ਜ਼ਿਲਾ ਚੋਣ ਅਧਿਕਾਰੀ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ

ਗੁਰਦਾਸਪੁਰ, 17 ਸਤੰਬਰ ( ਸਰਬਜੀਤ ਸਿੰਘ    ) – ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੁਝ ਪੋਲਿੰਗ ਸਟੇਸ਼ਨਾਂ ਦੀ […]

Continue Reading

ਲੜਕਿਆਂ ਵਿੱਚ ਪਹਿਲਾ ਸਥਾਨ ਭੱਟੀਆਂ ਅਤੇ ਲੜਕੀਆਂ ਦੇ ਵਰਗ ਵਿੱਚ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਟੀਮ ਜੇਤੂ ਰਹੀ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ ਦੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਅੱਜ ਦੂਜੇ ਦਿਨ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਅੱਜ ਅੰਡਰ-14 ਵਰਗ ਵਿੱਚ ਲੜਕੇ ਤੇ ਲੜਕੀਆਂ ਦੇ ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਕਰਵਾਏ ਗਏ।ਲੜਕਿਆਂ ਦੇ ਅੰਡਰ-14 ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸਕੈਂਡਰੀ […]

Continue Reading

CBA Infotech

Want to Upgrade your coding skills for your Dream Job? 📌Come & Join Cba INfotech Gurdaspur. A free career counseling and guidance program. Meet and talk one-on-one with career coaches. leading industry experts and academic consultants.Call: 9888353434 Cba Infotech GurdaspurCba Infotech Admission Cell … programminglife #programmingstudents #programmings #crackthecode #IamPrepBytes #Codinglife #codingProblems #codingisfun #codinggirl #girlswhocode #vit […]

Continue Reading

ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ, ਸਪੋਰਟਸ ਸਟੇਡੀਅਮ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ਾਨਦਾਰ ਅਗਾਜ਼

22 ਸਤੰਬਰ ਤੱਕ ਜ਼ਿਲ੍ਹੇ ਦੇ 10 ਵੱਖ-ਵੱਖ ਖੇਡ ਮੈਦਾਨਾਂ ਵਿੱਚ ਚੱਲਣਗੇ ਖੇਡ ਮੁਕਾਬਲੇ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਅਗਾਜ਼ ਅੱਜ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ, ਸਪੋਰਟਸ ਸਟੇਡੀਅਮ ਗੁਰਦਾਸਪੁਰ ਵਿਖੇ ਹੋ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮਦ […]

Continue Reading

ਪਰਿਵਾਰ ਦੇ ਪੰਜ ਮੈਂਬਰ ਹੁਣ 1 ਘੰਟਾ ਕੋਲ ਬੈਠ ਕੇ ਕਰ ਸਕਣਗੇ ਮੁਲਾਕਾਤ

ਜੇਲ੍ਹ ਵਿਭਾਗ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਲਈ ‘ਪਰਿਵਾਰਕ ਮੁਲਾਕਾਤ’ ਦੀ ਨਿਵੇਕਲੀ ਸ਼ੁਰੂਆਤ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਵੱਲੋਂ ਕੇਂਦਰੀ ਸੁਧਾਰ ਘਰਾਂ ਵਿੱਚ ਨਜ਼ਰਬੰਦ ਕੈਦੀਆਂ ਅਤੇ ਹਵਾਲਾਤੀਆਂ ਲਈ ਨਿਵੇਕਲੀ ਪਹਿਲ ਕਦਮੀ ਕਰਦੇ ਹੋਏ ‘ਪਰਿਵਾਰਕ ਮੁਲਾਕਾਤ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਦਾ ਮਕਸਦ ਕੈਦੀਆਂ ਨੂੰ ਸਮਾਜ ਵਿੱਚ ਵਿਚਰਨ, […]

Continue Reading

ਸਹਿਕਾਰੀ ਖੰਡ ਮਿੱਲ ਪਨਿਆੜ ਵਿਖੇ ਗੰਨੇ ਦੀ ਫਸਲ ਦੇ ਵਿਕਾਸ ਲਈ ਜਾਗਰੂਕਤਾ ਕੈਪ ਲਗਾਇਆ

ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਤੇ ਵਿਧਾਇਕ ਸ਼ੈਰੀ ਕਲਸੀ ਨੇ ਕੀਤੀ ਸ਼ਮੂਲੀਅਤ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ) – ਗੰਨੇ ਦੀ ਫਸਲ ਦੇ ਵਿਕਾਸ ਲਈ ਅਤੇ ਗੰਨੇ ਦੀ ਅੱਸੂ ਦੀ ਬਿਜਾਈ ਨੂੰ ਲੈ ਕੇ ਸਹਿਕਾਰੀ ਖੰਡ ਮਿੱਲ ਪਨਿਆੜ ਗੁਰਦਾਸਪੁਰ ਵਿੱਚ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਸਹਾਇਕ ਗੰਨਾ ਵਿਕਾਸ ਅਫਸਰ ਗੁਰਦਾਸਪੁਰ ਦੇ ਸਹਿਯੋਗ ਨਾਲ ਜਾਗਰੂਕਤਾ ਕੈਪ ਲਗਾਇਆ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੁਝ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਵਾਈ […]

Continue Reading

ਪੰਜਾਬ ਸਰਕਾਰ ਵੱਲੋਂ ਭੇਜੀ ਕਣਕ ਲੋਕਾਂ ਵਿੱਚ ਵੰਡੀ

ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ) -ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨਾਲ ਸਬੰਧਤ ਲੋਕਾਂ ਨੂੰ 2 ਰੂਪਏ ਪ੍ਰਤੀ ਕਿਲੋ ਹਿਸਾਬ ਨਾਲ ਕਣਕ ਵੰਡੀ ਜਾ ਰਹੀ ਹੈ। ਜਿਸਦੇ ਚੱਲਦਿਆ ਸ਼ਹਿਰ ਦੇ ਗੀਤਾ ਭਵਨ ਰੋਡ ’ਤੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਕਣਕ ਵੰਡੀ ਗਈ।ਇਸ ਸਬੰਧੀ ਡਿਪੂ ਹੋਲਡਰ ਨੇ ਦੱਸਿਆ ਕਿ ਜਿੰਨੀ ਸਰਕਾਰ ਵੱਲੋਂ ਭੇਜੀ ਜਾ ਰਹੀ […]

Continue Reading

ਪੁਰਾਣੇ ਸਿਵਲ ਹਸਪਤਾਲ ਵਿੱਚ ਮੁੜ ਸਿਹਤ ਸਹੂਲਤਾਂ ਕੀਤੀਆਂ ਜਾਣਗੀਆਂ ਸ਼ੁਰੂ-ਰਮਨ ਬਹਿਲ

ਦਵਾਈਆ ਦੀ ਖਰੀਦੋਂ ਫਰੋਖਤ ਵਿੱਚ ਪਾਦਰਸ਼ਤਾ ਲਿਆਂਦੀ ਜਾਵੇਗੀਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਨਵੀਆਂ ਪਹਿਲਕਦਮੀਆਂ ਕਰਦੇ ਹੋਏ ਨਵੇਂ ਆਮ ਆਦਮੀ ਕਲੀਨਿਕ ਬਣਾਉਣ ਦੇ ਨਾਲ […]

Continue Reading

ਪਿੰਡ ਬੱਬਰੀ, ਹਯਾਤ ਨਗਰ ਵਿਖੇ ਡੇਂਗੂ ਦੇ ਕੇਸ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਐਂਟੀ ਲਾਰਵਾ ਟੀਮ ਨੇ ਘਰ-ਘਰ ਜਾ ਕੇ ਡੇਂਗੂ ਲਾਰਵਾ ਚੈੱਕ ਕੀਤਾ

ਇਨ੍ਹਾਂ ਇਲਾਕਿਆਂ ਵਿੱਚ ਅਗਲੇ 10 ਦਿਨ ਫੀਵਰ ਸਰਵੇ ਕਰਨ ਦੀਆਂ ਹਦਾਇਤਾਂ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗੁਰਦਾਸਪੁਰ, 15 ਸਤੰਬਰ ( ਸਰਬਜੀਤ ਸਿੰਘ ) – ਪਿੰਡ ਬੱਬਰੀ, ਹਯਾਤ ਨਗਰ ਵਿਖੇ ਡੇਂਗੂ ਦੇ ਕੇਸ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਐਂਟੀ ਲਾਰਵਾ ਟੀਮ ਵੱਲੋਂ ਇਨ੍ਹਾਂ ਇਲਾਕਿਆਂ ਵਿੱਚ ਪਹੁੰਚ […]

Continue Reading