ਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਟ੍ਰੇਨਿੰਗ ਪ੍ਰਾਪਤ ਕਰਣਗੇ ਪਠਾਨਕੋਟ ਦੇ ਡਿਪਟੀ ਡੀ.ਈ.ਓ ਐਲੀਮੈਂਟਰੀ ਡੀਜੀ ਸਿੰਘ
ਜ਼ਿਲ੍ਹਾ ਅਧਿਕਾਰੀ ਵੱਲੋਂ ਸਨਮਾਨ ਸਮਾਰੋਹ ਆਯੋਜਿਤ ਕਰ ਕੀਤਾ ਰਵਾਨਾਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)–ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦੇ ਪਹਿਰਾ […]
Continue Reading
