ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਤੇ ਤੋਲ ’ਤੇ ਖਰੀਦਿਆ ਜਾ ਰਿਹਾ-ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀ ਵਿੱਚ ਝੋਨਾ ਵੇਚਣ ਆਏ ਕਿਸਾਨਾਂ ਤੋਂ ਖਰੀਦ ਸਬੰਧੀ ਲਈ ਫੀਡਬੈਕ ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ) – ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਾਕਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਵਿੱਚ ਪਹੁੰਚ ਕੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ […]
Continue Reading
