ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਪ੍ਰਭਦੀਪ ਸਿੰਘ ਸੰਧੂ ਨੇ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ

ਗੁਰਦਾਸਪੁਰ, 11 ਸਤੰਬਰ ( ਸਰਬਜੀਤ ਸਿੰਘ) – ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਪੈਨਲ ਐਡਵੋਕੇਟ ਸ. ਪ੍ਰਭਦੀਪ ਸਿੰਘ ਸੰਧੂ ਵੱਲੋਂ ਬਿਰਦ ਆਸ਼ਰਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਡਵੋਕੇਟ ਪ੍ਰਭਦੀਪ ਸਿੰਘ ਸੰਧੂ ਨੇ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ […]

Continue Reading

ਜੀ.ਓ 5-ਜੀ ਦਾ ਟਾਵਰ ਲਗਾਉਣ ਦਾ ਸਬਜਬਾਗ ਵਿਖਾ ਕੇ ਲੱਖਾ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ 3 ਲੋਕ ਨਾਮਜਦ

ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ) -ਜੀ.ਓ 5-ਜੀ ਦਾ ਟਾਵਰ ਲਗਾਉਣ ਦਾ ਸਬਜਬਾਗ ਵਿਖਾ ਕੇ ਲੱਖਾ ਰੁਪਏ ਦੀ ਠੱਗੀ ਮਾਰਨ ਦੇਦੋਸ਼ ਵਿੱਚ ਥਾਣਾ ਸਿਟੀ ਦੀ ਪੁਲਸ ਨੇ 3 ਲੋਕਾਂ ਖਿਲਾਫ ਵੱਖ ਵੱਖ ਧਾਰਾਵਾ ਤਹਿਤ ਮਾਮਲਾ ਦਜ ਕੀਤਾ ਹੈ।ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਊਧਮ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਹਾਲ ਵਾਸੀ ਕੁਆਟਰ ਨੰ: 11 ਸਿਵਲ ਹਸਪਤਾਲ ਗੁਰਦਾਸਪੁਰ […]

Continue Reading

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨਿਤ

ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ) – ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਸ਼ਿਆਂ ਵਿੱਚ ਗਤੀਵਿਧੀਆਂ ਕਰਵਾਉਣ ਅਤੇ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਹੋਟਲ ਮੈਨੇਜਮੈਂਟ ਸੰਸਥਾ ਗੁਰਦਾਸਪੁਰ ਵਿਸ਼ੇਸ ਸਮਾਗਮ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਰਜੀਤ ਸਿੰਘ ਭਾਟੀਆ […]

Continue Reading

ਸਿਹਤ ਵਿਭਾਗ ਵੱਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਬੱਬਰੀ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ

‘ਦੂਸ਼ਿਤ ਵਾਤਾਵਰਣ ਤੋਂ ਕਿਵੇਂ ਬਚੀਏ’ ਵਿਸ਼ੇ ’ਤੇ ਪੋਸਟਰ ਜਾਰੀ ਕੀਤਾ ਗੁਰਦਾਸਪੁਰ, 9 ਸਤੰਬਰ ( ਸਰਬਜੀਤ ਸਿੰਘ) – ਸਾਫ ਸੁਥਰੇ ਵਾਤਾਵਰਨ ਦੀ ਪ੍ਾਪਤੀ ਲਈ ਕੀਤੇ ਜਾਣ ਵਾਲੇ ਯਤਨਾਂ ਦੇ ਤਹਿਤ ਏਐਨਐਮ/ਜੀਐਨਐਮ ਸਕੂਲ ਬੱਬਰੀ ਗੁਰਦਾਸਪੁਰ ਵਿਖੇ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੀ ਪ੍ਧਾਨਗੀ ਹੇਠ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ। ਸਮਾਗਮ ਵਿਚ ਵੀਡੀਓ ਅਤੇ ਲੈਕਚਰ ਜਰੀਏ […]

Continue Reading

ਸੀ.ਬੀ.ਏ ਇਨਫੋਟੈਕ ਦੇ ਵਿਦਿਆਰਥੀ ਚੰਗੀਆਂ ਕੰਪਨੀਆਂ ਵਿਚ ਹਾਸਲ ਕਰ ਰਹੇ ਹਨ ਨੌਕਰੀਆਂ

ਵਿਦਿਆਰਥੀਆਂ ਚੰਗਾ ਭਵਿੱਖ ਬਣਾਉਣਾ ਸਾਡਾ ਮੁੱਖ ਮਕਸਦ : ਇੰਜੀ:ਸੰਦੀਪ ਕੁਮਾਰਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ) – ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ:ਸੰਦੀਪ ਕੁਮਾਰ ਨੇ ਦੱਸਿਆ ਕਿ ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੀ ਕੋਚਿੰਗ ਦੇਣ ਵਾਲੀ ਮਸ਼ੂਹਰ ਸੰਸਥਾ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੇ ਇਕ ਹੋਰ ਵਿਦਿਆਰਥੀ ਕਰਨ ਕੁਮਾਰ ਦੀ ‘ਟਰੱਸਟੀ ਕੋਡਰ ਕੰਪਨੀ’ ਵਿਚ ਚੋਣ ਹੋਈ ਹੈ। ਉਨਾਂ ਕਿਹਾ […]

Continue Reading

9 ਤੇ 10 ਸਤੰਬਰ ਨੂੰ ਬੀ.ਐੱਲ.ਓਜ਼ ਘਰ-ਘਰ ਜਾ ਕੇ ਅਧਾਰ ਕਾਰਡ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨਗੇ  

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਵੋਟਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਨੂੰ ਸ਼ੱੁਧ ਅਤੇ ਤਰੁੱਟੀ ਰਹਿਤ ਤਿਆਰ ਕਰਨ ਸਬੰਧੀ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਬਤੌਰ ਰਜਿਸਟਰ ਹੋਏ ਵੋਟਰਾਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ […]

Continue Reading

ਸੁੱਕੇ ਤੇ ਗਿੱਲੇ ਕੂੜੇ ਨੂੰ ਸੈਗਰੀਗੇਟ ਕਰਕੇ ਕੂੜੇ ਦਾ ਨਿਪਟਾਰਾ ਵਿਗਿਆਨਿਕ ਢੰਗ ਨਾਲ ਕੀਤਾ ਜਾਵੇ – ਡਿਪਟੀ ਕਮਿਸ਼ਨਰ

ਮੈਰਿਜ ਪੈਲਸ, ਹੋਟਲ, ਰੈਸਟੋਰੈਂਟ ਅਤੇ ਹੋਰ ਕਾਰੋਬਾਰੀ ਅਦਾਰੇ ਆਪਣੇ ਕੂੜੇ ਦਾ ਨਿਪਟਾਰਾ ਕਰਨ ਲਈ ਪਿੱਟਸ ਬਣਾਉਣ ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਗਿੱਲੇ ਤੇ ਸੁੱਕੇ ਕੂੜੇ ਨੂੰ ਸੈਗਰੀਗੇਟ ਕਰਕੇ ਵਿਗਿਆਨਿਕ ਢੰਗ ਨਾਲ ਉਸਦਾ […]

Continue Reading

ਡੇਰਾ ਬਾਬਾ ਨਾਨਕ ਵਿਖੇ ਬਲਾਕ ਪੱਧਰੀ ਖੇਡਾਂ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ

ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ, ਮੈਡਲ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ ਗੁਰਦਾਸਪੁਰ, 8 ਸਤੰਬਰ ( ਸਰਬਜੀਤ ਸਿੰਘ) – ਸ਼ਹੀਦ ਭਗਤ ਸਿੰਘ ਸਟੇਡੀਅਮ, ਡੇਰਾ ਬਾਬਾ ਨਾਨਕ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ। ਤਿੰਨ ਰੋਜ਼ਾ ਇਸ ਖੇਡ ਮੇਲੇ ਵਿੱਚ ਫੁੱਟਬਾਲ, ਅਥਲੈਟਿਕਸ, ਖੋ-ਖੋ, ਕਬੱਡੀ, ਵਾਲੀਬਾਲ, […]

Continue Reading

ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਜਾਣਕਾਰੀ ਦੇਣ ਲਈ 9 ਸਤੰਬਰ ਨੂੰ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ ਲੱਗੇਗਾ ਕਿਸਾਨ ਮੇਲਾ-ਸਰਬਜੀਤ ਸਿੰਘ ਔਲਖ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇਗੁਰਦਾਸਪੁਰ,7 ਸਤੰਬਰ (ਸਰਬਜੀਤ ਸਿੰਘ) – ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਘ ਢਿੱਲੋਂ ਅਤੇ ਡਾਇਰੈਕਟਰ ਸਰਬਜੀਤ ਸਿੰਘ ਔਲਖ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਪਣੇ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ 9 ਸਤੰਬਰ 2022 ਨੂੰ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ […]

Continue Reading