ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸਮੂਹ ਮੈਂਬਰਾਂ ਨੂੰ ਜੀਵਿਨਾਇਲ ਜਸਟਿਸ ਐਕਟ ਬਾਰੇ ਜਾਣਕਾਰੀ
ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)— ਮੈਡਮ ਨਵਦੀਪ ਕੌਰ ਗਿੱਲ, ਸਿਵਲਜੱਜ ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਚਾਈਲਡ ਵੈਲਫੇਅਰ ਕਮੇਟੀ, ਗੁਰਦਾਸਪੁਰ ਦੇ ਮੈਂਬਰ ਅਤੇ ਚਾਈਲਡ ਹੈਲਪ ਲਾਈਨ ਦੇ ਮੈਬਰਾਂ ਨਾਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਹ ਟ੍ਰੇਨਿੰਗ ਜੀਵਿਨਾਇਲ ਜਸਟਿਸ਼ ਬੋਰਡ ਦੇ ਸਬੰਧ ਵਿੱਚ ਦਿੱਤੀ ਗਈ। ਇਹ ਟ੍ਰੇਨਿੰਗ ਦਫਤਰ, ਜਿਸ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਟ੍ਰੇਨਿੰਗ ਹਾਲ ਵਿੱਚ ਦਿੱਤੀ ਗਈ। ਮੈਬਰ ਨਵਦੀਪ ਕੌਰ ਗਿੱਲ,ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ […]
Continue Reading
