ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ 2023 ਨੂੰ ਆਨਲਾਈਨ ਮਾਧਿਅਮ ਰਾਹੀਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ : ਵਧੀਕ ਡਿਪਟੀ ਕਮਿਸ਼ਨਰ
ਨਾਗਰਿਕ ਟੋਲ ਫਰੀ ਨੰਬਰ 18001802468 ਤੇ ਈਮੇਲ ਆਈ.ਡੀ. dwsssnkhelpdesk@gmail.com ’ਤੇ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ) – ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ 6 ਫਰਵਰੀ 2023 ਨੂੰ ਜਨਤਾ ਦਰਬਾਰ ਲਗਾ ਕੇ ਆਨਲਾਈਨ ਮਾਧਿਅਮ ਰਾਹੀਂ ਸੂਬਾ ਵਾਸੀਆਂ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਸੁਣਨਗੇ ਤੇ […]
Continue Reading
