ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਦੀ ਵੰਡ ਦੀ ਅਚਨਚੇਤ ਚੈਕਿੰਗ
ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਅਨਾਜ ਦੀ ਵੰਡ ਕਰਨ ਅਤੇ ਕਣਕ ਦੀ ਗੁਣਵੱਤਾ ਤੇ ਮਾਤਰਾ ਨੂੰ ਬਰਕਰਾਰ ਰੱਖਣ ਦੀ ਹਦਾਇਤ ਗੁਰਦਾਸਪੁਰ, 7 ਜੁਲਾਈ ( ਸਰਬਜੀਤ ) ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਅੱਜ ਗੁਰਦਾਸਪੁਰ ਜਿਲੇ ਵਿਚ ਪਹੁੰਚੇ ਤੇ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਦੀ ਵੰਡ ਦੀ ਅਚਨਚੇਤ ਚੈਕਿੰਗ ਕੀਤੀ। […]
Continue Reading
