ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਪ੍ਰੀਤ ਸਿੰਘ ਗਿੱਲ ਵੱਲੋਂ ਟੀ.ਬੀ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੀ 11 ਪੰਚਾਇਤਾਂ ਸਨਮਾਨਿਤ
ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)– ਸਰਕਾਰ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਸਿਹਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਟੀ.ਬੀ ਮੁਕਤ ਭਾਰਤ ਅਭਿਆਨ ਦੇ ਤਹਿਤ ਟੀ. ਬੀ ਮੁਕਤ ਹੋਈ ਜ਼ਿਲ੍ਹੇ ਦੀ 11 ਪੰਚਾਇਤਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ ਵੱਲੋਂ ਅੱਜ ਸਨਮਾਨਤ ਕੀਤਾ ਗਿਆ। ਇਸ ਮੌਕੇ ਏ.ਡੀ.ਸੀ ਗੁਰਪ੍ਰੀਤ ਸਿੰਘ ਗਿੱਲ ਨੇ ਸਮੂਹ ਪੰਚਾਇਤਾਂ ਨੂੰ […]
Continue Reading
