ਰਾਸ਼ਨ ਕਾਰਡਾਂ ਦੀ ਪੜਤਾਲ ਮੌਕੇ ਪੰਜਾਬ ਸਰਕਾਰ ਦੀਆਂ ਸ਼ਰਤਾਂ ਨੂੰ ਧਿਆਨ ਵਿੱਚ ਰੱਖਣ ਪੜਤਾਲੀਆ ਕਮੇਟੀਆਂ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 15 ਸਤੰਬਰ ( ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਪੱਸ਼ਟ ਕੀਤਾ ਹੈ ਕਿ ਸਮਾਰਟ ਰਾਸ਼ਨ ਕਾਰਡ ਦਾ ਲਾਭ ਕੇਵਲ ਉਨਾਂ ਪਰਿਵਾਰਾਂ ਨੂੰ ਮਿਲੇਗਾ ਜਿਸ ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਵਿਚ ਨਾ ਹੋਵੇ, ਪਰਿਵਾਰ ਦੀ 2.5 (ਢਾਈ) ਏਕੜ ਨਹਿਰੀ/ਚਾਹੀ ਜਾਂ 5 ਏਕੜ ਤੋ ਵੱਧ ਬਰਾਨੀ ਜ਼ਮੀਨ ਅਤੇ ਸੇਮ ਨਾਲ […]
Continue Reading
