ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਅਗਾਜ-ਡਾ ਸੁਨੀਲ ਤਰਗੋਤਰਾ

ਸਿਵਲ ਸਰਜਨ ਦਫਤਰ ਵਿਖੇ ਦਿੱਤਾ ਰੋਸ ਧਰਨਾ, ਪੜਾਅਵਾਰ ਰੋਸ ਕਰਦਿਆਂ 9 ਅਕਤੂਬਰ ਨੂੰ ਧੂਰੀ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਮਹਾਂ ਰੋਸ ਰੈਲੀ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਐਨ.ਐਚ.ਐਮ. ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ […]

Continue Reading

ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਕਿਹਾ- ਸੂਬੇ ‘ਚ ਝੋਨੇ ਦੀ ਖਰੀਦ ਦੇ ਲਈ ਪ੍ਰਬੰਧ ਮੁਕੰਮਲ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲੱਗਾ ਕਿਸਾਨਾਂ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੀ ਲੜੀ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ […]

Continue Reading

ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ ਅਤੇ ਕਿਹਾ ਕਿ ਸਾਡਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਹੈ। ਇਸੇ ਸੋਚ ਤਹਿਤ ਪਿੰਡ […]

Continue Reading

ਰਮਨ ਬਹਿਲ ਨੇ ਭੱਠਾ ਕਾਲੋਨੀ, ਹਰਦੋਬਥਵਾਲਾ ਕਾਲੋਨੀ ਅਤੇ ਕਾਲਜ ਰੋਡ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਮਿੰਨੀ ਬਾਈਪਾਸ ਸਮੇਤ ਵੱਖ-ਵੱਖ ਸੜਕਾਂ ਦੀ ਉਸਾਰੀ ਤੇ ਮੁਰੰਮਤ, ਨਵੀਂ ਜਲ ਸਪਲਾਈ ਅਤੇ ਹਰੀਜਨ ਧਰਮਸ਼ਾਲਾ ਦੇ ਨਵੀਨੀਕਰਨ ਦੇ ਕੰਮ ਹੋਣਗੇ- ਰਮਨ ਬਹਿਲ ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਅੱਜ ਭੱਠਾ ਕਾਲੋਨੀ, ਹਰਦੋਬਥਵਾਲਾ ਕਾਲੋਨੀ ਅਤੇ ਕਾਲਜ ਰੋਡ ਵਿਖੇ ਇੱਕੋ ਦਿਨ ਵਿੱਚ ਵੱਖ-ਵੱਖ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ […]

Continue Reading

ਗੁਰਦਾਸਪੁਰ ਦੀ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲ ਕੇ ਜ਼ਿਲ੍ਹੇ ਨੂੰ ਨੈਸ਼ਨਲ ਟੂਰਿਜ਼ਮ ਹੱਬ ਵਜੋਂ ਵਿਕਸਿਤ ਕਰਨ ਦੀਆਂ ਵਿਸ਼ਾਲ ਸੰਭਾਵਨਾਵਾਂ: ਡਾ. ਅਸ਼ਵਨੀ ਕੁਮਾਰ ਭੱਲਾ

ਵਰਲਡ ਟੂਰਿਜ਼ਮ ਡੇ ਮੌਕੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ਼ ਸੈਮੀਨਾਰ ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)—ਵਰਲਡ ਟੂਰਿਜ਼ਮ ਡੇ ਦੇ ਮੌਕੇ ’ਤੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਐੱਨ.ਐੱਸ.ਐੱਸ. ਯੂਨਿਟ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ (ਆਈ.ਆਈ.ਸੀ.) ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਯੋਗ ਅਗਵਾਈ ਹੇਠ […]

Continue Reading

ਸਵੀਪ ਤਹਿਤ ਦੀਨਾਨਗਰ ਵਿਖੇ ਵੋਟਰ ਜਾਗਰੂਕਤਾ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਸਵੀਪ ਪ੍ਰੋਗਰਾਮ ਕਰਵਾਇਆ ਗਿਆ

ਮਜਬੂਤ ਲੋਕਤੰਤਰ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ: ਐਸ.ਡੀ.ਐਮ. ਗਗਨਦੀਪ ਸਿੰਘ ਦੀਨਾਨਗਰ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)— ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਯ ਉੱਪਲ ਦੀ ਅਗਵਾਈ ਵਿੱਚ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸਵੀਪ  ਰਾਜੇਸ਼ ਕੁਮਾਰ ਸ਼ਰਮਾ ਦੇ ਸਹਿਯੋਗ ਨਾਲ ਐਸ.ਐਸ.ਐਮ. ਕਾਲਜ […]

Continue Reading

ਸਵਰਗੀ ਖੁਸ਼ਹਾਲ ਬਹਿਲ ਦੀ ਯਾਦ ਵਿੱਚ ਕ੍ਰਿਕਟ ਟੂਰਨਾਮੈਂਟ ਸ਼ੁਰੂ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ: ਗੁਰਦੀਪ ਸਿੰਘ ਰੰਧਾਵਾ ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)- ਸਵਰਗੀ ਖੁਸ਼ਹਾਲ ਬਹਿਲ ਦੀ ਯਾਦ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਦੇ ਕ੍ਰਿਕਟ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਵਿੱਚ ਲਗਭਗ 16 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਵਿਧਾਨ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸ਼ਿਕਾਰ ਮਾਛੀਆਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ

ਇਲਾਕੇ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ ਡੇਰਾ ਬਾਬਾ ਨਾਨਕ/ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)— ਡੇਰਾ ਬਾਬਾ ਨਾਨਕ ਹਲਕੇ ਵਿੱਚ ਬਿਜਲੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਪਿੰਡ ਸ਼ਿਕਾਰ ਮਾਛੀਆਂ ਵਿਖੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ […]

Continue Reading

ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਕਟਾਈ ਉਪਰੰਤ ਇਸ ਦੀ ਪਰਾਲੀ/ ਰਹਿੰਦ-ਖੂਹੰਦ ਨੂੰ ਅੱਗ ਲਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ, 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਕਟਾਈ ਉਪਰੰਤ ਇਸ ਦੀ ਪਰਾਲੀ/ ਰਹਿੰਦ-ਖੂਹੰਦ ਨੂੰ ਅੱਗ ਲਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ […]

Continue Reading

ਸਹਾਇਕ ਕਮਿਸ਼ਨਰ ਕੁਲਦੀਪ ਚੰਦ ਦੀ ਪ੍ਰਧਾਨਗੀ ਹੇਠ ਪੈਨਸ਼ਨ ਅਦਾਲਤ ਲੱਗੀ

ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ‘ਤੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਕੁਲਦੀਪ ਚੰਦ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ ਅਦਾਲਤ ਲਗਾਈ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ […]

Continue Reading