ਪੰਜਾਬ ਖੇਡ ਮੇਲਾ-2026 ਤਹਿਤ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਟੂਰਨਾਮੈਂਟ 3 ਤੋਂ 15 ਸਤੰਬਰ 2026 ਤੱਕ ਕਰਵਾਇਆ ਜਾਵੇਗਾ- ਜ਼ਿਲ੍ਹਾ ਖੇਡ ਅਫਸਰ ਗੁਰਦਾਸਪੁਰ
ਖੇਡ ਮੇਲੇ ਵਿੱਚ ਅੰਡਰ 14 ਤੋਂ 70 ਸਾਲ ਤੱਕ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਗੁਰਦਾਸਪੁਰ,10 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ-2026ਕਰਵਾਇਆ ਜਾ ਰਿਹਾ ਹੈ, […]
Continue Reading
