ਸਰਹੱਦ ਤੇ ਪਾਕਿਸਤਾਨੀ ਡਰੋਨ ਤੇ ਬੀਐਸਐਫ਼ ਜਵਾਨਾਂ ਕੀਤੀ ਫਾਇਰਿੰਗ
ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)—ਪਿਛਲੇ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੀ ਆੜ ਹੇਠ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਭਾਰਤੀ ਖੇਤਰ ਵੱਲ ਭੇਜੇ ਜਾ ਰਹੇ ਹਨ ਇਸ ਲੜੀ ਤਹਿਤ ਐਤਵਾਰ ਦੀ ਰਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 58 ਬਟਾਲੀਅਨ ਦੇ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ […]
Continue Reading
