਝੂਠੇ ਪਰਚਿਆਂ ਅਤੇ ਮੀਡੀਆ ਦੀ ਜੁਬਾਨਬੰਦੀ ਖ਼ਿਲਾਫ਼ 27 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਵੱਡੇ ਰੋਸ ਪ੍ਰਦਰਸ਼ਨ ਦਾ ਐਲਾਨ ਅੰਮ੍ਰਿਤਸਰ, ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)–  ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਵੱਲੋਂ ਆਰਟੀਆਈ ਐਕਟਿਵਿਸਟ ਮਾਨਿਕ ਗੋਇਲ, ਪੱਤਰਕਾਰ ਮਨਿੰਦਰ ਸਿੱਧੂ, ਮਨਦੀਪ ਮੱਕੜ ਸਮੇਤ ਦੱਸ ਲੋਕਾਂ ਉੱਤੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੇ ਗਏ ਪਰਚਿਆਂ ਅਤੇ ਪੰਜਾਬ ਸਰਕਾਰ ਵੱਲੋਂ […]

Continue Reading

261 ਵਾਂਂ ਸ਼ਹੀਦੀ ਦਿਹਾੜਾ ਤੇ 12 ਵੀ ਸਲਾਨਾ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਛਾਉਣੀ ਨਿਹੰਗ ਸਿੰਘਾਂ ਚਾਡੀਵਿੰਡ ਲੇਹਲ ਮਹਿਤਾ ਰੋਡ ਵਿਖੇ 7 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ – ਜਥੇ ਮੇਜ਼ਰ ਸਿੰਘ ਸੋਢੀ

ਅੰਮ੍ਰਿਤਸਰ, ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਦੀ ਦੇਖ ਰੇਖ ਅਤੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਵਾਈ ਤੇ ਸਮੂਹ ਇਲਾਕਾ ਸਮੇਤ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲੇ 261 ਵਾਂ ਸ਼ਹੀਦਾਂ ਦਿਹਾੜਾ ਤੇ 12 ਵੀ ਸਲਾਨਾ ਯਾਦ ਨੂੰ ਸਮਰਪਿਤ ਸ਼ਹੀਦੀ […]

Continue Reading

ਏ ਆਈ ਰਾਹੀਂ ਪਵਿੱਤਰ ਹਰਿਮੰਦਰ ਸਾਹਿਬ ਨਾਲ ਛੇੜਛਾੜ ਕਰਕੇ ਵਿਸ਼ਵ ‘ਚ ਵੱਸ ਰਹੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲਿਆਂ ਤੇ ਐਸਜੀਪੀਸੀ ਕਾਰਵਾਈ ਕਰਵਾਉਣ ‘ਚ ਅਸਫਲ ਸਿੱਧ ਹੋਈ : ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਏ ਆਈ ਰਾਹੀਂ ਲੰਮੇ ਸਮੇਂ ਤੋਂ ਪਵਿੱਤਰ ਸ੍ਰੀ ਦਰਬਾਰ ਸਾਹਿਬ ਨਾਲ ਛੇੜਛਾੜ ਕਰਕੇ ਲੰਮੇ ਸਮੇਂ ਤੋਂ ਵਿਸ਼ਵ ਭਰ ਵਿੱਚ ਵੱਸ ਰਹੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਜਾ ਰਹੀ ਹੈ, ਹੈਂਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਅਜੇ ਦੋ ਦਿਨ ਪਹਿਲਾਂ ਹੀ ਇਸ ਸਬੰਧੀ ਬਿਆਨ ਦਿੱਤਾ ਸੀ […]

Continue Reading

ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਜੀ ਲੰਗਰ ਬਾਬਾ ਬੁੱਢਾ ਸਾਹਿਬ ਗੁੱਜਰਪੁਰਾ ਅਜਨਾਲਾ ਦੇ ਪ੍ਰਬੰਧਕਾਂ ਵੱਲੋਂ 5 ਅਕਤੂਬਰ ਨੂੰ ਸਲਾਨਾ ਜੋੜ ਮੇਲੇ ਤੇ ਬਾਬਾ ਬੁੱਢਾ ਸਾਹਿਬ ਵਿਖੇ ਲੰਗਰ ਲਾਏ ਜਾਣਗੇ – ਜਥੇਦਾਰ ਸਤਨਾਮ ਸਿੰਘ ਖਾਪੜਖੇੜੀ

ਅੰਮ੍ਰਿਤਸਰ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਜੀ ਲੰਗਰ ਬਾਬਾ ਬੁੱਢਾ ਸਾਹਿਬ ਪਿੰਡ ਗੁੱਜਰਪੁਰਾ ਤਹਿਸੀਲ ਅਜਨਾਲਾ ਅੰਮ੍ਰਿਤਸਰ ਦੇ ਮੁੱਖੀ ਅਤੇ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਨੇ ਇਸ ਅਸਥਾਨ ਦਾ ਮੁੱਖ ਸੇਵਾਦਾਰ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਮੁੱਖੀ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ […]

Continue Reading

ਬਾਜਵਾ ਨੇ ਆਪ ਸਰਕਾਰ ‘ਤੇ ਰਾਹੁਲ ਗਾਂਧੀ ਦੀ ਹੜ੍ਹ ਪ੍ਰਭਾਵਿਤ ਰਾਵੀ ਖ਼ੇਤਰ ਦੀ ਯਾਤਰਾ ਨੂੰ ਜਾਣਬੁੱਝ ਕੇ ਰੋਕਣ ਦਾ ਦੋਸ਼ ਲਾਇਆ

ਅੰਮ੍ਰਿਤਸਰ, ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਰਾਵੀ ਦਰਿਆ ਦੇ ਪਾਰ ਹੜ੍ਹ ਪ੍ਰਭਾਵਿਤ ਪਿੰਡਾਂ […]

Continue Reading

5 ਸਤੰਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਅਨੰਦਪੁਰ ਸਾਹਿਬ ਵਿਖੇ ਪਹੁੰਚੋ- ਜਥੇਦਾਰ ਬਲਦੇਵ ਸਿੰਘ ਵੱਲਾ, ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਨਾਲ ਸਬੰਧਤ ਦੋ ਦਰਜਨ ਤੋਂ ਵੱਧ ਰੰਘਰੇਟਾ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਚੇਅਰਮੈਨ ਸੀਸ ਭੇਟ ਨਗਰ ਕੀਰਤਨ ਦੀ ਅਗਵਾਈ ‘ਚ ਹੋਈ ਜਿਸ ਵਿੱਚ ਆ ਰਹੇ ਨੌਵੇਂ ਸ੍ਰੀ ਗੁਰੂ ਤੇਗ […]

Continue Reading

ਪਵਿੱਤਰ ਸ਼੍ਰੀ ਦਰਬਾਰ ਸਾਹਿਬ ਨੂੰ ਬੰਬਾਂ ਨਾਲ ਉਡਾਉਣ ਦੀਆਂ ਈਮੇਲਾਂ ਰਾਹੀਂ ਧਮਕੀਆਂ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ‘ ਚ ਬੁਰੀ ਤਰ੍ਹਾਂ ਅਸਫ਼ਲ ਰਹੀ ਪੰਜਾਬ ਸਰਕਾਰ- ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ, ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆ ਰਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਦਿਵਸ ਨੂੰ ਮਨਾਉਣ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਜਾਗਰੂਕਤਾ ਸਿੱਖੀ ਪ੍ਰਚਾਰ ਲਹਿਰ ਵਿੱਢਣ ਦੀ ਅਹਿਮ ਮੀਟਿੰਗ ਰੰਘਰੇਟਾ ਜਥੇਬੰਦੀਆਂ ਦੇ ਚੇਅਰਮੈਨ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ […]

Continue Reading

ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ‘ਤੇ ਬਾਜਵਾ ਵੱਲੋਂ ਸਰਬ ਪਾਰਟੀ ਮੀਟਿੰਗ ਦੀ ਮੰਗ

ਅੰਮ੍ਰਿਤਸਰ, ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਜ਼ੋਰਦਾਰ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਅੰਮ੍ਰਿਤਸਰ ਵਿੱਚ ਇੱਕ ਸਰਬ ਪਾਰਟੀ ਮੀਟਿੰਗ ਬੁਲਾਉਣ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ (ਸਵਰਣ ਮੰਦਿਰ) ਨੂੰ ਧਮਕੀ ਭਰੀਆਂ ਈਮੇਲਾਂ ਰਾਹੀਂ ਗੰਭੀਰ ਅਤੇ ਲਗਾਤਾਰ ਮਿਲ ਰਹੀਆਂ ਧਮਕੀਆਂ ‘ਤੇ ਚਰਚਾ […]

Continue Reading