7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ- ਸਰਬਜੀਤ ਸਿੰਘ ਡਿਗਰਾ
ਗੁਰਦਾਸਪੁਰ , 3 ਅਗਸਤ (ਸਰਬਜੀਤ ਸਿੰਘ )— ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ (ਸਬ ਆਫਿਸ) ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ , ਪਵਨਦੀਪ ਸ਼ਰਮਾ ਸੂਬਾ ਜਨਰਲ ਸਕੱਤਰ ਤੇ ਭੁਪਿੰਦਰ ਕੌਰ ਸੂਬਾ ਪ੍ਰਧਾਨ ਇਸਤਰੀ ਵਿੰਗ ਨੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ 7 ਅਗਸਤ ਨੂੰ ਸਵੇਰੇ 11:00 ਵਜੇ ਦਾਣਾ […]
Continue Reading
