ਵਧੀਕ ਡਿਪਟੀ ਕਮਿਸ਼ਨਰ ਡਾ ਅਮਨਦੀਪ ਕੋਰ ਵਲੋਂ ਵਿਸ਼ੇਸ ਕੈਂਪ ਦੌਰਾ

ਗੁਰਦਾਸਪੁਰ, 13 ਜੁਲਾਈ (ਸਰਬਜੀਤ) ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਗੈਰ-ਸੰਗਠਿਤ ਕਿਰਤੀਆਂ ਦੀ ਈ-ਸ਼ਰਮ ਪੋਰਟਲ ਤੇ ਰਜਿਸ਼ਟਰੇਸ਼ਨ ਕਰਨ ਲਈ ਅੱਜ ਬਹਿਰਾਮ ਪੁਰ ਰੋਡ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ, ਜਿਸ ਵਿਚ ਵੱਖ ਵੱਖ ਕਿਰਤੀਆਂ ਦੀ ਰਜਿਸ਼ਟਰੇਸ਼ਨ ਕੀਤੀ ਗਈ। ਅੱਜ ਲੱਗੇ ਵਿਸ਼ੇਸ ਕੈਂਪ ਵਿੱਚ ਸ਼ਿਰਕਤ ਕਰਦਿਆਂ ਡਾ ਅਮਨਦੀਪ ਕੋਰ, ਞਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਦਾਸਪੁਰ ਨੇ […]

Continue Reading

ਅਜ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਬੱਸ ਅੱਡੇ ਗੁਰਦਾਸਪੁਰ  ਵਿਖੇ ਵਿਸ਼ੇਸ ਕੈਂਪ ਲੱਗੇਗਾ

·         ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਕਿਰਤੀ ਵੱਧ ਤੋਂ ਵੱਧ ਰਜਿਸ਼ਟਰੇਸ਼ਨ ਕਰਵਾਉਣ  ਗੁਰਦਾਸਪੁਰ, 13 ਜੁਲਾਈ (  ਸਰਬਜੀਤ  ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਕੱਲ 13 ਜੁਲਾਈ ਨੂੰ ਸਵੇਰੇ 9.30 ਵਜੇ ਤੋਂ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਗੈਰ-ਸੰਗਠਿਤ ਕਿਰਤੀਆਂ ਦੀ ਈ-ਸ਼ਰਮ (e-S8R1M ) ਪੋਰਟਲ ਤੇ ਰਜਿਸ਼ਟਰੇਸ਼ਨ ਕਰਨ ਲਈ ਬੱਸ ਅੱਡਾ ਗੁਰਦਾਸਪੁਰ ਵਿਖੇ ਵਿਸ਼ੇਸ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਕਿਰਤੀਆਂ ਦੀ […]

Continue Reading

ਪਰਮਜੀਤ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 13 ਜੁਲਾਈ (ਸਰਬਜੀਤ) ਪਰਮਜੀਤ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੋਕੇ ਸ੍ਰੀਮਤੀ ਪਰਮਜੀਤ ਕੌਰ ਨੇ ਗੱਲਬਾਤ ਦੋਰਾਨ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ। […]

Continue Reading

ਬਹਿਰਾਮਪੁਰ ਨੇੜਲੇ ਸਰਹੱਦੀ ਪਿੰਡਾਂ ਵਿਚ ਪਹੁੰਚੀ ਮੈਡੀਕਲ ਵੈਨ-ਮਰੀਜਾਂ ਦਾ ਚੈੱਕਅੱਪ ਕਰਕੇ ਵੰਡੀਆਂ ਦਵਾਈਆਂ

ਗੁਰਦਾਸਪੁਰ, 13 ਜੁਲਾਈ (ਸਰਬਜੀਤ   ) ਜਨਾਬ ਮੁਹੰਮਦ ਇਸਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ਾਂ ਤਹਿਤ ਜ਼ਿਲੇ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਜਿਲੇ ਦੇ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਮੈਡੀਕਲ ਵੈਨ ਜਾ ਰਹੀ ਹੈ ਤੇ ਮਰੀਜਾਂ ਦਾ ਚੈੱਕਅੱਪ ਕਰਕੇ ਮੁਫਤ ਦਵਾਈਆਂ ਵੰਡੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੀਵ […]

Continue Reading

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲਾਭਪਾਤਰੀਆਂ ਗਰਭਵਤੀ ਔਰਤਾਂ ਨੂੰ ਦਿੱਤੀ ਜਾਵੇਗੀ 5 ਹਜ਼ਾਰ ਰੁਪਏ ਦੀ ਰਾਸ਼ੀ ।

ਗੁਰਦਾਸਪੁਰ- 13 ਜੁਲਾਈ ( ਸਰਬਜੀਤ)  ਡਿਪਟੀ ਕਮਿਸ਼ਨਰ ਗੁਰਦਾਸਪੁਰ , ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦੇਦਿਆ  ਦੱਸਿਆ ਹੈ ਕਿ  ਇਸਤਰੀ ਤੇ ਬਾਲ  ਵਿਕਾਸ ਮੰਤਰਾਲਾ  ਭਾਰਤ  ਸਰਕਾਰ  ਵਲੋ ਪ੍ਰਧਾਨ ਮੰਤਰੀ ਮਾਤਰੂ  ਵੰਦਨਾ  ਯੋਜਨਾ ਤਹਿਤ ਹਰ ਜਿਲੇ ਵਿਚ ਲਾਗੂ ਕੀਤਾ  ਗਿਆ ਹੈ । ਇਸ ਯੋਜਨਾ ਨੂੰ ਸੁਰੂ ਕਰਨ ਦਾ ਮੰਤਵ   ਤਨਖਾਹ/ਮਜ਼ਦੂਰੀ ਦੇ ਘਾਟੇ ਨੂੰ ਨਗਦ ਰਕਮ ਦੇ ਰੂਪ […]

Continue Reading

ਰਮਨ ਬਹਿਲ ਵੱਲੋਂ ਰਾਘਵ ਚੱਢਾ ਨੂੰ ਅੰਤਰਿਮ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ ਕਰਨ ’ਤੇ ਦਿੱਤੀ ਵਧਾਈ

ਗੁਰਦਾਸਪੁਰ, 12 ਜੁਲਾਈ (ਸਰਬਜੀਤ)–ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ਼ ਰਮਨ ਬਹਿਲ ਨੇ ਰਾਘਵ ਚੱਡਾ ਨੂੰ ਪੰਜਾਬ ਸਰਕਾਰ ਦੀ ਅੰਤਰਿਮ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ ਕਰਨ ’ਤੇ ਉਨਾਂ ਨੂੰ ਦਿਲ ਦੀਆ ਗਹਿਰਾਈਆਂ ਤੋਂ ਲੱਖ-ਲੱਖ ਵਧਾਈ ਦਿੱਤੀ ਹੈ।ਰਮਨ ਬਹਿਲ ਨੇ ਇਹ ਹੀ ਸਪੱਸ਼ਟ ਕੀਤਾ ਹੈ ਕਿ ਰਾਘਵ ਚੱਢਾ ਉਹ ਸਖਸ਼ੀਅਤ ਹਨ, ਜਿੰਨਾਂ ਪੰਜਾਬ ਦੇ […]

Continue Reading

ਸਾਢੇ 3 ਸਾਲ ਬੀਤ ਜਾਣ ਦੇ ਬਾਵਜੂਦ ਵੀ ਸੰਨੀ ਦਿਓਲ ਨੇ ਨਹੀਂ ਲਈ ਗੁਰਦਾਸਪੁਰ ਹਲਕੇ ਦੇ ਲੋਕਾਂ ਦੀ ਸਾਰ

ਗੁਰਦਾਸਪੁਰ, 12 ਜੁਲਾਈ (ਸਰਬਜੀਤ)–ਤਕਰੀਬਨ ਸਾਢੇ 3 ਸਾਲ ਬੀਤ ਜਾਣ ਦੇ ਬਾਵਜੂਦ ਗੁਰਦਾਸਪੁਰ ਤੋਂ ਬਣੇ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੇ ਮੁੜ ਗੁਰਦਾਸਪੁਰ ਵਾਸੀਆ ਦੀ ਸਾਰ ਨਹੀਂ ਲਈ। ਉਹ ਕੋਵਿਡ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਵੀ ਨਹੀਂ ਮਿਲੇ ਅਤੇ ਨਾ ਹੀ ਉਨਾਂ ਕੋਈ ਵੱਡਾ ਪ੍ਰੌਜੈਕਟ ਲੈ ਕੇ ਗੁਰਦਾਸਪੁਰ ਲਿਆਂਦਾ ਹੈ।ਜਿਸ ਨਾਲ ਬੇਰੁਜਗਾਰਾਂ ਨੂੰ ਰੁਜਗਾਰ ਮਿਲ […]

Continue Reading

ਸੀਸੀਟੀਵੀ ਕੈਮਰਿਆ ਦੀ ਭੰਨਤੋੜ ਕਰਨ ਦੇ ਮਾਮਲੇ ਵਿੱਚ ਇੱਕ ਔਰਤ ਸਮੇਤ 6 ਲੋਕਾਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 12 ਜੁਲਾਈ (ਸਰਬਜੀਤ)– ਥਾਣਾ ਸਿਟੀ ਦੀ ਪੁਲਸ ਨੇ ਦੁਕਾਨ ’ਤੇ ਆ ਕੇ ਸੀਸੀਟੀਵੀ ਕੈਮਰਿਆ ਦੀ ਭੰਨਤੋੜ ਕਰਨ ਦੇ ਮਾਮਲੇ ਵਿੱਚ ਇੱਕ ਔਰਤ ਸਮੇਤ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।ਸਾਹਿਲ ਮਹਾਜਨ ਪੁੱਤਰ ਅਨਿਲ ਮਹਾਜਨ ਕਬੂਤਰੀ ਗੇਟ ਗੁਰਦਾਸਪੁਰ ਨੇ ਦੱਸਿਆ ਕਿ ਉਸਦੀ ਦੀ ਮੇਨ ਬਾਜਾਰ ਸਿੰਧੀ ਹੋਟਲ ਦੇ ਸਾਹਮਣੇ ਪਹਿਲੀ ਮੰਜਿਲ ਪਰ ਕਿਰਾਏ ਦੀ ਦੁਕਾਨ […]

Continue Reading

ਜ਼ਿਲ੍ਹਾ ਵਾਸੀਆਂ ਲਈ ਸਾਰਥਕ ਸਿੱਧ ਹੋਇਆ ਆਪਣੇ ਘਰੋਂ ਹੀ ਆਪਣੀਆਂ ਸ਼ਿਕਾਇਤਾਂ/ ਮੁਸ਼ਕਿਲਾਂ ਹੱਲ ਕਰਵਾਉਣ ਲਈ ਸ਼ੁਰੂ ਕੀਤਾ ਵੈਬਕਸ ਐਪ ਪ੍ਰੋਗਰਾਮ

ਗੁਰਦਾਸਪੁਰ, 12 ਜੁਲਾਈ ( ਸਰਬਜੀਤ  ) ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਆਨਲਾਈਨ ਵੈਬਕਸ ਰਾਹੀਂ ਮੀਟਿੰਗ ਕਰਕੇ ਹੱਲ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਦਾ ਲੋਕ ਪੂਰਾ ਲਾਹਾ ਲੈ ਰਹੇ ਹਨ। ਲੋਕ ਆਪਣੇ ਘਰੋਂ ਹੀ ਡਿਪਟੀ ਕਮਿਸ਼ਨਰ ਨਾਲ ਗੱਲ ਕਰਦੇ ਹਨ ਅਤੇ ਆਪਣੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦੱਸਦੇ ਹਨ, ਜਿਨਾਂ ਦਾ ਨਿਪਟਾਰਾ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਅਧਿਕਾਰੀਆਂ […]

Continue Reading

ਅਨਾਥ ਅਤੇ ਬੇਸਹਾਰਾ ਬੱਚਿਆ ਦੀ ਦੇਖ –ਭਾਲ ਕਰ ਰਹੀਆ  ਗੈਰ –ਸਰਕਾਰੀ ਸੰਸਥਾਵਾਂ  ਰਜਿਸਟਰੇਸ਼ਨ  ਕਰਵਾਉਣ  ਲਾਜ਼ਮੀ- ਡਿਪਟੀ ਕਮਿਸਨਰ

ਗੁਰਦਾਸਪੁਰ -11 ਜੁਲਾਈ (ਸਰਬਜੀਤ)- ਡਿਪਟੀ  ਕਮਿਸ਼ਨਰ ਗੁਰਦਾਸਪੁਰ  ਜਨਾਬ  ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਜਿਲਾ ਗੁਰਦਾਸਪੁਰ  ਵਿਚ 0 ਤੋ 18 ਸਾਲ ਤੱਕ  ਦੇ ਜਰੂਰਤਮੰਦ ਅਤੇ ਬੇਸਹਾਰਾ ਸੱਚਿਆ  ਦੀ ਸੁਰਖਿਆ  ਅਤੇ ਦੇਖ ਭਾਲ ਕਰ ਰਹੀਆ  ਗੈਰ – ਸਰਕਾਰੀ  ਸੰਸਥਾਵਾਂ  ਜਿਹਨਾ ਵਲੋ ਅਜਿਹੇ ਬੱਚਿਆ ਨੂੰ  ਕਿਸੇ ਵੀ ਬਾਲ ਦੇਖ ਭਾਲ  ਸੰਸਥਾਵਾਂ  ਜਾਂ ਬਾਲ  ਘਰ ਵਿਚ ਰੱਖਿਆ […]

Continue Reading