ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ) – ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸ੍ਰੀ ਰਛਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਅਤੇ ਸੁਪਰਡੈਂਟ ਜੇਲ, […]
Continue Reading
