ਸਾਉਣੀ ਮੱਕੀ ਅਤੇ ਝੋਨੇ ਦੀ ਸਿੱਧੀ ਬਿਜਾਈ ਤੇ ਵਿੱਤੀ ਸਹਾਇਤਾ ਲੈਣ ਲਈ ਫਸਲਾਂ ਦੀ ਵੈਰੀਫਿਕੇਸ਼ਨ ਲਾਜ਼ਮੀ: ਡਾ. ਚੀਮਾ
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ-ਪਿੰਡ ਜਾ ਕੇ ਫਸਲਾਂ ਦੀ ਵੈਰੀਫਿਕੇਸ਼ਨ ਦਾ ਕੰਮ ਜਾਰੀ ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਝੋਨੇ ਦੀ ਜਗ੍ਹਾ ਸਾਉਣੀ ਮੱਕੀ ਦੀ ਬਿਜਾਈ ਕਰਨ ਵਾਲੇ ਯੋਗ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 7000 ਰੁਪਏ ਪ੍ਰਤੀ ਏਕੜ ਅਤੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਕਰਨ ਵਾਲੇ ਯੋਗ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ […]
Continue Reading
