ਰਮਨ ਬਹਿਲ ਨੇ ਦਾਣਾ ਮੰਡੀ ਕਾਲਾ ਨੰਗਲ, ਭਾਗੋਕਾਵਾਂ ਅਤੇ ਗਜਨੀਪੁਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਬੰਧਤ ਵਿਭਾਗ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਫਸਲ ਦੀ ਖਰੀਦ ਸੁਨਿਸ਼ਚਿਤ ਕਰਨ- ਰਮਨ ਬਹਿਲ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)— ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਅੱਜ ਦਾਣਾ ਮੰਡੀ ਕਾਲਾ ਨੰਗਲ, ਭਾਗੋਕਾਵਾਂ ਅਤੇ ਗਜਨੀਪੁਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ […]
Continue Reading
