ਖੇਡ ਮੈਦਾਨਾਂ ਵਿੱਚ ਗੂੰਜਦੀ ਨੌਜਵਾਨੀ ਊਰਜਾ ਹੀ ਰੰਗਲੇ ਪੰਜਾਬ ਦੀ ਅਸਲ ਤਾਕਤ ਹੈ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
‘ਖੁਸ਼ਹਾਲ ਬਹਿਲ ਮੈਮੋਰੀਅਲ ਕ੍ਰਿਕਟ ਕੱਪ’ ਸਫਲਤਾਪੂਰਵਕ ਸੰਪੰਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਮਨ ਬਹਿਲ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਲਈ ਕੀਤੇ ਉਪਰਾਲੇ ਦੀ ਕੀਤੀ ਭਰਵੀਂ ਸ਼ਲਾਘਾ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਦੇ ਮੈਦਾਨ ਵਿੱਚ ‘ਖੁਸ਼ਹਾਲ ਬਹਿਲ ਮੈਮੋਰੀਅਲ ਕ੍ਰਿਕਟ ਕੱਪ’ ਦੇ ਫਾਈਨਲ ਮੁਕਾਬਲੇ ਅਤੇ […]
Continue Reading
