ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖ ਨੂੰ ਸਾਹ ਲੈਣ ਤੋਂ ਇਲਾਵਾ ਸੈਂਕੜੇ ਬੀਮਾਰੀਆਂ ਨੂੰ ਦਿੰਦੀ ਹੈ ਸੱਦਾ-ਰਮਨ ਬਹਿਲ

ਵਾਤਾਵਰਣ ਨੂੰ ਬਚਾਉਣਾ ਵੀ ਇਕ ਸੱਚੀ ਭਗਤੀ-ਚੇਅਰਮੈਨਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ) – ਖੇਤਾਂ ਵਿਚ ਰਹਿੰਦ-ਖੂੰਹਦ ਨੂੰ ਲਗਾਈ ਜਾਣ ਵਾਲੀ ਅੱਗ ਨੂੰ ਰੋਕਣ ਲਈ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਮੁੱਖ ਖੇਤੀਬਾੜੀ ਅਫਸਰ […]

Continue Reading

ਡਿਪਟੀ ਕਮਿਸ਼ਨਰ ਤੇ ਬੀ.ਐੱਸ.ਐੱਫ ਅਧਿਕਾਰੀਆਂ ਨੇ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ

ਵਿਲੇਜ ਡਿਫੈਂਸ ਕਮੇਟੀਆਂ ਚੌਕਸੀ ਰੱਖਣ ਦੇ ਨਾਲ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਲਈ ਕਰਨਗੀਆਂ ਚੌਕਸ ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਬੀ.ਐੱਸ.ਐੱਫ ਅਧਿਕਾਰੀਆਂ ਵੱਲੋਂ ਅੱਜ ਭਾਰਤ-ਪਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਸ਼ਾਹਪੁਰ ਅਫ਼ਗਾਨਾ, ਮੀਰਕਚਾਣਾ, ਠੇਠਰਕੇ ਅਤੇ ਰੱਤੜ ਛੱਤੜ ਵਿਖੇ ਇਲਾਕੇ ਦੇ ਹੋਰ ਸਰਹੱਦੀ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਮੋਹਤਬਰ […]

Continue Reading

ਹਿੰਦ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 23 ਸਤੰਬਰ ( ਸਰਬਜੀਤ ਸਿੰਘ ) – ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲ੍ਹਾ ਗੁਰਦਾਸਪੁਰ ਦੀ ਸਾਈਡ ਵਾਲੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰ੍ਹਾਂ ਦੀ ਸਮਗਲਿੰਗ ਨੂੰ […]

Continue Reading

ਝੋਨੇ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਫ਼ੌਜਦਾਰੀ ਜਾਬਤਾ  ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਪਾਬੰਦੀ ਲਗਾਉਣ ਪਿੱਛੇ ਕਾਰਨ ਦੱਸਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸਦੇ ਨਾਲ ਹੀ ਜ਼ਿਲ੍ਹਾ […]

Continue Reading

ਰੈਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ

ਗੁਰਦਾਸਪੁਰ, 23 ਸਤੰਬਰ ( ਸਰਬਜੀਤ ਸਿੰਘ) – ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਕਾਲਜਾਂ ਨਾਲ ਸਬੰਧਿਤ ਰੈਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਾ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਸਹਾਇਕ ਡਾਇਰੈਕਟਰ ਰਵੀ ਦਾਰਾ ਦੀ ਅਗਵਾਈ ਹੇਠ ਸਥਾਨਕ ਸ਼ਾਂਤੀ ਦੇਵੀ ਆਰਿਆ ਮਹਿਲਾ ਕਾਲਜ, ਦੀਨਾਨਗਰ […]

Continue Reading

ਫ਼ੌਜੀ ਜਵਾਨ ਅਮਰਪਾਲ ਸਿੰਘ ਦਾ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ

ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਸਮੇਤ ਹੋਰ ਅਧਿਕਾਰੀ ਫ਼ੌਜੀ ਜਵਾਨ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ ਫੌਜ ਖਿਲਾਫ ਗਲਤ ਪ੍ਰਾਪੇਗੰਡਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਗੁਰਦਾਸਪੁਰ, 23 ਸਤਬੰਰ ( ਸਰਬਜੀਤ ਸਿੰਘ) – ਦੀਨਾਨਗਰ ਦੇ ਪਿੰਡ ਵਜ਼ੀਰਪੁਰ ਦੇ ਵਸਨੀਕ 23 ਸਾਲਾ ਸਿਪਾਹੀ ਅਮਰਪਾਲ ਸਿੰਘ, ਜਿਸਦੀ ਡਿਊਟੀ  ਦੌਰਾਨ ਮੌਤ ਹੋ ਗਈ ਸੀ, ਦਾ ਅੱਜ ਸ਼ਾਮ ਪੂਰੇ ਸਨਮਾਨ ਨਾਲ ਅੰਤਿਮ ਸਸਕਾਰ […]

Continue Reading

ਬੇਹਿਰਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ਼

ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)-ਥਾਣਾ ਕਾਹਨੂੰਵਾਨ ਦੀ ਪੁਲਸ ਨੇ ਇੱਕ ਵਿਅਕਤੀ ਦੇ ਮੌਤ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ।ਕੁਲਵੰਤ ਕੌਰ ਪਤਨੀ ਲੇਟ ਪਰਮਜੀਤ ਸਿੰਘ ਵਾਸੀ ਬਹੂਰੀਆ ਸੈਣੀਆ ਨੇ ਦੱਸਿਆ ਕਿ ਉਸਦਾ ਲੜਕਾ ਪਵਨਦੀਪ ਸਿੰਘ ਜੋ ਵਿਦੇਸ਼ ਆਬੂਧਾਬੀ ਗਿਆ ਹੋਇਆ ਹੈ। ਘਰ ਵਿੱਚ ਮੁਦਈਆ ਅਤੇ ਉਸਦਾ ਪਤੀ ਪਰਮਜੀਤ ਸਿੰਘ ਇਕੱਲੇ ਰਹਿੰਦੇ ਸਨ। […]

Continue Reading

ਡਿਪਟੀ ਕਮਿਸ਼ਨਰ ਨੇ ਸੈਨੀਟੇਸ਼ਨ ਵਿਭਾਗ ਨੂੰ ਸਰਹੱਦੀ ਚੌਂਕੀਆਂ ਨੇੜੇ ਵਾਸ਼ਰੂਮ ਬਣਾ ਕੇ ਦੇਣ ਦੀ ਹਦਾਇਤ ਕੀਤੀ

‘ਸਵੱਛਤਾ ਹੀ ਸੇਵਾ’ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਗਤੀਵਿਧੀਆਂ ਕਰਨ ਲਈ ਕਿਹਾ ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਭਾਰਤ-ਪਾਕਿ ਸਰਹੱਦ ’ਤੇ ਬਣੀਆਂ ਸੁਰੱਖਿਆ ਚੌਂਕੀਆਂ ਦੇ ਨਜ਼ਦੀਕ ਵਾਸ਼ਰੂਮ (ਪਖਾਨੇ) ਬਣਾਉਣ ਦੀ ਹਦਾਇਤ ਕੀਤੀ ਹੈ ਤਾਂ ਜੋ ਸਰਹੱਦ ਦੀ ਰਾਖੀ ਲਈ ਤਾਇਨਾਤ ਬੀ.ਐੱਸ.ਐੱਫ ਦੀਆਂ […]

Continue Reading

ਵੱਖ-ਵੱਖ ਟੀਮਾਂ ਨੇ ਬਾਸਕਿਟਬਾਲ ਦੇ ਮੁਕਾਬਲਿਆਂ ਵਿੱਚ ਜਿੱਤਾਂ ਦਰਜ ਕੀਤੀਆਂ

ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਾਸਕਿਟਬਾਲ ਦੇ ਫਸਵੇਂ ਮੈਚ ਦੇਖਣ ਨੂੰ ਮਿਲੇ ਹਨ। ਐੱਸ.ਐੱਸ.ਐੱਮ ਕਾਲਜ ਦੀਨਾਨਗਰ ਦੇ ਬਾਸਕਿਟਬਾਲ ਮੈਦਾਨ ਵਿਖੇ ਹੋਏ ਦਿਲਚਸਪ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਵਧੀਆ ਖੇਡ ਦਾ ਮੁਜ਼ਾਹਰਾ ਕੀਤਾ ਹੈ। ਬਾਸਕਿਟਬਾਲ ਦੇ ਵੱਖ-ਵੱਖ ਉਮਰ ਵਰਗ ਦੇ ਹੋਏ ਮੁਕਾਬਲਿਆਂ ਦਾ ਫਾਈਨਲ ਨਤੀਜਾ […]

Continue Reading