ਗੁਰਦਾਸਪੁਰ ਪਬਲਿਕ ਸਕੂਲ ਵਿਚ ਪਹਿਲਾ ਇੰਟਰ ਸਕੂਲ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ

ਦੂਨ ਇੰਟਰਨੈਸ਼ਨਲ ਸਕੂਲ ਨੇ ਜਿੱਤਿਆ ਫਾਈਨਲ ਮੁਕਾਬਲਾ ਸਕੂਲ ਵਿੱਚ ਕ੍ਰਿਕਟ ਅਕੈਡਮੀ ਖੋਲ੍ਹੀ ਜਾਵੇਗੀ ਅਤੇ ਹਰ ਸਾਲ ਕਰਵਾਇਆ ਜਾਵੇਗਾ ਇੰਟਰ ਸਕੂਲ ਕ੍ਰਿਕਟ ਟੂਰਨਾਮੈਂਟ : ਰਮਨ ਬਹਿਲ ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)–  ਗੁਰਦਾਸਪੁਰ ਪਬਲਿਕ ਸਕੂਲ, ਬਹਿਰਾਮਪੁਰ ਰੋਡ, ਗੁਰਦਾਸਪੁਰ ਵਿਖੇ ਸਕੂਲ ਦੇ ਸੰਸਥਾਪਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਸ੍ਰੀ ਖੁਸ਼ਹਾਲ ਬਹਿਲ ਦੀ ਯਾਦ ਅਤੇ ਉਨ੍ਹਾਂ ਦੇ […]

Continue Reading

ਯੁਵਾ ਸ਼ਕਤੀ ਨੇ ਆਪਣੀ ਕਲਾ, ਸੱਭਿਆਚਾਰ ਅਤੇ ਹੁਨਰ ਰਾਹੀਂ ਨਸ਼ਿਆਂ ਵਿਰੁੱਧ ਕੀਤਾ ਸ਼ਕਤੀਸ਼ਾਲੀ ਪ੍ਰਦਰਸ਼ਨ

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਗ੍ਰੀਨ ਦੀਵਾਲੀ ਅਤੇ ਨਸ਼ਾ-ਮੁਕਤ ਪੰਜਾਬ ਨੂੰ ਸਮਰਪਿਤ ਸ਼ਾਨਦਾਰ ਸੱਭਿਆਚਾਰਕ ਸਮਾਗਮ; ਦਸ ਸਾਲਾਂ ਬਾਅਦ ਕਾਲਜ ਦੀ ਸਟੇਜ ‘ਤੇ ਮੁੜ ਗੂੰਜਿਆ ਗਿੱਧਾ ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)– ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਗ੍ਰੀਨ ਦੀਵਾਲੀ, ਨਸ਼ਾ-ਮੁਕਤ ਪੰਜਾਬ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਨੂੰ ਸਮਰਪਿਤ ਇੱਕ ਵਿਸ਼ੇਸ਼ ਸੱਭਿਆਚਾਰਕ ਸਮਾਗਮ ਕਰਵਾਇਆ […]

Continue Reading

ਮੱਛੀ ਪਾਲਣ ਇੱਕ ਲਾਹੇਵੰਦ ਧੰਦਾ-ਵਧੀਕ ਡਿਪਟੀ ਕਮਿਸ਼ਨਰ ਗਿੱਲ

ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੱਛੀ ਪਾਲਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ-ਚੇਅਰਮੈਨ, ਮੱਛੀ ਪਾਲਕ ਵਿਕਾਸ ਏਜੰਸੀ, ਗੁਰਦਾਸਪੁਰ ਨੇ ਮੱਛੀ ਪਾਲਕ ਵਿਕਾਸ ਏਜੰਸੀ, ਗੁਰਦਾਸਪੁਰ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਵਿੱਚ ਕਿਹਾ ਕਿ ਮੱਛੀ ਪਾਲਣ ਇੱਕ ਲਾਹੇਵੰਦ ਧੰਦਾ ਹੈ ਅਤੇ ਮੱਛੀ […]

Continue Reading

ਡਰੱਗ ਹੋਟ ਸਪੋਟ ਖੇਤਰਾਂ ਦੀ ਕਾਇਆ ਕਲਪ, ਪਿੰਡ ਜੌੜਾ ਛੱਤੜਾਂ ਦੇ ਸਮਸ਼ਾਨਘਾਟ ਤੇ ਖੇਡ ਸਟੇਡੀਅਮ ਵਿੱਚ ਸੀ.ਸੀ.ਟੀ.ਵੀ. ਕੈਮਰੇ ਤੇ ਲਾਈਟਾਂ ਲਗਾਈਆਂ

ਡਰੱਗ ਹੋਟ ਸਪੋਟ ਖੇਤਰਾਂ ਵਿੱਚ ਅਣ ਵਰਤੀਆਂ ਅਤੇ ਅਣਸੁਰੱਖਿਅਤ ਥਾਵਾਂ ਦੀ ਕੀਤੀ ਜਾ ਰਹੀ ਹੈ ਕਾਇਆ ਗਲਪ ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਵੱਢਣ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਹੋਟ ਸਪੋਟ ਖੇਤਰਾਂ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾ […]

Continue Reading

ਪਰਾਲੀ ਦੇ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਐੱਸ.ਐੱਸ.ਪੀ ਵੱਲੋਂ ਪਿੰਡਾ ਦਾ ਦੌਰਾ

ਕਿਸਾਨਾਂ ਨੂੰ ਫਸਲ ਦੀ ਰਹਿੰਦ ਖੁੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ, ਰਸਤੇ ‘ਚ ਫਾਇਰ ਬਿਰਗੇਡ ਦੀ ਮਦਦ ਨਾਲ ਮੌਕੇ ’ਤੇ ਬੁਝਾਈ ਅੱਗ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤਰ ਜਾਂ ਹੈਲਪ ਲਾਈਨ ਨੰਬਰ 98781-66525 ‘ਤੇ ਸੰਪਰਕ […]

Continue Reading

ਰਮਨ ਬਹਿਲ ਨੇ ਪਿੰਡ ਨਰਪੁਰ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 178 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣਾ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਦਾ ਪ੍ਰਤੀਕ: ਰਮਨ ਬਹਿਲ ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਪਿੰਡ ਨਰਪੁਰ ਵਿਖੇ ਪ੍ਰਾਪਰਟੀ ਕਾਰਡ ਵੰਡ ਸਮਾਰੋਹ ਕਰਵਾਇਆ […]

Continue Reading

ਦੀਵਾਲੀ ਦੇ ਤਿਉਹਾਰ ਦੇ ਮੌਕੇ ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸਾਂ ਲਈ ਡਰਾਅ ਕੱਢੇ

ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)– ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦੀਵਾਲੀ ਦੇ ਤਿਉਹਾਰ ਦੇ ਮੌਕੇ ’ਤੇ ਪਟਾਕੇ ਵੇਚਣ ਸਬੰਧੀ ਸਬ-ਡਵੀਜਨ ਵਾਈਜ ਆਰਜ਼ੀ ਲਾਇਸੰਸਾਂ ਦੇ ਡਰਾਅ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੱਢੇ ਗਏ। ਡਾ. ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲ੍ਹਾ […]

Continue Reading

ਰਮਨ ਬਹਿਲ ਨੇ 50 ਸਾਲਾਂ ਤੋਂ ਪਿੰਡ ਬੱਬੇਹਾਲੀ ਦੇ ਲੋਕਾਂ ਲਈ ਬਣੀ ਸਮੱਸਿਆ ਦਾ ਕੀਤਾ ਹੱਲ, ਘਰਾਂ ਦੇ ਉੱਪਰੋਂ ਲੰਘਦੀਆਂ 66 ਕੇ.ਵੀ. ਬਿਜਲੀ ਦੀਆਂ ਤਾਰਾਂ ਹਟਾਉਣ ਦਾ ਕੰਮ ਸ਼ੁਰੂ

ਆਮ ਨਾਗਰਿਕਾਂ ਨੂੰ ਸੁੱਖ-ਸਹੂਲਤਾਂ ਦੇਣਾ ਹੀ ਮੇਰੀ ਪਹਿਲੀ ਤਰਜੀਹ: ਰਮਨ ਬਹਿਲ 9 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰ ਦਿਨਾਂ ਵਿੱਚ ਮੁਕੰਮਲ ਹੋਵੇਗਾ ਕੰਮ, ਲਗਭਗ 20 ਘਰਾਂ ਨੂੰ ਮਿਲੇਗੀ ਰਾਹਤ ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ )— ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਹਲਕੇ ਦੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਚੱਲੀਆਂ […]

Continue Reading

ਸਾਬਕਾ ਕੈਬਨਿਟ ਮੰਤਰੀ ਸਵ. ਖੁਸ਼ਹਾਲ ਬਹਿਲ ਦੀ ਯਾਦ ਅਤੇ ਜਨਮ ਦਿਨ ਨੂੰ ਸਮਰਪਿਤ ਚਾਰ ਰੋਜ਼ਾ ਇੰਟਰ ਸਕੂਲ ਕ੍ਰਿਕਟ ਟੂਰਨਾਮੈਂਟ ਸ਼ੁਰੂ

ਚੇਅਰਮੈਨ ਰਮਨ ਬਹਿਲ ਨੇ ਜੋਤੀ ਪ੍ਰਜਵਲਿਤ ਕਰਕੇ ਕੀਤਾ ਟੂਰਨਾਮੈਂਟ ਦਾ ਕੀਤਾ ਉਦਘਾਟਨ, ਬੱਚਿਆਂ ਨੂੰ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ 12 ਨਵੰਬਰ (ਸਰਬਜੀਤ ਸਿੰਘ) । ਗੁਰਦਾਸਪੁਰ ਪਬਲਿਕ ਸਕੂਲ, ਬਹਿਰਾਮਪੁਰ ਰੋਡ, ਗੁਰਦਾਸਪੁਰ ਵਿਖੇ ਸਕੂਲ ਦੇ ਸੰਸਥਾਪਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਖੁਸ਼ਹਾਲ ਬਹਿਲ ਦੀ ਯਾਦ ਅਤੇ ਜਨਮ ਦਿਨ […]

Continue Reading

ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਵੱਲੋਂ ਹਲਕਾ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ

ਗੁਰਦਾਸਪੁਰ 02 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਸਵੀਪ ਟੀਮ ਗੁਰਦਾਸਪੁਰ ਅਤੇ ਸਮੂਹ ਚੋਣ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਨਾਲ ਅਹਿਮ ਮੀਟਿੰਗ ਕਰਕੇ ਸਕੂਲਾਂ/ਕਾਲਜਾਂ ਵਿੱਚ ਕਰਵਾਈਆਂ ਜਾਣ ਵਾਲੀਆਂ ਸਵੀਪ ਗਤੀਵਿਧੀਆਂ ਬਾਰੇ ਯੋਜਨਾਬੰਦੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ […]

Continue Reading